Moosewala father threatening case Archives - Daily Post Punjabi

ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਲਾਰੈਂਸ ਗੈਂਗ ਦਾ ਗੁਰਗਾ ਗ੍ਰਿਫ਼ਤਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਰਾਜਸਥਾਨ ਦੇ ਇੱਕ ਪਿੰਡ ਤੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਲਾਰੈਂਸ ਗੈਂਗ ਦਾ ਹੀ ਗੁਰਗਾ ਹੈ। ਪੰਜਾਬ ਪੁਲਿਸ ਉਸ ਨੂੰ ਹਿਰਾਸਤ ਵਿੱਚ ਲੈ ਕੇ ਮਾਨਸਾ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Moosewala father threatening case

ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਆਫੀਸ਼ੀਅਲ ਈ-ਮੇਲ ‘ਤੇ ਧਮਕਾਇਆ ਗਿਆ ਸੀ। ਖੁਦ ਨੂੰ ਏਜੇ ਸ਼ੂਟਰ ਦੱਸਣ ਵਾਲੇ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਪਿਤਾ ਦਾ ਹਾਲ ਉਸਦੇ ਪੁੱਤ ਤੋਂ ਵੀ ਭਿਆਨਕ ਹੋਵੇਗਾ। ਉਹ ਵਾਰ-ਵਾਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸਿਕਓਰਿਟੀ ‘ਤੇ ਸਵਾਲ ਨਾ ਚੁੱਕਣ। ਮੂਸੇਵਾਲਾ ਦੇ ਪਿਤਾ ਨੇ ਇਹ ਈ-ਮੇਲ ਮਾਨਸਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਇਸ ਦੀ ਪੂਰੀ ਡਿਟੇਲ ਮੰਗਵਾ ਕੇ IP ਐਡਰੈੱਸ ਰਾਹੀਂ ਪੁਲਿਸ ਨੇ ਇਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਹੁਣ ਹਰਿਆਣਾ ‘ਤੇ ਨਿਗਾਹਾਂ: CM ਮਾਨ ਤੇ ਕੇਜਰੀਵਾਲ ਅੱਜ ਜਾਣਗੇ ਹਿਸਾਰ, ਕਰਨਗੇ ‘ਮੇਕ ਇੰਡੀਆ ਨੰਬਰ 1’ ਮੁਹਿੰਮ ਦੀ ਸ਼ੁਰੂਆਤ

ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਤੋਂ ਮਿਲਣ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਕਰਾਰਾ ਜਵਾਬ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਨੇ ਪੰਜਾਬ ਨਹੀਂ ਖਰੀਬ ਲਿਆ, ਜੋ ਉਸਦੇ ਖਿਲਾਫ਼ ਕੋਈ ਨਹੀਂ ਬੋਲੇਗਾ। ਇਨਸਾਫ ਦੀ ਲੜਾਈ ਲਗਾਤਾਰ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਲਾਰੈਂਸ ਗੈਂਗ ਦਾ ਗੁਰਗਾ ਗ੍ਰਿਫ਼ਤਾਰ appeared first on Daily Post Punjabi.