Monsoon hits Delhi Archives - Daily Post Punjabi

ਦਿੱਲੀ ‘ਚ ਮਾਨਸੂਨ ਨੇ ਦਿੱਤੀ ਦਸਤਕ, ਇੱਕ ਘੰਟੇ ਦੇ ਮੀਂਹ ਨਾਲ ਪਾਣੀ-ਪਾਣੀ ਹੋਈ ਰਾਜਧਾਨੀ
ਮਾਨਸੂਨ ਨੇ ਦਿੱਲੀ-ਐਨਸੀਆਰ ਵਿੱਚ ਦਸਤਕ ਦਿੱਤੀ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਅਤੇ ਗੁਰੂਗ੍ਰਾਮ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ । ਮੰਗਲਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਬਾਰਿਸ਼ ਹੋਈ ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ।

Monsoon hits Delhi

ਇਸ ਬਾਰਿਸ਼ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ । ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਕੇ ਰੱਖਿਆ ਸੀ।

ਇਹ ਵੀ ਪੜ੍ਹੋ: PM ਮੋਦੀ ਅੱਜ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਬੈਠਕ

ਦਿੱਲੀ ਵਿੱਚ ਮਾਨਸੂਨ ਦੀ ਦਸਤਕ ਦੇ ਨਾਲ ਹੀ ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਵੀ ਸਾਹਮਣੇ ਆਉਣ ਲੱਗ ਪਈਆਂ ਹਨ । ਮੰਗਲਵਾਰ ਸਵੇਰੇ 7 ਵਜੇ ਤੋਂ ਸਵੇਰੇ 8.30 ਵਜੇ ਤੱਕ ਹੋਈ ਬਾਰਿਸ਼ ਕਾਰਨ ਪੂਰੀ ਦਿੱਲੀ ਪਾਣੀ ਵਿੱਚ ਡੁੱਬ ਗਈ। ਕਈ ਜਗ੍ਹਾ ਸੜਕਾਂ ‘ਤੇ ਪਾਣੀ ਭਰ ਗਿਆ। ਇਸ ਦੌਰਾਨ ਸਫਦਰਜੰਗ ਵਿੱਚ 2.5 ਮਿਲੀਮੀਟਰ, ਆਯਾਨਗਰ ਵਿੱਚ 1.3 ਮਿਲੀਮੀਟਰ, ਪਾਲਮ 2.4 ਮਿਲੀਮੀਟਰ, ਰਿਜ ਖੇਤਰ ਵਿੱਚ 1.0 ਮਿਲੀਮੀਟਰ ਅਤੇ ਲੋਧੀ ਰੋਡ ਵਿੱਚ 1.94 ਮਿਲੀਮੀਟਰ ਬਾਰਿਸ਼ ਹੋਈ।

Monsoon hits Delhi

ਦਰਅਸਲ, ਦਿੱਲੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਮਯੂਰ ਵਿਹਾਰ ਅਤੇ ਅਕਸ਼ਰਧਾਮ ਵਿੱਚ ਲੰਬਾ ਜਾਮ ਰਿਹਾ । ਮੇਰਠ ਐਕਸਪ੍ਰੈਸ ਵੇਅ ‘ਤੇ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਵੇਖੀਆਂ ਗਈਆਂ । ਭਾਰੀ ਬਾਰਿਸ਼ ਤੋਂ ਬਾਅਦ ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਦਿੱਲੀ ਦੀਆਂ ਸੜਕਾਂ ‘ਤੇ ਜਾਮ ਲੱਗ ਗਿਆ । ਮਥੁਰਾ ਰੋਡ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਜਾਮ ਰਿਹਾ।

ਇਹ ਵੀ ਪੜ੍ਹੋ: ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਕਾਰਨ ਰਜਿੰਦਰਾ ਹਸਪਤਾਲ ‘ਚ OPD ਬੰਦ, ਬਿਨ੍ਹਾਂ ਇਲਾਜ ਤੋਂ ਪਰਤੇ ਮਰੀਜ਼

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅੱਜ ਮਹਾਰਾਸ਼ਟਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਤੀਬਰਤਾ ਦੇ ਮੱਦੇਨਜ਼ਰ ਵੱਖ-ਵੱਖ ਹਿੱਸਿਆਂ ਵਿੱਚ ਰੈੱਡ, ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤੇ ਗਏ ਹਨ।

ਇਹ ਵੀ ਦੇਖੋ: ਚਾਹ ਦੇ ਸ਼ੌਕੀਨਾਂ ਲਈ ਖਾਸ ਖ਼ਬਰ, ਅੰਮ੍ਰਿਤਸਰ ‘ਚ ਚੱਲ ਰਹੀ 76 ਸਾਲ ਪੁਰਾਣੀ ਦੁਕਾਨ, ਪੀਣ ਵਾਲਿਆਂ ਤੋਂ ਸੁਣੋ ਤਰੀਫਾਂ

The post ਦਿੱਲੀ ‘ਚ ਮਾਨਸੂਨ ਨੇ ਦਿੱਤੀ ਦਸਤਕ, ਇੱਕ ਘੰਟੇ ਦੇ ਮੀਂਹ ਨਾਲ ਪਾਣੀ-ਪਾਣੀ ਹੋਈ ਰਾਜਧਾਨੀ appeared first on Daily Post Punjabi.