Moosewala father security increased Archives - Daily Post Punjabi

PGI ‘ਚ ਦਾਖਲ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਕੀਤਾ ਗਿਆ ਵਾਧਾ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦਿਆਂ PGI ਚੰਡੀਗੜ੍ ਵਿੱਚ ਦਾਖ਼ਿਲ ਹਨ। ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵੱਲੋਂ ਬਲਕੌਰ ਸਿੰਘ ਦੀ ਸੁਰੱਖਿਆ ਲਈ ਵਾਰਡ ਵਿੱਚ ਪੀਸੀਆਰ ਜਿਪਸੀ ਸਮੇਤ ਪੁਲਿਸ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Moosewala father security increased

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਵੀ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਜਿਸ ਦਿਨ ਤੋਂ ਉਹ PGI ਵਿੱਚ ਦਾਖਲ ਹਨ ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਵੱਲੋਂ PGI ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਜੇਕਰ ਉਹ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁਝ ਬੋਲਣਗੇ ਤਾਂ ਉਨ੍ਹਾਂ ਦੀ ਹਾਲਤ ਉਨ੍ਹਾਂ ਦੇ ਪੁੱਤ ਤੋਂ ਵੀ ਜ਼ਿਆਦਾ ਖਤਰਨਾਕ ਹੋਵੇਗੀ । ਕੁਝ ਹਫਤੇ ਪਹਿਲਾਂ ਬਲਕੌਰ ਸਿੰਘ ਨੇ ਲਾਰੈਂਸ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post PGI ‘ਚ ਦਾਖਲ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਕੀਤਾ ਗਿਆ ਵਾਧਾ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ appeared first on Daily Post Punjabi.