Monsoon will be active again Archives - Daily Post Punjabi

ਪੰਜਾਬ ‘ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, 2 ਦਿਨਾਂ ਲਈ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ ਵਿੱਚ 26 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.8 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਐੱਸ.ਏ.ਐੱਸ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

ਪੰਜਾਬ ‘ਚ ਮੌਨਸੂਨ ਦੀ ਢਿੱਲ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਜੂਨ ਤੋਂ 19 ਅਗਸਤ ਤੱਕ 35 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 318.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 208.1 ਮਿਲੀਮੀਟਰ ਮੀਂਹ ਹੀ ਪਿਆ ਹੈ।

ਪੰਜਾਬ ਵਿੱਚ ਬਰਸਾਤ ਦੇ ਮੌਸਮ ਵਿੱਚ 1 ਜੂਨ ਤੋਂ 19 ਅਗਸਤ ਤੱਕ 19 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ ਵਿੱਚ ਰੱਖਿਆ ਹੈ। ਪੰਜਾਬ ਵਿੱਚ ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇੱਥੇ 64% ਘੱਟ ਮੀਂਹ ਪਿਆ। ਜਦੋਂ ਕਿ ਫਤਿਹਗੜ੍ਹ ਸਾਹਿਬ ਵਿੱਚ 60% , ਹੁਸ਼ਿਆਰਪੁਰ ਵਿੱਚ 52% , ਆਸਾ ਨਗਰ ਵਿੱਚ 59% , ਲੁਧਿਆਣਾ ਵਿੱਚ 44% , ਜਲੰਧਰ ਵਿੱਚ 44% ਅਤੇ ਪਟਿਆਲਾ ਵਿੱਚ 36% ਘੱਟ ਮੀਂਹ ਪਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਰੀਦਕੋਟ ਅਜਿਹੇ ਜ਼ਿਲ੍ਹੇ ਹਨ ਜਿੱਥੇ ਸਥਿਤੀ ਆਮ ਵਾਂਗ ਹੈ। ਪਠਾਨਕੋਟ ਅਤੇ ਤਰਨਤਾਰਨ ਵਿੱਚ ਆਮ ਨਾਲੋਂ 19% ਵੱਧ ਮੀਂਹ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ ਨੇੜੇ ਨਹਿਰ ‘ਚ ਡਿੱਗੀ ਪਟਵਾਰੀਆਂ ਦੀ ਕਾਰ, ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਹੋਈ ਮੌਤ

ਪੰਜਾਬ ਦੇ ਪ੍ਰਮੁੱਖ ਜ਼ਿਲਿਆਂ ‘ਚ ਤਾਪਮਾਨ ਦੀ ਗੱਲ ਕਰੀਏ ‘ਤਾਂ ਅੰਮ੍ਰਿਤਸਰ ‘ਚ ਬੀਤੇ ਕੱਲ੍ਹ ਤਾਪਮਾਨ 32.2 ਡਿਗਰੀ ਤੱਕ ਪਹੁੰਚ ਗਿਆ ਸੀ। ਅੱਜ ਹਲਕਾ ਬੱਦਲਵਾਈ ਰਹੇਗਾ, ਇਸ ਦੇ ਨਾਲ ਹੀ ਅੱਜ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉੱਥੇ ਹੀ ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਤੱਕ ਪਹੁੰਚ ਗਿਆ। ਅੱਜ ਹਲਕਾ ਬੱਦਲਵਾਈ ਰਹੇਗਾ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਸੋਮਵਾਰ ਸ਼ਾਮ ਨੂੰ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਬੱਦਲਵਾਈ ਰਹੇਗਾ, ਨਾਲ ਹੀ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਸੋਮਵਾਰ ਨੂੰ ਤਾਪਮਾਨ 34.5 ਡਿਗਰੀ ਅਤੇ ਮੋਹਾਲੀ ਵਿੱਚ 32.8 ਦਰਜ ਕੀਤਾ ਗਿਆ। ਅੱਜ ਹਲਕਾ ਬੱਦਲਵਾਈ ਰਹੇਗਾ, ਨਾਲ ਹੀ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 27 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, 2 ਦਿਨਾਂ ਲਈ ਯੈਲੋ ਅਲਰਟ ਜਾਰੀ appeared first on Daily Post Punjabi.

ਭਲਕੇ ਤੋਂ ਹਰਿਆਣਾ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ, 9 ਜ਼ਿਲ੍ਹਿਆਂ ‘ਚ ਬਾਰਿਸ਼ ਲਈ ਔਰੇਂਜ ਅਲਰਟ ਜਾਰੀ
ਹਰਿਆਣਾ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਚੰਡੀਗੜ੍ਹ ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਤੇਜ਼ ਧੁੱਪ ਨਾਲ ਦਿਨ ਦਾ ਤਾਪਮਾਨ ਵਧੇਗਾ, ਜਿਸ ਕਾਰਨ ਲੋਕਾਂ ਨੂੰ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ‘ਚ ਭਲਕੇ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ, ਜਿਸ ਦੇ ਮੱਦੇਨਜ਼ਰ 9 ਜ਼ਿਲਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Monsoon will be active again

ਹਰਿਆਣਾ ‘ਚ 26 ਜੁਲਾਈ ਨੂੰ 9 ਜ਼ਿਲਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਉੱਤਰੀ ਹਰਿਆਣਾ ਵਿੱਚ ਕੈਥਲ, ਕਰਨਾਲ ਦੇ ਨਾਲ-ਨਾਲ ਦੱਖਣ ਅਤੇ ਦੱਖਣ ਪੂਰਬ ਵਿੱਚ ਰੋਹਤਕ, ਸੋਨੀਪਤ ਅਤੇ ਪਾਣੀਪਤ ਜ਼ਿਲ੍ਹੇ ਸ਼ਾਮਲ ਹਨ। ਪੱਛਮ ਅਤੇ ਦੱਖਣ ਪੱਛਮ ਵਿਚ ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿਚ ਵੀ ਆਰੇਂਜ ਅਲਰਟ ਹੈ। ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਹੈ।

ਇਹ ਵੀ ਪੜ੍ਹੋ : ਮੁੰਬਈ ਦੇ ਅੰਧੇਰੀ ਪੂਰਬੀ ਖੇਤਰ ‘ਚ ਰਿਹਾਇਸ਼ੀ ਸੁਸਾਇਟੀ ਨੇੜੇ ਲੈਂਡਸਲਾਈਡ, ਫਾਇਰ ਟੈਂਡਰ ਮੌਕੇ ‘ਤੇ ਮੌਜੂਦ

ਹੜ੍ਹਾਂ ਕਾਰਨ ਹਰਿਆਣਾ ਨੂੰ ਹੁਣ ਤੱਕ 500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ ਨਾਲ-ਨਾਲ 1465 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। 232 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ, ਜਦਕਿ 3878 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਹੜ੍ਹ ਕਾਰਨ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। 6 ਲੋਕ ਜ਼ਖਮੀ ਅਤੇ 2 ਲਾਪਤਾ ਹਨ। ਹੜ੍ਹ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ 2100 ਵੱਡੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। 2 ਲੱਖ ਹੈਕਟੇਅਰ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਲਕੇ ਤੋਂ ਹਰਿਆਣਾ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ, 9 ਜ਼ਿਲ੍ਹਿਆਂ ‘ਚ ਬਾਰਿਸ਼ ਲਈ ਔਰੇਂਜ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ
ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।

Monsoon will be active again

ਐਤਵਾਰ ਨੂੰ ਵੀ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ 37.2 ਡਿਗਰੀ, ਲੁਧਿਆਣਾ ਵਿੱਚ 36.7, ਪਟਿਆਲਾ ਵਿੱਚ 37.4, ਬਠਿੰਡਾ ਵਿੱਚ 36.0, ਗੁਰਦਾਸਪੁਰ ਵਿੱਚ 37.5, ਐਸਬੀਐਸ ਨਗਰ ਵਿੱਚ 34.9, ਬਰਨਾਲਾ ਵਿੱਚ 37.5 ਅਤੇ ਰੋਪੜ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ।

ਇਹ ਵੀ ਪੜ੍ਹੋ : PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ

ਪੰਜਾਬ ਵਿੱਚ ਸਵੇਰੇ ਸਾਢੇ ਅੱਠ ਵਜੇ ਤੱਕ ਸਿਰਫ਼ ਦੋ-ਤਿੰਨ ਥਾਵਾਂ ’ਤੇ ਹਲਕੀ ਬਾਰਿਸ਼ ਹੋਈ। ਦਿਨ ਵੇਲੇ ਮੌਸਮ ਖੁਸ਼ਕ ਰਿਹਾ। ਜਿਸ ਕਾਰਨ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਦੇ ਨੇੜੇ ਹੀ ਰਿਹਾ। ਫਤਿਹਗੜ੍ਹ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 24.3 ਡਿਗਰੀ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ appeared first on Daily Post Punjabi.