monkeypox cases Archives - Daily Post Punjabi

ਦਿੱਲੀ ਵਿੱਚ Monkeypox ਦਾ ਪੰਜਵਾਂ ਮਰੀਜ਼ ਆਇਆ ਸਾਹਮਣੇ, LNGP ਹਸਪਤਾਲ ‘ਚ ਦਾਖਲ
ਦਿੱਲੀ ਵਿੱਚ ਮੰਕੀਪੌਕਸ ਦਾ ਇੱਕ ਹੋਰ ਮਰੀਜ਼ ਮਿਲਿਆ ਹੈ। ਦਿੱਲੀ ਵਿੱਚ ਮੰਕੀਪੌਕਸ ਦਾ ਪੰਜਵਾਂ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਸੰਕਰਮਿਤ ਲੜਕੀ ਨੂੰ ਦਿੱਲੀ ਦੇ LNGP ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

monkeypox delhi fifth patient

ਰਿਪੋਰਟ ਮੁਤਾਬਕ ਮਹਿਲਾ ਦੀ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੇਟਿਵ ਆਈ ਹੈ। ਡਾਕਟਰ ਨੇ ਕਿਹਾ ਕਿ ਮਰੀਜ਼ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਮੌਂਕੀਪਾਕਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਵਿੱਚ ਮੌਂਕੀਪਾਕਸ ਦੀ ਪੁਸ਼ਟੀ ਹੋਈ ਹੈ। ਇਸ ਸਮੇਂ ਰਾਜਧਾਨੀ ਦਿੱਲੀ ਵਿੱਚ ਮੌਂਕੀਪਾਕਸ ਦੇ ਕੁੱਲ ਚਾਰ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇੱਕ ਮਰੀਜ਼ ਨੂੰ ਮੰਗਲਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਚਾਰੋਂ ਮਰੀਜ਼ ਅਫਰੀਕੀ ਨਾਗਰਿਕ ਹਨ। ਚਾਰ ਸ਼ੱਕੀਆਂ ਦੀ ਉਮਰ 30 ਤੋਂ 32 ਸਾਲ ਦੇ ਵਿਚਕਾਰ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਇੱਕ ਰੈਸਟੋਰੈਂਟ ਵਿੱਚ ਵੇਟਰ ਦਾ ਕੰਮ ਕਰਦਾ ਹੈ।

ਡਾ: ਕੁਮਾਰ ਨੇ ਕਿਹਾ, “ਮੰਕੀਪੌਕਸ ਦੇ ਚਾਰ ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਇੱਕ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ 24 ਜੁਲਾਈ ਨੂੰ ਦਿੱਲੀ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। 23 ਜੁਲਾਈ ਨੂੰ, ਵਿਸ਼ਵ ਸਿਹਤ ਸੰਗਠਨ ਨੇ ਮੰਕੀਪੌਕਸ ਨੂੰ ਲੈ ਕੇ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਘੋਸ਼ਿਤ ਕੀਤੀ। ਇਸ ਦੇ ਨਾਲ ਹੀ, ਭਾਰਤ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਕੇਰਲ ਦੇ ਕੋਲਮ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਮੰਕੀਪੌਕਸ ਬਾਰੇ ਦਿੱਲੀ ਦੇ LNGP ਹਸਪਤਾਲ ਦੇ ਡਾਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੰਕੀਪੌਕਸ ਕੋਈ ਘਾਤਕ ਬਿਮਾਰੀ ਨਹੀਂ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਸਿਰ ਦਰਦ, ਸਰੀਰ ਵਿੱਚ ਦਰਦ ਅਤੇ ਕਮਜ਼ੋਰੀ ਸ਼ਾਮਲ ਹਨ। ਮੰਕੀਪੌਕਸ ਦੀਆਂ ਕੁਝ ਆਮ ਦਵਾਈਆਂ ਲੈਣ ਨਾਲ ਮਰੀਜ਼ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਠੀਕ ਹੋ ਜਾਂਦਾ ਹੈ।

The post ਦਿੱਲੀ ਵਿੱਚ Monkeypox ਦਾ ਪੰਜਵਾਂ ਮਰੀਜ਼ ਆਇਆ ਸਾਹਮਣੇ, LNGP ਹਸਪਤਾਲ ‘ਚ ਦਾਖਲ appeared first on Daily Post Punjabi.

12 ਦੇਸ਼ਾਂ ‘ਚ ਫੈਲਿਆ Monkeypox, WHO ਨੇ ਦਿੱਤੀ ਚੇਤਾਵਨੀ, ਕਿਹਾ-“ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ”
ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਕੁਝ ਦੇਸ਼ਾਂ ਵਿੱਚ ਮੌਂਕੀਪੌਕਸ ਦਾ ਪ੍ਰਕੋਪ ਫੈਲਣਾ ਸ਼ੁਰੂ ਹੋ ਗਿਆ ਹੈ। ਇਸੇ ਵਿਚਾਲੇ WHO ਨੇ ਚਿਤਾਵਨੀ ਦਿੱਤੀ ਹੈ ਕਿ ਇਸ ਲਾਇਲਾਜ ਤੇ ਜਾਨਲੇਵਾ ਮੌਂਕੀਪੌਕਸ ਦੇ ਮਾਮਲੇ ਤੇਜ਼ੀ ਨਾਲ ਵੱਧ ਸਕਦੇ ਹਨ। ਸੰਗਠਨ ਨੇ ਕਿਹਾ ਹੈ ਕਿ ਇਹ ਬਿਮਾਰੀ ਉਨ੍ਹਾਂ ਦੇਸ਼ਾਂ ਵਿੱਚ ਵੀ ਫੈਲ ਰਹੀ ਹੈ, ਜਿੱਥੇ ਉਮੀਦ ਨਹੀਂ ਕੀਤੀ ਜਾ ਰਹੀ ਸੀ। WHO ਨੇ ਕਿਹਾ ਕਿ ਕੋਰੋਨਾ ਤੇ ਮੌਂਕੀਪੌਕਸ ਦੁਨੀਆ ਦੇ ਸਾਹਮਣੇ ਵੱਡੀ ਚੁਣੌਤੀ ਹੈ। ਹੁਣ ਤੱਕ 15 ਦੇਸ਼ਾਂ ਵਿੱਚ ਮੌਂਕੀਪੌਕਸ ਸੰਕ੍ਰਮਣ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

Monkeypox cases confirmed in 12 countries

ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਨੂੰ ਸੰਬੋਧਿਤ ਕਰਦੇ ਹੋਏ WHO ਦੇ ਡਾਇਰੈਕਟਰ-ਜਨਰਲ ਟੇਡਰੋਸ ਅਧਾਨਮ ਘੇਬਰੇਅਸਸ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਵੀ ਯਕੀਨੀ ਤੌਰ ‘ਤੇ ਅਜੇ ਖਤਮ ਨਹੀਂ ਹੋਈ ਹੈ। ਇਸ ਤੋਂ ਇਲਾਵਾ 21 ਦੇਸ਼ਾਂ ਵਿੱਚ ਬੱਚਿਆਂ ਵਿੱਚ ਇੱਕ ਰਹੱਸਮਈ ਹੈਪੇਟਾਈਟਸ ਦੇ ਘੱਟੋ-ਘੱਟ 450 ਮਾਮਲੇ ਸਾਹਮਣੇ ਆਏ ਹਨ। ਇਸ ਦੇ ਚੱਲਦਿਆਂ 12 ਬੱਚਿਆਂ ਦੀ ਜਾਨ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਜੀਂਦ-ਕੈਥਲ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਉੱਥੇ ਹੀ ਦੂਜੇ ਪਾਸੇ ਭਾਰਤ ਵੀ ਮੌਂਕੀਪੌਕਸ ਦੇ ਤੇਜ਼ੀ ਨਾਲ ਫੈਲਣ ਨੂੰ ਦੇਖਦਿਆਂ ਚੌਕਸ ਹੋ ਗਿਆ ਹੈ। ਬੀਤੇ ਦਿਨੀ ਮੁੰਬਈ ਦੇ ਬ੍ਰਿਹਨਮੁੰਬਈ ਨਗਰ ਨਿਗਮ ਨੇ ਮੌਂਕੀਪੌਕਸ ਦੇ ਸ਼ੱਕੀ ਮਰੀਜ਼ਾਂ ਲਈ ਕਸਤੂਰਬਾ ਹਸਪਤਾਲ ਵਿੱਚ 28 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਤਿਆਰ ਕੀਤਾ ਹੈ । ਹਾਲਾਂਕਿ ਦੇਸ਼ ਵਿੱਚ ਹੁਣ ਤੱਕ ਇਸ ਬਿਮਾਰੀ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।

Monkeypox cases confirmed in 12 countries

ਮੌਂਕੀਪੌਕਸ ਨੂੰ ਲੈ ਕੇ ਕੇਂਦਰ ਸਰਕਾਰ ਦੀ ਚਿੰਤਾ ਵੀ ਵੱਧ ਗਈ ਹੈ। ਤੇਜ਼ੀ ਨਾਲ ਫੈਲਦੇ ਸੰਕ੍ਰਮਣ ਨੂੰ ਦੇਖਦੇ ਹੋਏ ਨੈਸ਼ਨਲ ਸੈਂਟਰ ਡਿਸੀਜ ਕੰਟਰੋਲ ਤੇ ਇੰਡਿਯਨ ਕੌਂਸਲ ਆਫ਼ ਮੈਡੀਕਲ ਰਿਸਰਚ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਸਿਹਤ ਮੰਤਰਾਲੇ ਨੇ ਹਵਾਈ ਅੱਡਿਆਂ ਤੇ ਬੰਦਰਗਾਹਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮੌਂਕੀਪੌਕਸ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਕੇ ਪਰਤੇ ਕਿਸੇ ਵੀ ਬਿਮਾਰ ਯਾਤਰੀ ਨੂੰ ਤੁਰੰਤ ਆਈਸੋਲੇਟ ਕਰਨ ਅਤੇ ਸੈਂਪਲ ਜਾਂਚ ਲਈ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਨੂੰ ਭੇਜੋ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post 12 ਦੇਸ਼ਾਂ ‘ਚ ਫੈਲਿਆ Monkeypox, WHO ਨੇ ਦਿੱਤੀ ਚੇਤਾਵਨੀ, ਕਿਹਾ-“ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ” appeared first on Daily Post Punjabi.