monsoon alert Archives - Daily Post Punjabi

ਹਿਮਾਚਲ ‘ਚ 4 ਅਕਤੂਬਰ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 6-7 ਨੂੰ ਭਾਰੀ ਮੀਂਹ ਦੀ ਸੰਭਾਵਨਾ
ਹਿਮਾਚਲ ‘ਚ ਅਜਿਹਾ ਸਾਲ 2019 ਤੋਂ ਬਾਅਦ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਮਾਨਸੂਨ ਅਕਤੂਬਰ ਦੇ ਦੂਜੇ ਹਫ਼ਤੇ ਤੱਕ ਸਰਗਰਮ ਰਹੇਗਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 30 ਸਤੰਬਰ ਤੋਂ 3 ਅਕਤੂਬਰ ਤੱਕ ਮੌਸਮ ਸਾਫ ਰਹੇਗਾ ਪਰ 4 ਅਕਤੂਬਰ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ।

Monsoon Depart From Himachal

ਉਨ੍ਹਾਂ ਕਿਹਾ ਕਿ 6 ਅਤੇ 7 ਅਕਤੂਬਰ ਨੂੰ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਮਾਨਸੂਨ ਹਿਮਾਚਲ ਤੋਂ ਵਾਪਸ ਆਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਸਮੇਤ ਉੱਤਰਾਖੰਡ ਵਿੱਚ ਮਾਨਸੂਨ ਅਜੇ ਵੀ ਸਰਗਰਮ ਹੈ। ਇਸ ਵਾਰ ਸੂਬੇ ਵਿੱਚ ਮਾਨਸੂਨ ਦੀ ਐਂਟਰੀ 29 ਜੂਨ ਨੂੰ ਹੋਈ। 95 ਦਿਨਾਂ ਦੇ ਮਾਨਸੂਨ ‘ਚ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ 55 ਦਿਨਾਂ ਤੋਂ ਵੱਧ ਬਾਰਿਸ਼ ਹੋਈ। ਆਮ ਤੌਰ ‘ਤੇ ਸਤੰਬਰ ਦੇ ਆਖ਼ਰੀ ਹਫ਼ਤੇ ਤੱਕ ਮੌਨਸੂਨ ਹਿਮਾਚਲ ਤੋਂ ਵਾਪਸ ਪਰਤਦਾ ਹੈ, ਪਰ ਅਜਿਹਾ 2010 ਤੋਂ ਬਾਅਦ ਸਿਰਫ਼ 4 ਵਾਰ ਹੀ ਹੋਇਆ ਹੈ, ਜਦੋਂ ਅਕਤੂਬਰ ਮਹੀਨੇ ਤੱਕ ਮਾਨਸੂਨ ਸੂਬੇ ਨੂੰ ਭਿੱਜਦਾ ਰਿਹਾ ਹੈ। ਸਾਲ 2019 ‘ਚ ਮੌਨਸੂਨ ਹਿਮਾਚਲ ਤੋਂ ਸਭ ਤੋਂ ਜ਼ਿਆਦਾ ਦੇਰੀ ਨਾਲ 11 ਅਕਤੂਬਰ ਨੂੰ ਵਾਪਸ ਪਰਤਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ 29 ਜੂਨ ਤੋਂ 29 ਸਤੰਬਰ ਤੱਕ 95 ਦਿਨਾਂ ਵਿੱਚ 733.4 ਮਿਲੀਮੀਟਰ ਮੀਂਹ ਪਿਆ। ਇਸ ਵਾਰ 716.5 ਮਿਲੀਮੀਟਰ ਮੀਂਹ ਪਿਆ ਹੈ, ਜੋ ਆਮ ਨਾਲੋਂ ਸਿਰਫ਼ 2 ਫ਼ੀਸਦੀ ਘੱਟ ਹੈ। ਆਮ ਤੌਰ ‘ਤੇ ਰਾਜ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੁੰਦੀ ਰਹੀ ਹੈ। ਇਸ ਤੋਂ ਪਹਿਲਾਂ 2018 ਵਿੱਚ ਰਿਕਾਰਡ ਆਮ ਨਾਲੋਂ 12 ਫੀਸਦੀ ਜ਼ਿਆਦਾ ਮੀਂਹ ਪਿਆ ਸੀ। ਇਸ ਵਾਰ ਸ਼ਿਮਲਾ ਵਿੱਚ ਆਮ ਨਾਲੋਂ 44 ਫੀਸਦੀ, ਕੁੱਲੂ ਵਿੱਚ 35 ਫੀਸਦੀ, ਸੋਲਨ ਵਿੱਚ 12 ਫੀਸਦੀ, ਬਿਲਾਸਪੁਰ ਵਿੱਚ 15 ਫੀਸਦੀ ਅਤੇ ਮੰਡੀ ਵਿੱਚ 11 ਫੀਸਦੀ ਵੱਧ ਮੀਂਹ ਪਿਆ। ਦੂਜੇ ਪਾਸੇ ਲਾਹੌਲ-ਸਪੀਤੀ ‘ਚ ਆਮ ਨਾਲੋਂ 56 ਫੀਸਦੀ, ਚੰਬਾ ‘ਚ 5 ਫੀਸਦੀ, ਕਾਂਗੜਾ ‘ਚ 1, ਸਿਰਮੌਰ ‘ਚ 10 ਅਤੇ ਊਨਾ ‘ਚ 22 ਫੀਸਦੀ ਘੱਟ ਮੀਂਹ ਪਿਆ ਹੈ।

The post ਹਿਮਾਚਲ ‘ਚ 4 ਅਕਤੂਬਰ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 6-7 ਨੂੰ ਭਾਰੀ ਮੀਂਹ ਦੀ ਸੰਭਾਵਨਾ appeared first on Daily Post Punjabi.

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬੁੱਧਵਾਰ ਤੋਂ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕਰ ਦਿੱਤਾ ਸੀ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਉੱਥੇ ਹੀ ਦੂਜੇ ਪਾਸੇ ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ।

Punjab Monsoon Alert

ਵੀਰਵਾਰ ਯਾਨੀ 30 ਜੂਨ ਮੌਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ । ਜੇ 30 ਜੂਨ ਨੂੰ ਮਾਨਸੂਨ ਨਹੀਂ ਆਉਂਦਾ ਤਾਂ ਪਹਿਲੀ ਜੁਲਾਈ ਨੂੰ ਇਸ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਕੁਝ ਇਲਾਕਿਆਂ ਵਿੱਚ 30 ਜੂਨ ਤੋਂ 1 ਜੁਲਾਈ ਦੌਰਾਨ ਮਾਨਸੂਨ ਦੇ ਅੱਗੇ ਵਧਣ ਦੇ ਅਨੁਕੂਲ ਹਾਲਾਤ ਹਨ। ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦਕਿ ਪਹਿਲੀ ਜੁਲਾਈ ਨੂੰ ਪੰਜਾਬ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਇਸ ਭਵਿੱਖਬਾਣੀ ਦੇ ਮੱਦੇਨਜ਼ਰ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਹਿਦਾਇਤ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਭਾਰੀ ਬਾਰਿਸ਼ ਦੇ ਅਲਰਟ ਦੇ ਮੱਦੇਨਜ਼ਰ ਜ਼ਿਮੀਦਾਰ ਆਪਣੀ ਸਾਉਣੀ ਦੀ ਫਸਲ ਦਾ ਨੁਕਸਾਨ ਹੋਣ ਤੋਂ ਬਚਾਅ ਲਈ ਉਪਰਾਲੇ ਕਰਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਗਰਮੀ ਤੋਂ ਮਿਲੇਗੀ ਰਾਹਤ, ਅਗਲੇ 24 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦਸਤਕ ਦੇਵੇਗਾ ਮਾਨਸੂਨ !
Delhi-NCR Monsoon Update: ਨਵੀਂ ਦਿੱਲੀ: ਦੱਖਣੀ ਅਤੇ ਉੱਤਰ-ਪੂਰਬੀ ਰਾਜਾਂ ਨੂੰ ਗਿੱਲਾ ਕਰਨ ਤੋਂ ਬਾਅਦ ਮਾਨਸੂਨ ਨੇ ਦੇਸ਼ ਦੇ ਲਗਭਗ 70% ਹਿੱਸੇ ਨੂੰ ਕਵਰ ਕਰ ਲਿਆ ਹੈ। ਮਾਨਸੂਨ ਉੱਤਰ ਭਾਰਤ ਵਿੱਚ ਸਰਗਰਮ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਅਗਲੇ 24 ਘੰਟਿਆਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਹ ਅਗਲੇ 24 ਘੰਟਿਆਂ ਵਿੱਚ ਉਤਰਾਖੰਡ ਵਿੱਚ ਵੀ ਦਸਤਕ ਦੇ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦਿੱਲੀ ਵਿੱਚ ਪਹਿਲਾ ਮਾਨਸੂਨ 27 ਜੂਨ ਨੂੰ ਪਹੁੰਚਣ ਦੀ ਉਮੀਦ ਸੀ, ਪਰ ਹੁਣ ਮਾਨਸੂਨ 25 ਜੂਨ ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਦਿੱਲੀ ਵਿੱਚ ਮਾਨਸੂਨ ਬਾਰਿਸ਼ ਲਈ ਆਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

Conditions are becoming favourable for further advance of southwest monsoon into remaining parts of Gujarat, Madhya Pradesh, Uttar Pradesh, entire
Western Himalayan Region, Haryana, Chandigarh & Delhi, most parts of Punjab and some parts of Rajasthan during next 48 hours.
— India Met. Dept. (@Indiametdept) June 23, 2020

ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ, “ਮਾਨਸੂਨ ਦੇ ਆਉਣ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ । ਆਉਣ ਵਾਲੇ 48 ਘੰਟਿਆਂ ਵਿੱਚ ਮਾਨਸੂਨ ਦੇ ਉੱਤਰ ਪ੍ਰਦੇਸ਼, ਪੱਛਮੀ ਹਿਮਾਲਿਆਈ ਖੇਤਰ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ, ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ ।

Delhi-NCR Monsoon Update

ਜ਼ਿਕਰਯੋਗ ਹੈ ਕਿ ਆਮ ਤੌਰ ‘ਤੇ ਮਾਨਸੂਨ 27 ਜੂਨ ਤੱਕ ਦਿੱਲੀ ਪਹੁੰਚਦਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਚੱਕਰਵਾਤ ਪ੍ਰਣਾਲੀ ਨੂੰ ਸਮੇਂ  ਤੋਂ ਪਹਿਲਾਂ ਮਾਨਸੂਨ ਦੇ ਪਹੁੰਚਣ ਦਾ ਕਾਰਨ ਮੰਨਿਆ ਜਾ ਸਕਦਾ ਹੈ, ਜੋ ਕਿ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਵਿੱਚ 19-20 ਜੂਨ ਨੂੰ ਬਣਿਆ ਅਤੇ ਮਾਨਸੂਨ ਦੇ ਆਉਣ ਵਿੱਚ ਸਹਾਇਤਾ ਕੀਤੀ ।

ਦੱਸ ਦੇਈਏ ਕਿ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਕਰਨਾਟਕ, ਉੱਤਰ-ਪੂਰਬੀ ਭਾਰਤ, ਬਿਹਾਰ, ਛੱਤੀਸਗੜ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਝਾਰਖੰਡ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਗੁਜਰਾਤ, ਤਾਮਿਲਨਾਡੂ ਅਤੇ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ । ਇਸ ਤੋਂ ਇਲਾਵਾ ਪਹਾੜੀ ਰਾਜਾਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ ।

The post ਗਰਮੀ ਤੋਂ ਮਿਲੇਗੀ ਰਾਹਤ, ਅਗਲੇ 24 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦਸਤਕ ਦੇਵੇਗਾ ਮਾਨਸੂਨ ! appeared first on Daily Post Punjabi.

ਦਿੱਲੀ-NCR ‘ਚ ਇਸ ਵਾਰ ਜਲਦ ਪਹੁੰਚ ਰਿਹੈ ਮਾਨਸੂਨ, ਜਲਦ ਮਿਲੇਗੀ ਗਰਮੀ ਤੋਂ ਰਾਹਤ
Delhi Monsoon: ਨਵੀਂ ਦਿੱਲੀ: ਜਲਦੀ ਹੀ ਮਾਨਸੂਨ ਦੀ ਬਾਰਿਸ਼ ਦਿੱਲੀ-ਐਨਸੀਆਰ ਨੂੰ ਝੁਲਸਾਉਣ ਵਾਲੀ ਗਰਮੀ ਅਤੇ ਨਮੀ ਤੋਂ ਰਾਹਤ ਦੇਣ ਜਾ ਰਹੀ ਹੈ । ਇਸ ਵਾਰ ਮਾਨਸੂਨ ਤੈਅ ਸਮੇਂ ਤੋਂ ਪਹਿਲਾਂ ਹੀ ਦਿੱਲੀ ਅਤੇ ਐਨਸੀਆਰ ਦੇ ਨਾਲ-ਨਾਲ ਪੂਰੇ ਉੱਤਰ ਅਤੇ ਉੱਤਰ-ਪੱਛਮੀ ਭਾਰਤ ਵਿੱਚ ਸਰਗਰਮ ਹੋ ਜਾਵੇਗੀ । ਸੋਮਵਾਰ ਤੋਂ ਮਾਨਸੂਨੀ ਬਾਰਿਸ਼ ਦਿੱਲੀ-ਐਨਸੀਆਰ ਨੂੰ ਗਿੱਲਾ ਕਰਨਾ ਸ਼ੁਰੂ ਕਰ ਦੇਵੇਗੀ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵੀ ਮੰਸਨੀ ਬਾਰਿਸ਼ ਨਾਲ ਗਿੱਲੇ ਹੋ ਜਾਣਗੇ।

Delhi Monsoon

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮਾਨਸੂਨ 21-25 ਜੂਨ ਦੇ ਵਿਚਕਾਰ ਉੱਤਰ ਭਾਰਤ ਅਤੇ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਜਾਵੇਗਾ । ਵਿਭਾਗ ਦੇ ਅਨੁਸਾਰ 19 ਅਤੇ 20 ਜੂਨ ਨੂੰ ਪੱਛਮੀ ਬੰਗਾਲ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ । ਇਸ ਦੌਰਾਨ ਚੱਕਰਵਾਤੀ ਹਵਾ ਵੀ ਚਲਦੀ ਰਹੇਗੀ. ਇਸਦੀ ਦਿਸ਼ਾ ਦੱਖਣੀ ਪੱਛਮੀ ਉੱਤਰ ਪ੍ਰਦੇਸ਼ ਵੱਲ ਹੋਵੇਗੀ । ਇਹ ਮੌਸਮ ਦੇ ਹਾਲਾਤ ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ ਪੱਛਮੀ ਭਾਰਤ ਵਿੱਚ ਮਾਨਸੂਨ ਤੱਕ ਪਹੁੰਚਣ ਲਈ ਅਨੁਕੂਲ ਹੋਣਗੇ। ਮਾਨਸੂਨ 21-25 ਜੂਨ ਦੇ ਵਿਚਕਾਰ ਉੱਤਰ ਭਾਰਤ ਅਤੇ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚੇਗੀ ।

Delhi Monsoon

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮਾਨਸੂਨ ਦੀ ਪਹਿਲੀ ਬਾਰਿਸ਼ 21-22 ਜੂਨ ਨੂੰ ਹੋ ਸਕਦੀ ਹੈ । ਉੱਤਰ ਪੂਰਬੀ ਰਾਜਸਥਾਨ, ਪੂਰਬੀ ਹਰਿਆਣਾ ਸਮੇਤ ਦਿੱਲੀ-ਐਨਸੀਆਰ ਵਿੱਚ 22-23 ਜੂਨ ਤੋਂ ਬਾਰਿਸ਼ ਹੋਵੇਗੀ । ਮਾਨਸੂਨ 23-24 ਜੂਨ ਤੱਕ ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਪੰਜਾਬ, ਜੰਮੂ ਅਤੇ ਕਸ਼ਮੀਰ ਪਹੁੰਚੇਗਾ ।

ਦੱਸ ਦੇਈਏ ਕਿਮ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਮਾਨਸੂਨ ਦੀ ਆਮਦ ਲਈ ਦਿੱਲੀ-ਐਨਸੀਆਰ ਵਿੱਚ 27 ਜੂਨ ਦੀ ਅਧਿਕਾਰਤ ਤਾਰੀਖ ਦਿੱਤੀ ਸੀ । ਹਰ ਸਾਲ, ਆਮ ਤੌਰ ‘ਤੇ ਜੂਨ ਦੇ ਅਖੀਰਲੇ ਹਫ਼ਤੇ, ਮਾਨਸੂਨ ਪੂਰੇ ਉੱਤਰ ਭਾਰਤ ਵਿੱਚ ਸਰਗਰਮ ਹੁੰਦਾ ਹੈ, ਪਰ ਇਸ ਵਾਰ ਇਹ ਤਹਿ ਸਮੇਂ ਤੋਂ ਪਹਿਲਾਂ ਦਿੱਲੀ-ਐਨਸੀਆਰ ਵਿੱਚ ਦਸਤਕ ਦੇ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਵਾਰ ਵੀ ਕਾਫ਼ੀ ਬਾਰਿਸ਼ ਹੋਣ ਦੀ ਉਮੀਦ ਹੈ।

The post ਦਿੱਲੀ-NCR ‘ਚ ਇਸ ਵਾਰ ਜਲਦ ਪਹੁੰਚ ਰਿਹੈ ਮਾਨਸੂਨ, ਜਲਦ ਮਿਲੇਗੀ ਗਰਮੀ ਤੋਂ ਰਾਹਤ appeared first on Daily Post Punjabi.

ਮਾਨਸੂਨ ਦੀ ਰਫ਼ਤਾਰ ਤੇਜ਼, ਅਗਲੇ 48 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦੇ ਸਕਦੈ ਦਸਤਕ
Weather Forecast Monsoon 2020: ਭਾਰਤ ਦੇ ਦੱਖਣੀ ਹਿੱਸੇ ਵਿੱਚ ਆਗਮਨ ਦੇ ਨਾਲ ਹੀ ਮਾਨਸੂਨ ਨੇ ਜ਼ੋਰ ਫੜ ਲਿਆ ਹੈ । ਇਹ ਚੇੱਨਈ, ਚਿਤੂਰ, ਤੁਮੁਕੁਰੁ, ਸ਼ਿਮੋਗਾ, ਕਰਵਾਰ  ਨੂੰ ਪਾਰ ਕਰ ਚੁੱਕਿਆ ਹੈ । ਅਗਲੇ 48 ਘੰਟਿਆਂ ਵਿੱਚ ਮਾਨਸੂਨ ਮਹਾਂਰਾਸ਼ਟਰ, ਗੋਆ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਦਸਤਕ ਦੇ ਸਕਦਾ ਹੈ । ਇੱਥੇ, ਬੰਗਾਲ ਦੀ ਖਾੜੀ ਦੇ ਉੱਪਰ ਘੱਟ ਦਬਾਅ ਵਾਲੇ ਖੇਤਰ ਦੇ ਕਾਰਨ ਚੱਕਰਵਾਤੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ । ਬੰਗਾਲ ਦੀ ਖਾੜੀ ਵਿੱਚ ਦਬਾਅ ਵਾਲਾ ਖੇਤਰ ਮਾਨਸੂਨ ਨੂੰ ਵਧੇਰੇ ਗਤੀ ਦੇਵੇਗਾ ਅਤੇ ਇਹ ਤੇਜ਼ੀ ਨਾਲ ਅੱਗੇ ਵਧੇਗਾ । ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ ।ਇਸ ਨਾਲ ਮਾਨਸੂਨ ਨੂੰ ਮਿਲਣ ਵਾਲੀ ਗਤੀ ਕਾਰਨ ਅਗਲੇ 24 ਘੰਟਿਆਂ ਦੌਰਾਨ ਅਰਬ ਸਾਗਰ ਦੇ ਮੱਧ ਵਿੱਚ ਮਹਾਂਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ, ਕਰਨਾਟਕ ਅਤੇ ਰਿਆਲਸੀਮਾ ਦੇ ਕੁਝ ਇਲਾਕਿਆਂ ਵਿੱਚ, ਤਾਮਿਲਨਾਡੂ ਦੇ ਬਾਕੀ ਹਿੱਸਿਆਂ ਵਿੱਚ, ਉੜੀਸਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰੀ ਕੋਂਕਣ ਅਤੇ ਕੇਰਲ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

Weather Forecast Monsoon 2020

ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇ ਕਾਰਨ ਛੱਤੀਸਗੜ ਅਤੇ ਦੱਖਣੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 12 ਜੂਨ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਅਨੁਸਾਰ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ, ਦੱਖਣ-ਪੱਛਮ ਅਤੇ ਪੱਛਮੀ-ਕੇਂਦਰੀ ਅਰਬ ਸਾਗਰ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਦੇ ਮਛੇਰਿਆਂ ਨੂੰ ਦੂਰ ਰਹਿਣ ਅਤੇ ਸਮੁੰਦਰ ਵਿੱਚ ਦਾਖਲ ਨਾ ਹੋਣ ਦੀ ਹਦਾਇਤ ਕੀਤੀ ਹੈ ।

Weather Forecast Monsoon 2020

ਮੌਸਮ ਵਿਭਾਗ ਅਨੁਸਾਰ 10 ਜੂਨ ਤੋਂ ਉੱਤਰ ਭਾਰਤ ਦੇ ਰਾਜਾਂ ਵਿੱਚ ਮੌਸਮ ਬਦਲ ਜਾਵੇਗਾ ਅਤੇ 13 ਜੂਨ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ । ਉੱਤਰ ਪ੍ਰਦੇਸ਼ ਨੂੰ ਬਾਰਿਸ਼ ਲਈ ਦੋ ਦਿਨ ਇੰਤਜ਼ਾਰ ਕਰਨਾ ਪਏਗਾ। ਇੱਥੇ 12 ਜੂਨ ਤੋਂ 14 ਜੂਨ ਦੇ ਵਿਚਕਾਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ. ਰਾਜਸਥਾਨ ਵਿੱਚ ਪਾਰਾ ਵੱਧ ਸਕਦਾ ਹੈ । ਅਨੁਮਾਨਾਂ ਅਨੁਸਾਰ ਇੱਥੇ ਕੁਝ ਇਲਾਕਿਆਂ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਸਕਦਾ ਹੈ।

ਦੱਸ ਦੇਈਏ ਕਿ ਇਸ ਹਫਤੇ ਮਾਨਸੂਨ ਉੜੀਸਾ, ਛੱਤੀਸਗੜ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ਵਿੱਚ ਦਸਤਕ ਦੇ ਸਕਦਾ ਹੈ । ਅਗਲੇ ਦੋ ਤਿੰਨ ਦਿਨਾਂ ਵਿੱਚ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ । ਗੁਜਰਾਤ ਵਿੱਚ ਹਫ਼ਤੇ ਦੇ ਅੰਤ ਤੱਕ ਮਾਨਸੂਨ ਦਸਤਕ ਦੇ ਸਕਦਾ ਹੈ । ਮਾਨਸੂਨ ਦਾ ਪ੍ਰਭਾਵ ਗੰਗਾ ਦੇ ਖੇਤਰ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ 14 ਜੂਨ ਤੱਕ ਵੇਖਿਆ ਜਾ ਸਕਦਾ ਹੈ । ਅਨੁਮਾਨਾਂ ਅਨੁਸਾਰ ਮਾਨਸੂਨ ਇਨ੍ਹਾਂ ਰਾਜਾਂ ਵਿੱਚ ਇਸ ਹਫ਼ਤੇ ਵੀ ਆ ਸਕਦਾ ਹੈ । ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਤੱਟਵਰਤੀ ਇਲਾਕਿਆਂ ਵਿੱਚ 13 ਜੂਨ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

The post ਮਾਨਸੂਨ ਦੀ ਰਫ਼ਤਾਰ ਤੇਜ਼, ਅਗਲੇ 48 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦੇ ਸਕਦੈ ਦਸਤਕ appeared first on Daily Post Punjabi.