Moosewala Father Campaigns Twitter Archives - Daily Post Punjabi

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ ਇਨਸਾਫ਼ ਦੀ ਲੜਾਈ
Moosewala Father Campaigns Twitter: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਲੜਾਈ ਸੜਕਾਂ ‘ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ। ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵਧ ਰਹੇ ਹਨ।

Moosewala Father Campaigns Twitter

ਬਲਕੌਰ ਸਿੰਘ ਨੇ 2 ਦਿਨ ਪਹਿਲਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ। ਹੁਣ ਸਾਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਉਹ ਹੁਣ ਸੜਕ ‘ਤੇ ਬੈਠ ਜਾਣਗੇ। ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਪ੍ਰਸ਼ੰਸਕਾਂ ਵੱਲੋਂ ਜੰਗ ਜਾਰੀ ਸੀ, ਹੁਣ ਤੱਕ ਫੈਨਜ਼ ਸੋਸ਼ਲ ਮੀਡੀਆ ‘ਤੇ ਜੰਗ ਲੜ ਰਹੇ ਸਨ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਈ ਹੈਸ਼ਟੈਗ ਚਲਾਏ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਅਜੇ ਤਕ ਪੁੱਤਰ ਦੇ ਅਧਿਕਾਰਤ ਅਕਾਊਂਟ ਤੋਂ ਆਪਣੀ ਗੱਲ ਰੱਖ ਰਹੇ ਹਨ। ਪਰ ਹੁਣ ਉਹ ਆਪਣੇ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਿੱਧੀ ਗੱਲ ਕਰਨਗੇ।

ਮੂਸੇਵਾਲਾ ਦੇ ਕਾਤਲਾਂ ਨੂੰ ਇਨਸਾਫ਼ ਦਿਵਾਉਣ ਲਈ ਅਗਲੇ ਸੰਘਰਸ਼ ਦੀ ਜਾਣਕਾਰੀ ਵੀ ਇਸ ਟਵਿੱਟਰ ਅਕਾਊਂਟ ਰਾਹੀਂ ਦੇਣਗੇ। ਮੂਸੇਵਾਲਾ ਦੇ ਪਿਤਾ ਨੇ ਵੀ ਇੰਸਟਾਗ੍ਰਾਮ ‘ਤੇ ਇਕ ਖਾਤਾ ਅਕਾਊਂਟ ਹੋਇਆ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਵੀ ਅਫਵਾਹਾਂ ਤੋਂ ਕਾਫੀ ਪਰੇਸ਼ਾਨ ਹੈ। ਮੂਸੇਵਾਲਾ ਨਾਲ ਜੁੜ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਕਈ ਵਾਰ ਇਸ ‘ਤੇ ਇਤਰਾਜ਼ ਉਠਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਸ ਤਰ੍ਹਾਂ ਦੀਆਂ ਖਬਰਾਂ ਦਾ ਜਵਾਬ ਆਪਣੇ ਟਵਿਟਰ ਅਕਾਊਂਟ ਰਾਹੀਂ ਦੇਣਗੇ।

The post ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ ਇਨਸਾਫ਼ ਦੀ ਲੜਾਈ appeared first on Daily Post Punjabi.