Mohinder Bhagat took oath Archives - Daily Post Punjabi

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ
ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ।

ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਤ ਨੇ ਆਪਣੇ ਪਰਿਵਾਰ ਸਮੇਤ ਸੀਐੱਮ ਮਾਨ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ : ਪ੍ਰਯਾਗਰਾਜ ਦੇ ਕਮਿਸ਼ਨਰ ਨੇ ਕੈਂਸਰ ਪੀੜਤ ਬੱਚੇ ਦਾ ਸੁਪਨਾ ਕੀਤਾ ਪੂਰਾ, 20 ਮਿੰਟਾਂ ਲਈ ਬਣਾਇਆ ਪੁਲਿਸ ਕਮਿਸ਼ਨਰ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ appeared first on Daily Post Punjabi.