mohammed zubair Archives - Daily Post Punjabi

Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼
ਫੈਕਟ-ਚੈੱਕਿੰਗ ਵੈਬਸਾਈਟ AltNews ਦੇ ਕੋ-ਫਾਊਂਡਰ, ਪੱਤਰਕਾਰ ਮੁਹੰਮਦ ਜੁਬੈਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜੁਬੈਰ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਪੁਲਿਸ ਨੇ ਉਸ ਨੂੰ ਧਾਰਾ 153/295 ਦੇ ਤਹਿਤ ਗ੍ਰਿਫ਼ਤਾਰ ਕੀਤਾ ਹੈ।

Alt News co-founder Mohammed Zubair

ਭਾਜਪਾ ਦੀ ਮੁਅੱਤਲ ਬੁਲਾਰੀ ਨੂਪੁਰ ਸ਼ਰਮਾ ਅਤੇ ਪਾਰਟੀ ਵਿੱਚੋਂ ਕੱਢੇ ਗਏ ਆਗੂ ਨਵੀਨ ਕੁਮਾਰ ਜਿੰਦਲ ਵੱਲੋਂ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਵਿਵਾਦਤ ਟਿੱਪਣੀ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ, ਜਿਸ ਨਾਲ ਕੁਝ ਥਾਵਾਂ ‘ਤੇ ਹਿੰਸਾ ਵੀ ਭੜਕ ਗਈ ਸੀ । ਕਥਿਤ ਤੌਰ ‘ਤੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ Alt ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਵੱਲੋਂ ਹਵਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਜੁਬੈਰ ਨੂੰ ਡਿਊਟੀ ਮਜਿਸਟ੍ਰੇਟ ਕੋਰਟ ਦੇ ਸਾਹਮਣੇ ਪੇਸ਼ ਕੀਤਾ ਅਤੇ 4 ਦਿਨਾਂ ਦੀ ਕਸਟਡੀ ਦੀ ਮੰਗ ਕੀਤੀ ਸੀ। ਪੁਲਿਸ ਦੀ ਮੰਗ ‘ਤੇ ਕੋਰਟ ਨੇ ਜੁਬੈਰ ਨੂੰ 1 ਦਿਨ ਦੀ ਪੁਲਿਸ ਕਸਟਡੀ ਵਿੱਚ ਭੇਜ ਦਿੱਤਾ ਹੈ।

Alt News co-founder Mohammed Zubair

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵਲੋਂ ਕਿਹਾ ਗਿਆ ਕਿ ਮੁਹੰਮਦ ਜ਼ੁਬੈਰ ਦੁਆਰਾ ਇੱਕ ਵਿਸ਼ੇਸ਼ ਧਾਰਮਿਕ ਭਾਈਚਾਰੇ ਦੇ ਖ਼ਿਲਾਫ਼ ਪੋਸਟ ਕੀਤੀ ਗਈ ਤਸਵੀਰ ਅਤੇ ਸ਼ਬਦ ਲੋਕਾਂ ਵਿੱਚ ਨਫ਼ਰਤ ਫੈਲਾਉਣ ਲਈ ਬਹੁਤ ਹੀ ਭੜਕਾਊ ਅਤੇ ਜਾਣਬੁੱਝ ਕੇ ਕੀਤੇ ਗਏ ਹਨ। ਇਸ ਨਾਲ ਜਨਤਕ ਸ਼ਾਂਤੀ ਬਣਾਈ ਰੱਖਣਾ ਮੁਸ਼ਕਲ ਹੋ ਸਕਦਾ ਹੈ। ਉਕਤ ਪੋਸਟਾਂ ਦੇ ਆਧਾਰ ‘ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼ appeared first on Daily Post Punjabi.