Moosewala father shares grief Archives - Daily Post Punjabi

ਮੂਸੇਵਾਲਾ ਦੇ ਪਿਤਾ ਨੇ ਸ਼ੁਰੂ ਕੀਤੀ ਦਸਤਖਤ ਮੁਹਿੰਮ, 1 ਲੱਖ ਦਸਤਖਤ ਹੁੰਦੇ ਹੀ ਅਦਾਲਤ ਤੋਂ ਮੰਗਣਗੇ ਇਨਸਾਫ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਪੰਜਾਬ ਪੁਲਿਸ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ‘ਚ ਕਾਮਿਯਾਬ ਨਹੀਂ ਰਹੀ। ਸਿੱਧੂ ਦੇ ਪਰਿਵਾਰ ਵੱਲੋਂ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।

Moosewala Father Signature Campaign

ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਜਿਸ ‘ਤੇ ਮੂਸੇਵਾਲਾ ਦੇ ਪ੍ਰਸ਼ੰਸਕ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਸੀ, ਜਿਸ ਕਾਰਨ ਉਹ ਮੂਸੇਵਾਲਾ ਦੇ ਚਹੇਤਿਆਂ ਨੂੰ ਮਿਲ ਨਹੀਂ ਸਕੇ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਰੱਖਣ ਦਾ ਸਮਾਂ ਵੀ ਮਿਲੇਗਾ। 1 ਲੱਖ ਦੇ ਕਰੀਬ ਦਸਤਖਤ ਪੂਰੇ ਹੁੰਦੇ ਹੀ ਇਸ ਰਜਿਸਟਰ ਨੂੰ ਅਦਾਲਤ ‘ਚ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੱਜ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੂਸੇਵਾਲਾ ਦੀ ਮੌਤ ਲਈ ਉਨ੍ਹਾਂ ਦਾ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਸਾਰੇ ਚਹੇਤੇ ਇਨਸਾਫ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਬਲਕੌਰ ਸਿੰਘ ਨੇ ਕਿਹਾ ਕਿ ਉਹ ਹਰ ਐਤਵਾਰ ਲੋਕਾਂ ਨੂੰ ਸੰਬੋਧਨ ਕਰਦੇ ਹਨ ਤੇ ਨਵਾਂ ਬਿਆਨ ਜਾਰੀ ਕਰਦੇ ਹਨ। ਪਰ ਹੁਣ ਉਹ ਨਵਾਂ ਬਿਆਨ ਜਾਰੀ ਨਹੀਂ ਕਰਣਗੇ। ਉਹ ਦੇਖਣਗੇ ਕਿ ਸਰਕਾਰ ਵੱਲੋ ਦਿੱਤੇ ਸਮੇਂ ਦੌਰਾਨ ਸਰਕਾਰ ਕਦਮ ਚੁੱਕ ਰਹੀ ਹੈ ਜਾਂ ਨਹੀਂ। ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਅਦ ਹੀ ਓਨਾ ਵੱਲੋ ਅਗਲਾ ਕਦਮ ਚੁਕਿਆ ਜਾਵੇਗਾ ।

The post ਮੂਸੇਵਾਲਾ ਦੇ ਪਿਤਾ ਨੇ ਸ਼ੁਰੂ ਕੀਤੀ ਦਸਤਖਤ ਮੁਹਿੰਮ, 1 ਲੱਖ ਦਸਤਖਤ ਹੁੰਦੇ ਹੀ ਅਦਾਲਤ ਤੋਂ ਮੰਗਣਗੇ ਇਨਸਾਫ਼ appeared first on Daily Post Punjabi.

ਮੂਸੇਵਾਲਾ ਦੇ ਪਿਤਾ ਨੇ ਸਾਂਝਾ ਕੀਤਾ ਆਪਣਾ ਦੁੱਖ, ਕਿਹਾ-“ਸਿੱਧੂ ਦੇ ਜਾਣ ਮਗਰੋਂ ਸਾਡੀ ਜ਼ਿੰਦਗੀ ਬਹੁਤ ਔਖੀ ਹੋ ਗਈ ਹੈ”
ਮਾਨਸਾ ਜ਼ਿਲ੍ਹੇ ਦੇ ਬੁਰਜ ਢਿੱਲਵਾਂ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਇੱਕ ਯਾਦਗਾਰੀ ਮਾਰਗ ਬਣਾਇਆ ਜਾ ਰਿਹਾ ਹੈ। ਜਿਸਦਾ ਉਦਘਾਟਨ ਸੋਮਵਾਰ ਨੂੰ ਉਸਦੇ ਪਿਤਾ ਬਲਕੌਰ ਸਿੰਘ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਰਹਿੰਦੇ ਹੋਏ ਹਲਕਾ ਇੰਚਾਰਜ ਸਿੱਧੂ ਮੂਸੇਵਾਲਾ ਨੇ ਇਹ ਸੜਕ ਪਾਸ ਕਰਵਾਈ ਸੀ। ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਵੱਲੋਂ ਇਸ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਿਤਾ ਬਹੁਤ ਜ਼ਿਆਦਾ ਭਾਵੁਕ ਹੋ ਗਏ।

Moosewala father shares grief

ਇਸ ਮੌਕੇ ਉਨ੍ਹਾਂ ਨੇ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਸਿੱਧੂ ਬਹੁਤ ਜ਼ਿਆਦਾ ਮਾਯੂਸ ਸੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਮੇਰੇ ਵਿੱਚ ਜਾਨ ਹੈ ਮੈਂ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਅਸੀਂ ਸਿੱਧੂ ਦੇ ਅਧੂਰੇ ਸੁਪਨੇ ਪੂਰੇ ਕਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਸਕਿਓਰਟੀ ਹਟਾਉਣ ‘ਤੇ ਮੁੜ ਸਵਾਲ ਚੁੱਕਦਿਆਂ ਕਿਹਾ ਕਿ ਸਾਡੀ ਸਕਿਓਰਟੀ ਬਾਏ ਨੇਮ ਹਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਸੁਪਨਿਆਂ ਵਿੱਚ ਆਉਂਦਾ ਹੈ। ਸਾਡੀ ਨਾ ਤਾਂ ਰਾਤ ਲੰਘਦੀ ਹੈ ਤੇ ਨਾ ਹੀ ਦਿਨ। ਸਾਡੀ ਜ਼ਿੰਦਗੀ ਬਹੁਤ ਜ਼ਿਆਦਾ ਔਖੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਜਾਣ ਦਾ ਘਾਟਾ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਨਕਲੀ ਰਾਮ ਰਹੀਮ ਮਾਮਲਾ: ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਦੀ ਫਟਕਾਰ-“ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰੋ”

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਇਸ ਦੁੱਖ ਵਿੱਚੋਂ ਬਾਹਰ ਆ ਕੇ ਲੋਕਾਂ ਵਿੱਚ ਵਿਚਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਅਸੀਂ ਕੋਸ਼ਿਸ਼ ਕਰਾਂਗੇ ਕਿ ਅਸੀਂ ਲੋਕਾਂ ਲਈ ਚੰਗੇ ਕੰਮ ਕਰੀਏ। ਉਨ੍ਹਾਂ ਨੇ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਮੂਸੇਵਾਲਾ ਨੂੰ ਵੋਟਾਂ ਦੌਰਾਨ ਪਹਿਲਾਂ ਵੀ 8 ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਗੈਂਗਸਟਰ ਵੀ ਆਪਣੀ ਬਰਾਬਰ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਕਸੂਰ ਸਿਰਫ਼ ਹੀ ਸੀ ਕਿ ਉਸਨੇ ਸਧਾਰਨ ਪਰਿਵਾਰ ਵਿੱਚੋਂ ਉੱਠ ਕੇ ਤਰੱਕੀ ਕਰ ਲਈ ਸੀ। ਸਿੱਧੂ ਨੂੰ ਮਾਰ ਕੇ ਗੈਂਗਸਟਰਾਂ ਨੇ ਮੇਰੀ ਜੜ੍ਹ ਹੀ ਪੁੱਟ ਦਿੱਤੀ। ਮੇਰੇ ਕੋਲ ਹੁਣ ਕੁਝ ਵੀ ਨਹੀਂ ਬਚਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮੂਸੇਵਾਲਾ ਦੇ ਪਿਤਾ ਨੇ ਸਾਂਝਾ ਕੀਤਾ ਆਪਣਾ ਦੁੱਖ, ਕਿਹਾ-“ਸਿੱਧੂ ਦੇ ਜਾਣ ਮਗਰੋਂ ਸਾਡੀ ਜ਼ਿੰਦਗੀ ਬਹੁਤ ਔਖੀ ਹੋ ਗਈ ਹੈ” appeared first on Daily Post Punjabi.