Moosewala father health deteriorated Archives - Daily Post Punjabi

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਲਿਜਾਇਆ ਗਿਆ ਸੀ, ਪਰ ਉਨ੍ਹਾਂ ਨੂੰ ਉਥੋਂ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਬਲਕੌਰ ਸਿੰਘ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Moosewala father health deteriorated

ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ appeared first on Daily Post Punjabi.