Mohali tragic incident Archives - Daily Post Punjabi

ਦਿਲ ਦਹਿਲਾਉਣ ਵਾਲੀ ਘਟਨਾ: ਗੁੱਸੇ ‘ਚ ਨੌਜਵਾਨ ਨੇ ਪਰਿਵਾਰ ਦੇ 3 ਲੋਕਾਂ ‘ਤੇ ਚੜ੍ਹਾਈ ਕਾਰ, ਭਰਾ ਦੀ ਮੌ.ਤ
ਮੋਹਾਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਗੁੱਸੇ ਵਿੱਚ ਆ ਕੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ‘ਤੇ ਕਾਰ ਚੜ੍ਹਾ ਦਿੱਤੀ। ਇਸ ਦਰਦਨਾਕ ਘਟਨਾ ਵਿੱਚ ਮੁਲਜ਼ਮ ਦੇ ਚਚੇਰੇ ਭਰਾ ਰਣਜੀਤ ਸਿੰਘ (40) ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ.ਤ ਹੋ ਗਈ । ਜਦਕਿ ਮਾਂ ਤੇ ਚਾਚੇ ਦੀ ਹਾਲਤ ਗੰਭੀਰ ਹੈ। ਫਿਲਹਾਲ ਦੋਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਦੀ ਪਛਾਣ ਮਨੌਲੀ ਪਿੰਡ ਦੇ ਰਹਿਣ ਵਾਲੇ ਦੇਵੇਂਦਰ (27) ਵਜੋਂ ਹੋਈ ਹੈ। ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

Mohali tragic incident

ਪਿੰਡ ਮਨੌਲੀ ਦੇ ਰਹਿਣ ਵਾਲੇ ਬਲਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਪਰਿਵਾਰ ਚਾਚਾ-ਤਾਇਆ ਦੇ ਪਰਿਵਾਰ ਨਾਲ ਸਾਂਝਾ ਰਹਿੰਦਾ ਹੈ। ਅੱਜ ਉਸ ਦੇ ਚਾਚੇ ਦੇ ਮੁੰਡੇ ਦੇਵੇਂਦਰ ਦਾ ਪਰਿਵਾਰ ਨਾਲ ਝਗੜਾ ਹੋ ਗਿਆ ਸੀ । ਉਹ ਗੁੱਸੇ ਵਿੱਚ ਆ ਕੇ ਆਪਣੀ ਰੇਂਜ ਰੋਵਰ ਕਾਰ ਲੈ ਕੇ ਘਰੋਂ ਨਿਕਲਣ ਲੱਗਾ ਸੀ। ਇਹ ਦੇਖ ਕੇ ਉਸ ਦਾ ਭਰਾ ਰਣਜੀਤ ਸਿੰਘ, ਚਾਚਾ ਜਰਨੈਲ ਸਿੰਘ, ਦਵਿੰਦਰ ਦੀ ਮਾਤਾ ਮਨਜੀਤ ਕੌਰ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਉਦੋਂ ਦੇਵੇਂਦਰ ਨੇ ਉਨ੍ਹਾਂ ਨੂੰ ਡਰਾਉਣ ਲਈ ਤੇਜ਼ੀ ਨਾਲ ਕਾਰ ਉਨ੍ਹਾਂ ਵੱਲ ਮੋੜ ਦਿੱਤੀ। ਕਾਰ ਦੀ ਟੱਕਰ ਵੱਜਣ ਤੋਂ ਬਾਅਦ ਉਹ ਤਿੰਨੇ ਜ਼ਮੀਨ ਉਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈ ਗਏ। ਪਰ ਡਾਕਟਰਾਂ ਨੇ ਰਣਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਟੀ-20 ਮੈਚ ‘ਚ 126 ਦੌੜਾਂ ਬਣਾ ਕੋਹਲੀ ‘ਤੇ ਸੁਰੇਸ਼ ਰੈਨਾ ਦਾ ਤੋੜਿਆ ਰਿਕਾਰਡ

ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇਵੇਂਦਰ ਵਾਰਦਾਤ ਦੇ ਸਮੇਂ ਤੋਂ ਹੀ ਫਰਾਰ ਹੈ। ਮੁਲਜ਼ਮ ਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੈ। ਨਿੱਜੀ ਹਸਪਤਾਲ ਦੇ ICU ਵਿੱਚ ਉਸਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਉਸਦੇ ਚਾਚਾ ਜਰਨੈਲ ਸਿੰਘ ਦੀ ਹਾਲਤ ਠੀਕ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਇਲਾਜ ਦੇ ਬਾਅਦ ਵਾਪਸ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿਲ ਦਹਿਲਾਉਣ ਵਾਲੀ ਘਟਨਾ: ਗੁੱਸੇ ‘ਚ ਨੌਜਵਾਨ ਨੇ ਪਰਿਵਾਰ ਦੇ 3 ਲੋਕਾਂ ‘ਤੇ ਚੜ੍ਹਾਈ ਕਾਰ, ਭਰਾ ਦੀ ਮੌ.ਤ appeared first on Daily Post Punjabi.