MooseWala Documentary Case Archives - Daily Post Punjabi

ਮੂਸੇਵਾਲਾ ‘ਤੇ ਬਣੀ Documentary ਮਾਮਲੇ ‘ਚ ਸੁਣਵਾਈ ਅੱਜ, ਨਿੱਜੀ ਚੈਨਲ ਅਦਾਲਤ ‘ਚ ਜਵਾਬ ਕਰੇਗਾ ਦਾਇਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕਿਉਮੈਂਟਰੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ ਮੁੜ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਨਿੱਜੀ ਚੈੱਨਲ ਤੋਂ 16 ਜੂਨ ਤੱਕ ਜਵਾਬ ਮੰਗਿਆ ਸੀ। ਜਿਸ ਸਬੰਧੀ ਅੱਜ ਨਿੱਜੀ ਚੈੱਨਲ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕਰੇਗਾ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਨਿੱਜੀ ਚੈਨਲ ਦੁਆਰਾ ਤਿਆਰ ਕੀਤੀ ਗਈ ਹੈ। 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਡਾਕਿਉਮੈਂਟਰੀ ਦੇ ਦੋ ਐਪੀਸੋਡ ਜਾਰੀ ਕੀਤੇ ਸਨ। ਇਸਨੂੰ ਪਹਿਲਾਂ ਮੁੰਬਈ ਵਿੱਚ ਦਿਖਾਇਆ ਜਾਣਾ ਸੀ। ਜਿਵੇਂ ਹੀ ਸਿੱਧੂ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ, ਉਨ੍ਹਾਂ ਨੇ ਇਸ ‘ਤੇ ਇਤਰਾਜ਼ ਜਤਾਇਆ।

ਇਹ ਵੀ ਪੜ੍ਹੋ : ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ ਦਾ ਅੰ.ਤਿ.ਮ ਸ.ਸ.ਕਾ.ਰ ਅੱਜ, ਅਹਿਮਦਾਬਾਦ ਜਹਾਜ਼ ਹਾ.ਦ.ਸੇ ‘ਚ ਗਈ ਸੀ ਜਾ.ਨ

ਸਿੱਧੂ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ, ਅਤੇ ਦਸਤਾਵੇਜ਼ੀ ਤੋਂ ਕੇਸ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਨਿੱਜੀ ਚੈਨਲ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਵਿੱਚ ਤਿੰਨ ਵਕੀਲਾਂ ਦਾ ਇੱਕ ਪੈਨਲ ਅਦਾਲਤ ਵਿੱਚ ਪੇਸ਼ ਹੋਇਆ।

ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਪਰਿਵਾਰ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜਵਾਬ ਦੇਣਗੇ। ਇਸ ਲਈ ਉਨ੍ਹਾਂ ਨੇ ਅਦਾਲਤ ਤੋਂ ਸਮਾਂ ਮੰਗਿਆ। ਜਿਸ ਨੂੰ ਲੈ ਕੇ 12 ਜੂਨ ਨੂੰ ਕੋਰਟ ਵਿੱਚ ਸੁਣਵਾਈ ਹੋਈ ਅਤੇ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 16 ਜੂਨ ਨਿਰਧਾਰਤ ਕੀਤੀ ਹੈ ਅਤੇ ਨਿੱਜੀ ਚੈਨਲ ਨੂੰ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ‘ਤੇ ਬਣੀ Documentary ਮਾਮਲੇ ‘ਚ ਸੁਣਵਾਈ ਅੱਜ, ਨਿੱਜੀ ਚੈਨਲ ਅਦਾਲਤ ‘ਚ ਜਵਾਬ ਕਰੇਗਾ ਦਾਇਰ appeared first on Daily Post Punjabi.

ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਅਦਾਲਤ ‘ਚ ਹੋਈ ਸੁਣਵਾਈ, ਕੋਰਟ ਨੇ ਨਿੱਜੀ ਚੈਨਲ ਤੋਂ ਮੰਗਿਆ ਜਵਾਬ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਇਸ ਮਾਮਲੇ ਵਿੱਚ ਅਦਾਲਤ ਨੇ ਨਿੱਜੀ ਚੈਨਲ ਤੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ ਅਦਾਲਤ ਨੇ ਨਿੱਜੀ ਚੈੱਨਲ ਨੂੰ ਸਮਾਂ ਦਿੱਤਾ ਹੈ ਅਤੇ 16 ਜੂਨ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਨਿੱਜੀ ਚੈਨਲ ਦੁਆਰਾ ਤਿਆਰ ਕੀਤੀ ਗਈ ਹੈ। 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਡਾਕਿਉਮੈਂਟਰੀ ਦੇ ਦੋ ਐਪੀਸੋਡ ਜਾਰੀ ਕੀਤੇ ਸਨ। ਇਸਨੂੰ ਪਹਿਲਾਂ ਮੁੰਬਈ ਵਿੱਚ ਦਿਖਾਇਆ ਜਾਣਾ ਸੀ। ਜਿਵੇਂ ਹੀ ਸਿੱਧੂ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ, ਉਨ੍ਹਾਂ ਨੇ ਇਸ ‘ਤੇ ਇਤਰਾਜ਼ ਜਤਾਇਆ।

ਸਿੱਧੂ ਦੇ ਪਰਿਵਾਰ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ ਅਤੇ ਡਾਕਿਉਮੈਂਟਰੀ ਕੇਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਤੋਂ ਬਾਅਦ ਪਰਿਵਾਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਨਿੱਜੀ ਚੈਨਲ ਨੂੰ ਨੋਟਿਸ ਜਾਰੀ ਕੀਤਾ ਸੀ। ਜਿਸ ਨੂੰ ਲੈ ਕੇ ਅੱਜ ਕੋਰਟ ਵਿੱਚ ਸੁਣਵਾਈ ਹੋਈ।

ਇਹ ਵੀ ਪੜ੍ਹੋ : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀ/ਆਂ ਮਾ/ਰ ਕੇ ਕ.ਤ/ਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਸ ਦੌਰਾਨ, ਤਿੰਨ ਵਕੀਲਾਂ ਦਾ ਇੱਕ ਪੈਨਲ ਅਦਾਲਤ ਵਿੱਚ ਪੇਸ਼ ਹੋਇਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਹ ਪਰਿਵਾਰ ਦੁਆਰਾ ਉਠਾਏ ਗਏ ਇਤਰਾਜ਼ ਦਾ ਜਵਾਬ ਦੇਣਗੇ। ਇਸ ਲਈ ਉਨ੍ਹਾਂ ਨੇ ਅਦਾਲਤ ਤੋਂ ਸਮਾਂ ਮੰਗਿਆ। ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 16 ਜੂਨ ਨਿਰਧਾਰਤ ਕੀਤੀ ਹੈ ਅਤੇ ਨਿੱਜੀ ਚੈੱਨਲ ਨੂੰ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਅਦਾਲਤ ‘ਚ ਹੋਈ ਸੁਣਵਾਈ, ਕੋਰਟ ਨੇ ਨਿੱਜੀ ਚੈਨਲ ਤੋਂ ਮੰਗਿਆ ਜਵਾਬ appeared first on Daily Post Punjabi.