mohammad shammi Archives - Daily Post Punjabi

ਟੀਮ ਇੰਡੀਆ ਦੇ ਸਟਾਰ ਖਿਡਾਰੀ ਨੂੰ ਕਰਾਉਣੀ ਪਈ ਪੈਰ ਦੀ ਸਰਰਜਰੀ, T20 ਤੋਂ ਬਾਹਰ ਹੋਣਾ ਤੈਅ!
ਟੀਮ ਇੰਡੀਆ ਇਸ ਸਮੇਂ ਇੰਗਲੈਂਡ ਦੇ ਖਿਲਾਫ ਘਰੇਲੂ ਮੈਦਾਨ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ। ਇਸ ਸੀਰੀਜ਼ ‘ਚ ਉਸ ਨੇ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਇਸ ਟੀਮ ਦੇ ਇੱਕ ਸਟਾਰ ਖਿਡਾਰੀ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਵੱਡਾ ਅਪਡੇਟ ਦਿੱਤਾ ਹੈ। ਸੱਟ ਕਾਰਨ ਇਸ ਖਿਡਾਰੀ ਨੂੰ ਪੈਰ ਦੀ ਸਰਜਰੀ ਕਰਵਾਉਣੀ ਪਈ। ਅਜਿਹੇ ‘ਚ ਇਸ ਖਿਡਾਰੀ ਨੂੰ ਮੈਦਾਨ ‘ਤੇ ਪਰਤਣ ‘ਚ ਕਾਫੀ ਸਮਾਂ ਲੱਗੇਗਾ।

ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਵਿਸ਼ਵ ਕੱਪ 2023 ਤੋਂ ਬਾਅਦ ਤੋਂ ਮੈਦਾਨ ਤੋਂ ਦੂਰ ਹਨ। ਉਹ ਲੱਤ ਦੀ ਸੱਟ ਤੋਂ ਪ੍ਰੇਸ਼ਾਨ ਸਨ। ਹੁਣ ਮੁਹੰਮਦ ਸ਼ਮੀ ਨੂੰ ਆਖਿਰਕਾਰ ਸਰਜਰੀ ਕਰਾਉਣੀ ਪਈ ਹੈ। ਗਿੱਟੇ ਦੀ ਸੱਟ ਤੋਂ ਪੀੜਤ ਮੁਹੰਮਦ ਸ਼ਮੀ ਦੀ ਸਫਲ ਸਰਜਰੀ ਹੋਈ ਹੈ, ਇਸ ਸਟਾਰ ਗੇਂਦਬਾਜ਼ ਨੇ ਖੁਦ ਸੋਸ਼ਲ ਮੀਡੀਆ ‘ਤੇ ਫੋਟੋ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Just had a successful heel operation on my achilles tendon!  Recovery is going to take some time, but looking forward to getting back on my feet. #AchillesRecovery #HeelSurgery #RoadToRecovery pic.twitter.com/LYpzCNyKjS

— 𝕸𝖔𝖍𝖆𝖒𝖒𝖆𝖉 𝖘𝖍𝖆𝖒𝖎 (@MdShami11) February 26, 2024

ਸ਼ਮੀ ਨੇ ਸਰਜਰੀ ਤੋਂ ਬਾਅਦ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤੀਆਂ ਹਨ। ਇਹਨਾਂ ਫੋਟੋਆਂ ਦੇ ਨਾਲ ਉਸ ਨੇ ਦੱਸਿਆ ਹੈ ਕਿ ਮੇਰਾ ਹੁਣੇ ਹੀ ਮੇਰੀ ਅੱਡੀ ਦੇ ਐਕਿਲੀਜ ਟੈਂਡਨ ਦਾ ਸਫਲ ਆਪ੍ਰੇਸ਼ਨ ਹੋਇਆ ਹੈ! ਪੈਰ ਨੂੰ ਠੀਕ ਹੋਣ ਵਿੱਚ ਕੁਝ ਸਮਾਂ ਲੱਗੇਗਾ, ਪਰ ਮੈਂ ਆਪਣੇ ਪੈਰਾਂ ‘ਤੇ ਵਾਪਸ ਖੜ੍ਹੇ ਹੋਣ ਲਈ ਉਤਸੁਕ ਹਾਂ। ਇਸ ਸਰਜਰੀ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਮੈਦਾਨ ‘ਤੇ ਪਰਤਣ ‘ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗੇਗਾ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ, ਪ੍ਰਸ਼ਾਸਨ ਨੇ ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤੇ ਖੋਲ੍ਹੇ

ਹਾਲ ਹੀ ‘ਚ ਖਬਰ ਆਈ ਸੀ ਕਿ ਇਸ ਸੱਟ ਕਾਰਨ ਉਹ IPL 2024 ਸੀਜ਼ਨ ਦਾ ਹਿੱਸਾ ਨਹੀਂ ਹੋਵੇਗਾ। ਪਰ ਹੁਣ ਇਸ ਸਰਜਰੀ ਤੋਂ ਬਾਅਦ ਉਸ ਦਾ ਟੀ-20 ਵਿਸ਼ਵ ਕੱਪ 2024 ਤੋਂ ਬਾਹਰ ਹੋਣਾ ਲਗਭਗ ਤੈਅ ਹੈ। ਟੀ-20 ਵਿਸ਼ਵ ਕੱਪ 2024 1 ਜੂਨ ਤੋਂ ਸ਼ੁਰੂ ਹੋਵੇਗਾ। ਅਜਿਹੇ ‘ਚ ਇਸ ਟੂਰਨਾਮੈਂਟ ਤੋਂ ਪਹਿਲੇ ਮੈਚ ਲਈ ਫਿਟਨੈੱਸ ਹਾਸਲ ਕਰਨਾ ਸੌਖਾ ਨਹੀਂ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਮੁਹੰਮਦ ਸ਼ਮੀ ਨੇ ਪਿਛਲੇ ਸਾਲ ਨਵੰਬਰ 2023 ਵਿੱਚ ਖੇਡੇ ਗਏ ਵਨਡੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ 7 ਮੈਚਾਂ ਵਿੱਚ 24 ਵਿਕਟਾਂ ਲਈਆਂ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਟੀਮ ਇੰਡੀਆ ਦੇ ਸਟਾਰ ਖਿਡਾਰੀ ਨੂੰ ਕਰਾਉਣੀ ਪਈ ਪੈਰ ਦੀ ਸਰਰਜਰੀ, T20 ਤੋਂ ਬਾਹਰ ਹੋਣਾ ਤੈਅ! appeared first on Daily Post Punjabi.

World Cup ਫਾਈਨਲ ‘ਚ ਹਾਰ ਮਗਰੋਂ PM ਮੋਦੀ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ, ਸਾਹਮਣੇ ਆਈ ਖਾਸ ਤਸਵੀਰ
ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਪੀਐਮ ਮੋਦੀ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਪੀਐਮ ਮੋਦੀ ਉਨ੍ਹਾਂ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਐਤਵਾਰ (19 ਨਵੰਬਰ) ਨੂੰ ਅਹਿਮਦਾਬਾਦ ਵਿੱਚ ਹੋਏ ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਲਈ ਗਈ ਹੈ।

ਟੀਮ ਇੰਡੀਆ ਨੇ ਕ੍ਰਿਕਟ ਦਾ ਇਹ ਮਹਾਨ ਮੈਚ ਆਸਟ੍ਰੇਲੀਆ ਤੋਂ 6 ਵਿਕਟਾਂ ਨਾਲ ਹਾਰਿਆ ਸੀ। ਇਸ ਹਾਰ ਤੋਂ ਬਾਅਦ ਕਰੋੜਾਂ ਭਾਰਤੀ ਕ੍ਰਿਕਟ ਪ੍ਰਸ਼ੰਸਕ ਨਾ ਸਿਰਫ ਉਦਾਸ ਸਨ, ਸਗੋਂ ਟੀਮ ਇੰਡੀਆ ਦੇ ਹਰ ਖਿਡਾਰੀ ਦੇ ਚਿਹਰਿਆਂ ‘ਤੇ ਨਿਰਾਸ਼ਾ ਦਿਖਾਈ ਦੇ ਰਹੀ ਸੀ। ਰੋਹਿਤ ਸ਼ਰਮਾ ਅਤੇ ਮੁਹੰਮਦ ਸਿਰਾਜ ਵੀ ਮੈਦਾਨ ਛੱਡ ਕੇ ਰੋ ਪਏ। ਅਜਿਹੇ ‘ਚ ਪੀਐੱਮ ਮੋਦੀ ਵੀ ਆਪਣੀ ਸੀਟ ਤੋਂ ਉੱਠ ਕੇ ਸਿੱਧੇ ਟੀਮ ਇੰਡੀਆ ਦੇ ਡਰੈਸਿੰਗ ਰੂਮ ਵੱਲ ਚਲੇ ਗਏ। ਇੱਥੇ ਉਨ੍ਹਾਂ ਨੇ ਭਾਰਤੀ ਖਿਡਾਰੀਆਂ ਨੂੰ ਦਿਲਾਸਾ ਦਿੱਤਾ।

ਇਸ ਦੌਰਾਨ ਉਨ੍ਹਾਂ ਨੇ ਮੁਹੰਮਦ ਸ਼ਮੀ ਨੂੰ ਗਲੇ ਵੀ ਲਗਾਇਆ। ਮੁਹੰਮਦ ਸ਼ਮੀ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕੀਤੀ ਹੈ। ਸ਼ਮੀ ਨੇ ਲਿਖਿਆ, ‘ਬਦਕਿਸਮਤੀ ਨਾਲ ਕੱਲ੍ਹ ਸਾਡਾ ਦਿਨ ਨਹੀਂ ਸੀ। ਮੈਂ ਇਸ ਟੂਰਨਾਮੈਂਟ ਦੌਰਾਨ ਸਾਡੀ ਟੀਮ ਅਤੇ ਮੇਰਾ ਸਮਰਥਨ ਕਰਨ ਲਈ ਸਾਰੇ ਭਾਰਤੀਆਂ ਦਾ ਧੰਨਵਾਦ ਕਰਨਾ ਚਾਹਾਂਗਾ। ਡਰੈਸਿੰਗ ਰੂਮ ਵਿੱਚ ਆਉਣ ਅਤੇ ਸਾਨੂੰ ਹੌਸਲਾ ਦੇਣ ਲਈ ਅਸੀਂ ਸਾਰੇ ਪ੍ਰਧਾਨ ਮੰਤਰੀ ਮੋਦੀ ਦੇ ਧੰਨਵਾਦੀ ਹਾਂ। ਅਸੀਂ ਯਕੀਨੀ ਤੌਰ ‘ਤੇ ਦੁਬਾਰਾ ਵਾਪਸ ਆਵਾਂਗੇ।

ਇਹ ਵੀ ਪੜ੍ਹੋ : ਆਮ ਆਦਮੀ ਕਲੀਨਿਕ ਦਾ ਦੁਨੀਆ ‘ਚ ਡੰਕਾ, ਗਲੋਬਲ ਹੈਲਥ ਸਪਲਾਈ ਚੇਨ ਸਮਿਟ ‘ਚ ਮਿਲਿਆ ਪਹਿਲਾ ਸਥਾਨ

ਇਸ ਪੂਰੇ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਅਜਿੱਤ ਰਹੀ। ਉਹ ਆਪਣੇ ਸਾਰੇ 10 ਮੈਚ ਇੱਕ ਤਰਫਾ ਅੰਦਾਜ਼ ਵਿੱਚ ਜਿੱਤ ਕੇ ਫਾਈਨਲ ਵਿੱਚ ਪਹੁੰਚੀ। ਇੱਥੇ ਟੀਮ ਇੰਡੀਆ ਦਾ ਜਿੱਤ ਦਾ ਦਾਅਵਾ ਮਜ਼ਬੂਤ ​​ਸੀ ਪਰ ਉਸ ਨੂੰ ਆਸਟਰੇਲੀਆ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਵਿਸ਼ਵ ਕੱਪ ਫਾਈਨਲ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 240 ਦੌੜਾਂ ਬਣਾਈਆਂ, ਜਿਸ ਨੂੰ ਆਸਟ੍ਰੇਲੀਆਈ ਬੱਲੇਬਾਜ਼ਾਂ ਨੇ 7 ਓਵਰ ਬਾਕੀ ਰਹਿੰਦਿਆਂ ਹਾਸਲ ਕਰ ਲਿਆ। ਕੰਗਾਰੂ ਟੀਮ ਨੇ ਇੱਥੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post World Cup ਫਾਈਨਲ ‘ਚ ਹਾਰ ਮਗਰੋਂ PM ਮੋਦੀ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ, ਸਾਹਮਣੇ ਆਈ ਖਾਸ ਤਸਵੀਰ appeared first on Daily Post Punjabi.