money transfer Archives - Daily Post Punjabi

ਹੁਣ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ਨੂੰ ਬਣਾਇਆ ਨਿਸ਼ਾਨਾ, ਨੌਜਵਾਨ ਨੂੰ ਕੀਤਾ ਜ਼ਖਮੀ
robbers money transfer injured youth:ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਜਿਨ੍ਹਾਂ ‘ਤੇ ਪੁਲਿਸ ਵੀ ਨਕੇਲ ਕੱਸਣ ‘ਚ ਨਾਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ। ਹੁਣ ਸ਼ਹਿਰ ਦੇ ਸਮਰਾਲਾ ਚੌਂਕ ਨੇੜੇ ਵਾਰਦਾਤ ਵਾਪਰੀ ਹੈ, ਜਿੱਥੇ 4 ਹਥਿਆਰਬੰਦ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ‘ਚ ਦਾਖਲ ਹੋ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਅਤੇ ਪੈਸੇ ਲੁੱਟ ਕੇ ਮੌਕੇ ‘ਤੇ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ‘ਚ ਰਿਕਾਰਡ ਹੋ ਗਈ।

robbers money transfer injured youth

ਇਸ ਘਟਨਾ ਸਬੰਧੀ ਵੈਸਟਰਨ ਯੂਨੀਅਨ ਮਨੀ ਟਰਾਂਸਫਰ ਦੇ ਮਾਲਕ ਵਿਜੈ ਕੁਮਾਰ ਨੇ ਦੱਸਿਆ ਕਿ ਉਸ ਨੂੰ ਲੜਕੇ ਦਾ ਫੋਨ ਆਇਆ ਸੀ ਕਿ ਦੁਕਾਨ ਤੇ ਲੁੱਟ ਹੋ ਗਈ ਹੈ। ਜਲਦੀ ਆਓ ਅਤੇ ਜਦੋਂ ਉਹ ਪਹੁੰਚੇ ਤਾਂ ਉਨ੍ਹਾਂ ਦਾ ਬੇਟਾ ਜ਼ਖ਼ਮੀ ਸੀ ਉਸ ਦੇ ਸਿਰ ਤੇ ਦਾਤ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਸਦੇ ਸਿਰ ‘ਚ ਗੰਭੀਰ ਸੱਟ ਲੱਗੀਆਂ ਹੋਈਆਂ ਸੀ। ਉਨ੍ਹਾਂ ਨੇ ਦੱਸਿਆ ਕਿ ਬੇਟੇ ਨੇ ਲੁਟੇਰਿਆਂ ਦੇ ਨਾਲ ਮੁਕਾਬਲਾ ਕੀਤਾ ਪਰ ਉਨ੍ਹਾਂ ਕੋਲ ਹਥਿਆਰ ਸੀ। ਪੀੜਤ ਨੌਜਵਾਨ ਨੇ ਇਹ ਵੀ ਦੱਸਿਆ ਹੈ ਕਿ ਕਾਫੀ ਦੇਰ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਮੌਕੇ ‘ਤੇ ਮੋਤੀ ਨਗਰ ਦੀ ਪੁਲਸ ਪਹੁੰਚੀ। ਇਸ ਦੌਰਾਨ ਫਰਾਂਸਿਕ ਟੀਮਾਂ ਲਿਆ ਕੇ ਮੌਕੇ ਤੇ ਨਮੂਨੇ ਲਏ। ਘਟਨਾ ਸਬੰਧੀ ਸਾਹਨੇਵਾਲ ਦੇ ਏਸੀਪੀ ਸਿਮਰਨਜੀਤ ਸਿੰਘ ਨੇ ਦੱਸਿਆ ਹੈ ਕਿ ਹਾਲੇ ਕਿੰਨੇ ਪੈਸਿਆਂ ਦੀ ਲੁੱਟ ਹੋਈ ਹੈ ਇਸ ਬਾਰੇ ਖੁਲਾਸਾ ਨਹੀਂ ਹੋਇਆ ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਜਾਰੀ ਹੈ।

The post ਹੁਣ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ਨੂੰ ਬਣਾਇਆ ਨਿਸ਼ਾਨਾ, ਨੌਜਵਾਨ ਨੂੰ ਕੀਤਾ ਜ਼ਖਮੀ appeared first on Daily Post Punjabi.