mohammad shami Archives - Daily Post Punjabi

ਮੁਹੰਮਦ ਸ਼ਮੀ ਦੀ ਸਰਜਰੀ ਤੋਂ ਬਾਅਦ PM ਮੋਦੀ ਨੇ ਕੀਤਾ ਟਵੀਟ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਗਿੱਟੇ ਦੀ ਸਰਜਰੀ ਹੋਈ ਹੈ। ਖਿਡਾਰੀ ਨੇ ਆਪਣੇ ਟਵਿਟਰ ਹੈਂਡਲ ‘ਤੇ ਆਪਣੀ ਤਸਵੀਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਹੰਮਦ ਸ਼ਮੀ ਦੀ ਸਰਜਰੀ ‘ਤੇ ਟਵੀਟ ਕੀਤਾ ਹੈ। ਸ਼ਮੀ ਦੀ ਪੋਸਟ ਨੂੰ ਟੈਗ ਕਰਦੇ ਹੋਏ PM ਮੋਦੀ ਨੇ ਲਿਖਿਆ ਕਿ ਤੁਸੀਂ ਇਸ ‘ਤੇ ਕਾਬੂ ਪਾਓਗੇ। ਇਸ ਦੇ ਨਾਲ ਹੀ PM ਨੇ ਸ਼ਮੀ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ।

After Mohammad Shami’s surgery

PM ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਸ਼ਮੀ ਬਾਰੇ ਟਵੀਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਤੁਹਾਡੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਮੈਨੂੰ ਯਕੀਨ ਹੈ ਕਿ ਤੁਸੀਂ ਉਸ ਹਿੰਮਤ ਨਾਲ ਇਸ ਸੱਟ ‘ਤੇ ਕਾਬੂ ਪਾਓਗੇ। ਇਹ ਲਿਖਣ ਦੇ ਨਾਲ ਹੀ ਪੀਐਮ ਨੇ ਸ਼ਮੀ ਨੂੰ ਟੈਗ ਵੀ ਕੀਤਾ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਚੋਰਾਂ ਨੇ ਖੇਤਾਂ ‘ਚੋਂ 20 ਤੋਂ ਵੱਧ ਸੋਲਰ ਪਲਾਂਟ ਕੀਤੇ ਚੋਰੀ, ਕਿਸਾਨਾਂ ਨੂੰ ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਪ੍ਰਧਾਨ ਮੰਤਰੀ ਦੇ ਟਵੀਟ ‘ਤੋਂ ਬਾਅਦ ਸ਼ਮੀ ਨੇ ਵੀ ਉਨ੍ਹਾਂ ਦਾ ਧੰਨਵਾਦ ਕਰਦਿਆਂ ਇੱਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰ ਵੱਲੋਂ ਮੇਰੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਇੱਕ ਨਿੱਜੀ ਨੋਟ ਪ੍ਰਾਪਤ ਕਰਨਾ ਬਹੁਤ ਹੈਰਾਨੀਜਨਕ ਸੀ। ਉਨ੍ਹਾਂ ਦੀ ਦਿਆਲਤਾ ਅਤੇ ਵਿਚਾਰਸ਼ੀਲਤਾ ਮੇਰੇ ਲਈ ਸੱਚਮੁੱਚ ਬਹੁਤ ਮਾਇਨੇ ਰੱਖਦੀ ਹੈ. ਮੋਦੀ ਸਾਹਿਬ, ਇਸ ਸਮੇਂ ਦੌਰਾਨ ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਸਮਰਥਨ ਲਈ ਤੁਹਾਡਾ ਬਹੁਤ ਧੰਨਵਾਦ। ਮੈਂ ਆਪਣੀ ਸਿਹਤਯਾਬੀ ਲਈ ਸਖਤ ਮਿਹਨਤ ਕਰਦਾ ਰਹਾਂਗਾ, ਤੁਹਾਡੀਆਂ ਨਿਰੰਤਰ ਇੱਛਾਵਾਂ, ਪਿਆਰ ਅਤੇ ਸਮਰਥਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੁਹੰਮਦ ਸ਼ਮੀ ਦੀ ਸਰਜਰੀ ਤੋਂ ਬਾਅਦ PM ਮੋਦੀ ਨੇ ਕੀਤਾ ਟਵੀਟ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ appeared first on Daily Post Punjabi.

ਨਿਊਜ਼ੀਲੈਂਡ ਖਿਲਾਫ਼ ਮੁਹੰਮਦ ਸ਼ਮੀ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ
ਮੁਹੰਮਦ ਸ਼ਮੀ ਨੇ ਨਿਊਜ਼ੀਲੈਂਡ ਦੇ ਖਿਲਾਫ਼ ਵਿਸ਼ਵ ਕੱਪ 2023 ਦੇ ਮੁਕਾਬਲੇ ਵਿੱਚ 5 ਵਿਕਟਾਂ ਲਈਆਂ। ਇਸ ਦੌਰਾਨ ਉਹ ਵਨਡੇ ਵਿਸ਼ਵ ਕੱਪ ਦੀ ਦੂਜੀ ਹੈਟ੍ਰਿਕ ਤੋਂ ਵੀ ਖੁੰਝ ਗਏ। ਪਰ ਉਨ੍ਹਾਂ ਨੇ 50 ਓਵਰ ਦੇ ਟੂਰਨਾਮੈਂਟ ਵਿੱਚ ਦੂਜੀ ਵਾਰ 5 ਵਿਕਟਾਂ ਆਪਣੇ ਨਾਮ ਕੀਤਾ। ਧਰਮਸ਼ਾਲਾ ਵਿੱਚ ਨਿਊਜ਼ੀਲੈਂਡ ਦੇ ਖਿਲਾਫ਼ ਖੇਡੇ ਜਾ ਰਹੇ ਮੁਕਾਬਲੇ ਵਿੱਚ ਮੁਹੰਮਦ ਸ਼ਮੀ 2023 ਦੇ ਵਿਸ਼ਵ ਕੱਪ ਦਾ ਪਹਿਲਾ ਮੁਕਾਬਲਾ ਖੇਡ ਰਹੇ ਹਨ ਤੇ ਪਹਿਲੇ ਹੀ ਮੈਚ ਵਿੱਚ ਉਨ੍ਹਾਂ ਨੇ ਕਮਾਲ ਕਰਦਿਆਂ ਕਪਿਲ ਦੇਵ ਵਰਗੇ ਦਿੱਗਜਾਂ ਨੂੰ ਪਛਾੜ ਦਿੱਤਾ ਹੈ।

Mohammed Shami become 1st Indian bowler

ਸ਼ਮੀ ਭਾਰਤ ਦੇ ਲਈ ਵਿਸ਼ਵ ਕੱਪ ਵਿੱਚ ਸਭ ਤੋਂ ਜ਼ਿਆਦਾ 2 ਵਾਰ 5 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਇਸ ਤੋਂ ਪਹਿਲਾਂ ਉਹ ਸਾਬਕਾ ਭਾਰਤੀ ਦਿਗੱਜ ਕਪਿਲ ਦੇਵ, ਵੈਂਕਟੇਸ਼ ਪ੍ਰਸਾਦ ਰਾਬਿਨ ਸਿੰਘ, ਆਸ਼ੀਸ਼ ਨੇਹਰਾ ਤੇ ਯੁਵਰਾਜ ਸਿੰਘ ਦੇ ਨਾਲ ਵਿਸ਼ਵ ਕੱਪ ਵਿੱਚ 1 ਵਾਰ 5 ਵਿਕਟ ਹਾਲ ਲੈਣ ਵਾਲੇ ਗੇਂਦਬਾਜ਼ਾਂ ਵਿੱਚ ਸ਼ਾਮਿਲ ਸਨ। ਪਰ ਹੁਣ ਉਹ ਟੂਰਨਾਮੈਂਟ ਵਿੱਚ ਦੋ 5 ਵਿਕਟ ਹਾਲ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣ ਗਏ ਹਨ।

ਇਹ ਵੀ ਪੜ੍ਹੋ: ਦਿੱਲੀ ‘ਚ ਠੰਡ ਦੀ ਦਸਤਕ! ਪੰਜਾਬ-ਹਰਿਆਣਾ ਸਣੇ ਕਈ ਰਾਜਾਂ ‘ਚ ਮੀਂਹ ਪੈਣ ਦੇ ਆਸਾਰ

ਸ਼ਮੀ ਨੇ ਵਨਡੇ ਵਿਸ਼ਵ ਕੱਪ ਵਿੱਚ ਪਹਿਲਾ 5 ਵਿਕਟ ਹਾਲ 2019 ਦੇ ਟੂਰਨਾਮੈਂਟ ਵਿੱਚ ਇੰਗਲੈਂਡ ਦੇ ਖਿਲਾਫ਼ ਲਿਆ ਸੀ। ਉਦੋਂ ਉਨ੍ਹਾਂ ਨੇ 54 ਦੌੜਾਂ ਦੇ ਕੇ 5 ਵਿਕਟਾਂ ਲਈਆਂ ਸਨ। ਉੱਥੇ ਹੀ ਅੱਜ ਨਿਊਜ਼ੀਲੈਂਡ ਦੇ ਖਿਲਾਫ਼ ਭਾਰਤੀ ਪੇਸਰ ਨੇ 68 ਦੌੜਾਂ ਖਰਚ ਕਰ ਕੇ 5 ਵਿਕਟਾਂ ਆਪਣੇ ਨਾਮ ਕੀਤੀਆਂ। ਸ਼ਮੀ ਨੇ ਵਿਲ ਯੰਗ, ਰਚਿਨ ਰਵਿੰਦਰ, ਡੇਰਿਲ ਮਿਚੇਲ, ਮਿਚੇਲ ਸੇਂਟਨਰ ਤੇ ਮੈਟ ਹੇਨਰੀ ਨੂੰ ਆਪਣਾ ਸ਼ਿਕਾਰ ਬਣਾਇਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਨਿਊਜ਼ੀਲੈਂਡ ਖਿਲਾਫ਼ ਮੁਹੰਮਦ ਸ਼ਮੀ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ appeared first on Daily Post Punjabi.

ਮੁਹੰਮਦ ਸ਼ਮੀ ਖਿਲਾਫ਼ ਬੋਲਣ ਵਾਲਿਆਂ ਨੂੰ ਕੋਹਲੀ ਦਾ ਜਵਾਬ, ਕਿਹਾ -‘ਧਰਮ ਦੇ ਆਧਾਰ ‘ਤੇ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਿੰਦਣਯੋਗ’
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਪਾਕਿਸਤਾਨ ਖਿਲਾਫ ਮੈਚ ਤੋਂ ਬਾਅਦ ਮੁਹੰਮਦ ਸ਼ਮੀ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਫਟਕਾਰ ਲਗਾਈ ਹੈ । ਉਨ੍ਹਾਂ ਕਿਹਾ ਕਿ ਧਰਮ ਦੇ ਆਧਾਰ ‘ਤੇ ਕਿਸੇ ‘ਤੇ ਹਮਲਾ ਕਰਨਾ ਸਭ ਤੋਂ ਨਿੰਦਣਯੋਗ ਹੈ ।

Kohli slams spineless people

24 ਅਕਤੂਬਰ ਨੂੰ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਸ਼ਮੀ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਗਿਆ ਸੀ । ਮੈਚ ਤੋਂ ਬਾਅਦ ਕੋਹਲੀ ਨੇ ਮੰਨਿਆ ਕਿ ਪਾਕਿਸਤਾਨ ਨੇ ਟੀਮ ਇੰਡੀਆ ਤੋਂ ਬਿਹਤਰ ਪ੍ਰਦਰਸ਼ਨ ਕੀਤਾ ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰਾਂ ਤੋਂ ਹਟਾਇਆ ਤਾਂ ਸਰਕਾਰੀ ਦਫਤਰਾਂ ਨੂੰ ਬਣਾ ਦਿਆਂਗੇ ਅਨਾਜ ਮੰਡੀ : ਰਾਕੇਸ਼ ਟਿਕੈਤ

ਦਰਅਸਲ, ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੋਹਲੀ ਨੇ ਮੁਹੰਮਦ ਸ਼ਮੀ ਨੂੰ ਧਰਮ ਦੇ ਆਧਾਰ ‘ਤੇ ਨਿਸ਼ਾਨਾ ਬਣਾਉਣ ਵਾਲਿਆਂ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੈਦਾਨ ‘ਤੇ ਸਾਡੀ ਖੇਡ ਦਾ ਚੰਗਾ ਕਾਰਨ ਹੈ। ਸ਼ੋਸ਼ਲ ਮੀਡੀਆ ‘ਤੇ ਲਿਖਣ ਵਾਲੇ ਰੀੜ੍ਹਹੀਣ ਲੋਕ ਨਹੀਂ ਜਿਨ੍ਹਾਂ ਵਿੱਚ ਕਿਸੇ ਵੀ ਵਿਅਕਤੀ ਨਾਲ ਆਹਮੋ-ਸਾਹਮਣੇ ਗੱਲ ਕਰਨ ਦੀ ਹਿੰਮਤ ਨਹੀਂ ਹੈ ।

Kohli slams spineless people

ਉਨ੍ਹਾਂ ਅੱਗੇ ਕਿਹਾ ਕਿ ਇਹ ਮਨੁੱਖਤਾ ਦਾ ਸਭ ਤੋਂ ਨੀਵਾਂ ਪੱਧਰ ਹੈ। ਧਰਮ ਦੇ ਆਧਾਰ ‘ਤੇ ਕਿਸੇ ‘ਤੇ ਹਮਲਾ ਕਰਨ ਤੋਂ ਵੱਧ ਨਿਰਾਸ਼ਾਜਨਕ ਹੋਰ ਕੁਝ ਨਹੀਂ ਹੋ ਸਕਦਾ। ਮੈਂ ਕਦੇ ਵੀ ਧਰਮ ਦੇ ਆਧਾਰ ‘ਤੇ ਪੱਖਪਾਤ ਬਾਰੇ ਨਹੀਂ ਸੋਚਿਆ। ਧਰਮ ਬਹੁਤ ਪਵਿੱਤਰ ਚੀਜ਼ ਹੈ। ਸਾਡਾ ਭਾਈਚਾਰਾ, ਸਾਡੀ ਦੋਸਤੀ ਨੂੰ ਹਿਲਾਇਆ ਨਹੀਂ ਜਾ ਸਕਦਾ ਅਤੇ ਇਹ ਚੀਜ਼ਾਂ ਮਾਇਨੇ ਨਹੀਂ ਰੱਖਦੀਆਂ।

ਇਹ ਵੀ ਪੜ੍ਹੋ: ਸਰਦਾਰ ਪਟੇਲ ਸਿਰਫ਼ ਇਤਿਹਾਸ ‘ਚ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵੀ ਹਨ ਵਸਦੇ : PM ਮੋਦੀ

ਦੱਸ ਦੇਈਏ ਕਿ ਪਾਕਿਸਤਾਨ ਤੋਂ ਮਿਲੀ ਹਰ ਤੋਂ ਬਾਅਦ ਸ਼ਮੀ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸੈਂਕੜੇ ਸੰਦੇਸ਼ ਸਨ ਕਿ ਉਹ ਗੱਦਾਰ ਹੈ ਅਤੇ ਉਨ੍ਹਾਂ ਨੂੰ ਭਾਰਤੀ ਟੀਮ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਅਤੇ ਜੀਵਨ ਦੇ ਹਰ ਖੇਤਰ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਨੇ ਸ਼ਮੀ ਦਾ ਸਮਰਥਨ ਕੀਤਾ । ਭਾਰਤ-ਪਾਕਿ ਮੈਚ ਦੀ ਗੱਲ ਕਰੀਏ ਤਾਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 151 ਦੌੜਾਂ ਬਣਾਈਆਂ ਸਨ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ ਇਸ ਟੀਚੇ ਨੂੰ ਆਸਾਨੀ ਨਾਲ ਹਾਸਿਲ ਕਰ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਮੁਹੰਮਦ ਸ਼ਮੀ ਖਿਲਾਫ਼ ਬੋਲਣ ਵਾਲਿਆਂ ਨੂੰ ਕੋਹਲੀ ਦਾ ਜਵਾਬ, ਕਿਹਾ -‘ਧਰਮ ਦੇ ਆਧਾਰ ‘ਤੇ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਿੰਦਣਯੋਗ’ appeared first on Daily Post Punjabi.

ਮੁਹੰਮਦ ਸ਼ਮੀ ਦੇ ਸਮਰਥਨ ‘ਚ ਉਤਰੇ ਰਾਹੁਲ ਗਾਂਧੀ, ਕਿਹਾ – ‘ਨਫ਼ਰਤ ਨਾਲ ਭਰੇ ਹੋਏ ਨੇ ਇਹ ਲੋਕ, ਅਸੀਂ ਤੁਹਾਡੇ ਨਾਲ ਹਾਂ’
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਸੋਸ਼ਲ ਮੀਡੀਆ ‘ਤੇ ਨਿਸ਼ਾਨੇ ‘ਤੇ ਲਏ ਜਾਣ ਅਤੇ ਸ਼ਮੀ ‘ਤੇ ਟਿੱਪਣੀ ਕਰਨ ਵਾਲਿਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਲੋਕ ਨਫਰਤ ਨਾਲ ਭਰੇ ਹੋਏ ਹਨ।

Mohammad #Shami we are all with you.

These people are filled with hate because nobody gives them any love. Forgive them.
— Rahul Gandhi (@RahulGandhi) October 25, 2021

ਉਨ੍ਹਾਂ ਨੇ ਟਵੀਟ ਕੀਤਾ, ‘ਮੁਹੰਮਦ ਸ਼ਮੀ, ਅਸੀਂ ਤੁਹਾਡੇ ਨਾਲ ਹਾਂ। ਇਹ ਲੋਕ ਨਫ਼ਰਤ ਨਾਲ ਭਰੇ ਹੋਏ ਹਨ, ਕਿਉਂਕਿ ਕੋਈ ਵੀ ਇੰਨ੍ਹਾਂ ਨੂੰ ਪਿਆਰ ਨਹੀਂ ਦਿੰਦਾ। ਇੰਨ੍ਹਾਂ ਨੂੰ ਮਾਫ਼ ਕਰ ਦਿਓ।’ ਇਸ ਤੋਂ ਪਹਿਲਾਂ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਖੇਡ ਨੂੰ ਖੇਡ ਹੀ ਰਹਿਣ ਦੇਣਾ ਚਾਹੀਦਾ ਹੈ ਅਤੇ ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ BJP ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ : ਟਿਕੈਤ

ਦੂਜੇ ਪਾਸੇ ਸਚਿਨ ਤੇਂਦੁਲਕਰ ਅਤੇ ਵਰਿੰਦਰ ਸਹਿਵਾਗ ਸਮੇਤ ਸਾਬਕਾ ਅਤੇ ਮੌਜੂਦਾ ਭਾਰਤੀ ਖਿਡਾਰੀਆਂ ਨੇ ਵੀ ਸ਼ਮੀ ਦਾ ਸਮਰਥਨ ਕੀਤਾ ਹੈ, ਸ਼ਮੀ ਨੂੰ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਾਕਿਸਤਾਨ ਦੇ ਖਿਲਾਫ ਦੇਸ਼ ਦੀ ਕ੍ਰਿਕਟ ਟੀਮ ਦੀ ਪਹਿਲੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਨਿਸ਼ਾਨਾ ਬਣਾਇਆ ਗਿਆ ਸੀ। ਭਾਰਤ ਨੂੰ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ 10 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਸ਼ਮੀ ਭਾਰਤ ਦੇ ਸਭ ਤੋਂ ਮਹਿੰਗੇ ਗੇਂਦਬਾਜ਼ ਸਾਬਿਤ ਹੋਏ ਅਤੇ ਉਨ੍ਹਾਂ ਨੇ 3.5 ਓਵਰਾਂ ‘ਚ 43 ਦੌੜਾਂ ਦਿੱਤੀਆਂ।

ਵੀਡੀਓ ਲਈ ਕਲਿੱਕ ਕਰੋ -:

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਮੁਹੰਮਦ ਸ਼ਮੀ ਦੇ ਸਮਰਥਨ ‘ਚ ਉਤਰੇ ਰਾਹੁਲ ਗਾਂਧੀ, ਕਿਹਾ – ‘ਨਫ਼ਰਤ ਨਾਲ ਭਰੇ ਹੋਏ ਨੇ ਇਹ ਲੋਕ, ਅਸੀਂ ਤੁਹਾਡੇ ਨਾਲ ਹਾਂ’ appeared first on Daily Post Punjabi.