monsoon update Archives - Daily Post Punjabi

ਚੰਡੀਗੜ੍ਹ ‘ਚ ਮਾਨਸੂਨ ਦੀ ਐਂਟਰੀ ਦੋ ਦਿਨ ਲੇਟ, ਪ੍ਰਸ਼ਾਸਨ ਨੇ ਮੀਂਹ ਤੋਂ ਰਾਹਤ ਲਈ ਲੋਕਾਂ ਲਈ ਬਣਾਏ 7 ਕੰਟਰੋਲ ਰੂਮ
ਮਾਨਸੂਨ ਦੋ ਦਿਨਾਂ ਬਾਅਦ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸ਼ਹਿਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਹੈ। ਤੇਜ਼ ਹਵਾਵਾਂ ਦੇ ਨਾਲ ਤੂਫਾਨ ਵੀ ਆਵੇਗਾ। ਇਸ ਸਬੰਧੀ ਪ੍ਰਸ਼ਾਸਨ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

chandigarh entry of monsoon

ਪ੍ਰਸ਼ਾਸਨ ਵੱਲੋਂ ਕਿਸੇ ਵੀ ਐਮਰਜੈਂਸੀ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਮੀਂਹ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਲਈ ਸੱਤ ਥਾਵਾਂ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਹਨ। ਇਨ੍ਹਾਂ ਵਿੱਚੋਂ ਪਹਿਲਾ ਕੰਟਰੋਲ ਰੂਮ ਫਾਇਰ ਸਟੇਸ਼ਨ ਸੈਕਟਰ 11 ਵਿੱਚ ਬਣਾਇਆ ਗਿਆ ਹੈ। ਦੂਜਾ ਕੰਟਰੋਲ ਰੂਮ ਫਾਇਰ ਸਟੇਸ਼ਨ ਸੈਕਟਰ 38 ਦੇ ਅੰਦਰ ਬਣਿਆ ਹੈ। ਤੀਜਾ ਕੰਟਰੋਲ ਰੂਮ ਫਾਇਰ ਸਟੇਸ਼ਨ ਸੈਕਟਰ 17 ਦੇ ਅੰਦਰ ਬਣਾਇਆ ਗਿਆ ਹੈ। ਪ੍ਰਸ਼ਾਸਨ ਨੇ ਫਾਇਰ ਸਟੇਸ਼ਨ ਇੰਡਸਟਰੀਅਲ ਏਰੀਆ ਦੇ ਅੰਦਰ ਚੌਥਾ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਕੰਟਰੋਲ ਰੂਮ ਨੰਬਰ 5 ਫਾਇਰ ਸਟੇਸ਼ਨ ਇੰਡਸਟਰੀਅਲ ਏਰੀਆ ਫੇਜ਼ 2 ਦੇ ਅੰਦਰ ਬਣਾਇਆ ਗਿਆ ਹੈ। ਫਾਇਰ ਸਟੇਸ਼ਨ ਸੈਕਟਰ 32 ਵਿੱਚ ਕੰਟਰੋਲ ਰੂਮ ਨੰਬਰ 6 ਬਣਾਇਆ ਗਿਆ ਹੈ। ਜਦੋਂਕਿ ਕੰਟਰੋਲ ਰੂਮ ਨੰਬਰ 7 ਫਾਇਰ ਸਟੇਸ਼ਨ ਮਨੀਮਾਜਰਾ ਦੇ ਅੰਦਰ ਬਣਿਆ ਹੋਇਆ ਹੈ। ਉਹ ਸ਼ਹਿਰ ਦੇ ਸਾਰੇ ਖੇਤਰਾਂ ‘ਤੇ ਨਜ਼ਰ ਰੱਖਣਗੇ।

ਪ੍ਰੀ-ਮੌਨਸੂਨ ਕਾਰਨ ਸ਼ਹਿਰ ਵਿੱਚ ਹਲਕੀ ਬਾਰਿਸ਼ ਹੋਈ। ਇਸ ਨਾਲ ਸ਼ਹਿਰ ਦਾ ਮੌਸਮ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਜਿਸ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਭਲਕੇ 29 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। 30 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 1 ਜੁਲਾਈ ਨੂੰ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਚੰਡੀਗੜ੍ਹ ‘ਚ ਮਾਨਸੂਨ ਦੀ ਐਂਟਰੀ ਦੋ ਦਿਨ ਲੇਟ, ਪ੍ਰਸ਼ਾਸਨ ਨੇ ਮੀਂਹ ਤੋਂ ਰਾਹਤ ਲਈ ਲੋਕਾਂ ਲਈ ਬਣਾਏ 7 ਕੰਟਰੋਲ ਰੂਮ appeared first on Daily Post Punjabi.

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਮਾਨਸੂਨ ਦੀ ਬਾਰਿਸ਼ !
ਦੇਸ਼ ਦੇ ਕਈ ਹਿੱਸਿਆਂ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਜੇਕਰ ਇੱਥੇ ਪੰਜਾਬ, ਹਰਿਆਣਾ ਅਤੇ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਤਾਪਮਾਨ 47 ਦੇ ਕਰੀਬ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 26 ਮਈ ਤੱਕ ਅੱਤ ਦੀ ਗਰਮੀ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਕੁਝ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।

Punjab monsoon update

ਮੀਡੀਆ ਰਿਪੋਰਟਾਂ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ 3 ਤੋਂ 8 ਜੂਨ ਤੱਕ ਕਰਨਾਟਕ ਅਤੇ 9 ਤੋਂ 16 ਜੂਨ ਦਰਮਿਆਨ ਮਹਾਰਾਸ਼ਟਰ ਪਹੁੰਚ ਸਕਦਾ ਹੈ । ਇਸ ਦੇ ਨਾਲ ਹੀ ਦਿੱਲੀ ਵਿੱਚ 27 ਜੂਨ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਮਾਨਸੂਨ 22 ਤੋਂ 25 ਜੂਨ ਵਿੱਚ ਦਾਖਲ ਹੋ ਸਕਦਾ ਹੈ । ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 20 ਤੋਂ 25 ਜੂਨ ਤੱਕ ਮਾਨਸੂਨ ਪੰਜਾਬ ਨੂੰ ਕਵਰ ਕਰ ਲਏਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2 ਜੁਲਾਈ ਤੱਕ ਪੂਰਾ ਦੇਸ਼ ਕਵਰ ਹੋ ਜਾਵੇਗਾ ।

ਇਹ ਵੀ ਪੜ੍ਹੋ: ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਫੜਿਆ

ਦੱਸ ਦੇਈਏ ਕਿ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਸੀ ਕਿ ਇਸ ਸਾਲ ਮਾਨਸੂਨ ਦੇ 31 ਮਈ ਤੱਕ ਕੇਰਲ ਪਹੁੰਚਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਦੀ ਪਿਛਲੇ 150 ਸਾਲਾਂ ਵਿੱਚ ਵਿਆਪਕ ਤੌਰ ‘ਤੇ ਵੱਖੋ-ਵੱਖਰੀ ਹੈ। ਪਿਛਲੇ ਸਾਲ ਮਾਨਸੂਨ 8 ਜੂਨ ਨੂੰ ਕੇਰਲ ਪਹੁੰਚਿਆ ਸੀ। ਆਈਐਮਡੀ ਨੇ ਭਾਰਤ ਵਿੱਚ ਮਾਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਮਾਨਸੂਨ ਦੀ ਬਾਰਿਸ਼ ! appeared first on Daily Post Punjabi.

ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ ਪੰਜਾਬ ‘ਚ ਇਸ ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ
ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਸਬੰਧੀ IMD ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਵੀਰਵਾਰ ਨੂੰ ਦੱਖਣ-ਪੱਛਮੀ ਮਾਨਸੂਨ ਦੇ ਛੇਤੀ ਵਾਪਸੀ ਦੇ ਪਿਛਲੇ ਹਫ਼ਤੇ ਦੀ ਭਵਿੱਖਬਾਣੀ ਨੂੰ ਖਾਰਜ ਕਰ ਦਿੱਤਾ ਅਤੇ ਇਸ ਮਹੀਨੇ ਬਾਰਿਸ਼ ਦੇ ਲੰਬੇ ਸਮੇਂ ਦੀ ਭਵਿੱਖਬਾਣੀ ਕੀਤੀ।

Monsoon update

ਇਸ ਤੋਂ ਅੱਗੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ‘ਤੇ ਚੱਕਰਵਾਤ ਚੱਕਰ 7 ਸਤੰਬਰ ਦੇ ਆਸਪਾਸ ਮਾਨਸੂਨ ਟ੍ਰਾਫ ਨੂੰ ਦੱਖਣ ਵੱਲ ਬਦਲ ਦੇਵੇਗਾ । ਇਸ ਕਾਰਨ ਮੱਧ ਅਤੇ ਉੱਤਰੀ ਭਾਰਤ ਵਿੱਚ ਮੀਂਹ ਦੀ ਗਤੀਵਿਧੀ ਵਧੇਗੀ। ਇਸ ਕਾਰਨ ਮੌਨਸੂਨ ਦੇ ਛੇਤੀ ਵਾਪਸੀ ਲਈ ਹਾਲਾਤ ਅਨੁਕੂਲ ਨਹੀਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਮੌਸਮ ਵਿਭਾਗ ਨੇ 17 ਸਤੰਬਰ ਦੀ ਆਮ ਤਰੀਕ ਤੋਂ ਪਹਿਲਾਂ ਦੱਖਣ-ਪੱਛਮੀ ਮਾਨਸੂਨ ਦੇ ਛੇਤੀ ਵਾਪਸ ਜਾਣ ਦੀ ਭਵਿੱਖਬਾਣੀ ਕੀਤੀ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ‘ਤੇ IMD ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਔਸਤ ਮੀਂਹ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ । ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀ ਬਹੁਤ ਸੰਭਾਵਨਾ ਹੈ ਜਿੱਥੇ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਜੇਕਰ ਪੰਜਾਬ ਨਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਸਧਾਰਨ ਨਾਲੋਂ 2 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਜਿਸ ਕਾਰਨ ਦਿਨ-ਬ-ਦਿਨ ਤਾਪਮਾਨ ਵੱਧਣ ਨਾਲ ਗਰਮੀ ਵੱਧ ਰਹੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ 2-3 ਦਿਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ ਜਿਸ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ ਪੰਜਾਬ ‘ਚ ਇਸ ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ appeared first on Daily Post Punjabi.

ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ
ਮਾਨਸੂਨ ਨੇ ਆਖਰਕਾਰ ਪੰਜਾਬ ਵਿੱਚ ਦਸਤਕ ਦੇ ਦਿੱਤੀ ਹੈ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ । ਬਾਕੀ ਹਿੱਸਿਆਂ ਵਿੱਚ ਵੀ ਸ਼ੁੱਕਰਵਾਰ ਨੂੰ ਮਾਨਸੂਨ ਸਰਗਰਮ ਰਹੇਗਾ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ 1 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ ਇੱਕ ਹਫ਼ਤੇ ਤੱਕ ਸੂਬੇ ਵਿੱਚ ਚੰਗੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ ।

Punjab weather update

ਪੀਏਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ.ਪੀਕੇ ਕਿੰਗਰਾ ਨੇ ਦੱਸਿਆ ਕਿ ਪੰਜਾਬ ਦੇ ਉੱਤਰ-ਪੂਰਬੀ ਖੇਤਰ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ ਖੇਤਰ ਵਿੱਚ ਮਾਨਸੂਨ ਦੀ ਐਂਟਰੀ ਹੋ ਗਈ ਹੈ, ਜਦਕਿ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਾਲੇ ਪ੍ਰੀ-ਮਾਨਸੂਨ ਮੰਨਿਆ ਜਾ ਰਿਹਾ ਹੈ । ਵੀਰਵਾਰ ਨੂੰ ਪਠਾਨਕੋਟ, ਜਲੰਧਰ, ਰੂਪਨਗਰ, ਨਵਾਂਸ਼ਹਿਰ ਸਣੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ । ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲਾ ਖਰੜਾ ਤਿਆਰ, ਲੋੜ ਪਈ ਤਾਂ ਸੈਸ਼ਨ ਬੁਲਾਕੇ ਮੁਲਾਜ਼ਮ ਕਰਾਂਗੇ ਪੱਕੇ : CM ਮਾਨ

ਵੀਰਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ, ਪਠਾਨਕੋਟ ਵਿੱਚ 35.6, ਲੁਧਿਆਣਾ ਦਾ 28.2 ਅਤੇ ਪਟਿਆਲਾ ਦਾ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇੱਕ ਪਾਸੇ ਜਿੱਥੇ ਪੂਰੇ ਸੂਬੇ ਵਿੱਚ ਤਾਪਮਾਨ ਆਮ ਨਾਲੋਂ ਕਰੀਬ ਸੱਤ ਡਿਗਰੀ ਸੈਲਸੀਅਸ ਹੇਠਾਂ ਆ ਗਿਆ, ਉੱਥੇ ਹੀ ਬਠਿੰਡਾ ਅਤੇ ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.2 ਅਤੇ 42 ਡਿਗਰੀ ਸੈਲਸੀਅਸ ਰਿਹਾ।

Punjab weather update

ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਮੀਂਹ ਦਾ ਸਿਲਸਿਲਾ 3 ਜੁਲਾਈ ਤੱਕ ਜਾਰੀ ਰਹੇਗਾ। ਖੇਤੀ ਵਿਗਿਆਨੀ ਡਾ.ਆਰਕੇ ਆਨੰਦ ਨੇ ਦੱਸਿਆ ਕਿ ਮਾਨਸੂਨ ਦੀ ਬਾਰਿਸ਼ ਨਾਲ ਝੋਨੇ ਦੀ ਲੁਆਈ ਵਿੱਚ ਵਧੇਰੇ ਮਦਦ ਮਿਲੇਗੀ । ਜਿਨ੍ਹਾਂ ਕਿਸਾਨਾਂ ਦੀ ਨਰਸਰੀ ਤਿਆਰ ਹੋ ਗਈ ਹੈ, ਉਹ ਜਲਦੀ ਹੀ ਲੁਆਈ ਸ਼ੁਰੂ ਕਰ ਸਕਦੇ ਹਨ। ਜਿਹੜੇ ਕਿਸਾਨ ਨਰਸਰੀ ਨਹੀਂ ਲਗਾ ਸਕੇ ਜਾਂ ਉਹ ਖਰਾਬ ਹੋ ਗਈ ਹੈ, ਉਹ ਹੁਣ ਡਰੰਮ ਸੀਡਰ ਮਸ਼ੀਨ ਨਾਲ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ appeared first on Daily Post Punjabi.