Mohinder Bhagat will take oath Archives - Daily Post Punjabi

ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ
ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮੋਹਿੰਦਰ ਭਗਤ ਅੱਜ ਬੁੱਧਵਾਰ ਨੂੰ ਵਿਧਾਨ ਸਭਾ ‘ਚ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁਪਹਿਰ 3 ਵਜੇ ਨਵੇਂ ਵਿਧਾਇਕ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਸਹੁੰ ਚੁਕਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਜ਼ਿਮਨੀ ਚੋਣ ਵੱਕਾਰ ਦਾ ਸੁਆਲ ਬਣਾ ਕੇ ਲੜੀ ਸੀ ਅਤੇ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ‘ਆਪ’ ਦੀ ਝੋਲੀ ਪਈ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਮੁੱਖ ਮੰਤਰੀ ਨੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮੋਹਿੰਦਰ ਭਗਤ ਦੇ ਜਿੱਤਣ ਦੀ ਸੂਰਤ ਵਿਚ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਪ੍ਰਸਿੱਧ ਰਾਗੀ ਭਾਈ ਅਮਰਦੀਪ ਸਿੰਘ ਦਾ ਅਮਰੀਕਾ ‘ਚ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਭਾਜਪਾ ਨੇ ਮੋਹਿੰਦਰ ਭਗਤ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਹ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਤੀ ਸਮੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਵਿਧਾਨ ਸਭਾ ਸੀਟ ‘ਤੇ ਉਤਾਰਿਆ ਸੀ ਤੇ ਉਹਨਾਂ ਦੀ ਵੱਡੀ ਜਿੱਤ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ appeared first on Daily Post Punjabi.