Moosewala mother Charan Kaur Archives - Daily Post Punjabi

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

Sidhu Moosewala’s new song

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਦੀ ਖਾਸ ਪਰ ਦੁੱਖ ਦੀ ਗੱਲ ਇਹ ਸੀ ਕਿ ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਹੋਣ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ 2 ਲੱਖ ਲੋਕਾਂ ਨੇ ਸੁਣਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼ appeared first on Daily Post Punjabi.

ਪਿੰਡ ਜਵਾਹਰਕੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ, ਪੁੱਤ ਦੇ ਕਤਲ ਵਾਲੀ ਥਾਂ ‘ਤੇ ਮੱਥਾ ਟੇਕ ਮਾਂ ਨੇ ਵਹਾਏ ਹੰਝੂ
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੇ। ਇੱਥੇ ਉਹ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਮੱਥਾ ਟੇਕਣ ਪਹੁੰਚੇ ਸਨ। ਇਸ ਦੌਰਾਨ ਚਰਨ ਕੌਰ ਨੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਹੁੰਚ ਕੇ ਉਸ ਸੜਕ ‘ਤੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਚਰਨ ਕੌਰ ਆਪਣੇ ਹੰਝੂਆਂ ਨੂੰ ਨਾ ਰੋਕ ਸਕੇ। ਆਪਣੇ ਭਲਕੇ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਜਾਵੇਗੀ। ਉਸ ਤੋਂ ਪਹਿਲਾਂ ਮਾਤਾ ਚਰਨ ਕੌਰ ਨੇ ਉੱਥੇ ਜਾ ਕੇ ਮੱਥਾ ਟੇਕਿਆ।

ਦੱਸ ਦੇਈਏ ਕਿ ਕਰੀਬ ਦੋ ਮਹੀਨੇ ਪਹਿਲਾਂ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਗਈ ਸੀ। ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਮੂਸੇਵਾਲਾ ਦੀ ਬਰਸੀ ‘ਤੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਜਿਸ ਦਿਨ ਉਨ੍ਹਾਂ ਨੇ ਜੇਲ੍ਹ ‘ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਅਜਿਹਾ ਲੱਗਾ ਜਿਵੇਂ ਇਕ ਵਾਰ ਫਿਰ ਬੇਟੇ ਦਾ ਕਤਲ ਹੋ ਗਿਆ ਹੋਵੇ। ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ। ਉਨ੍ਹਾਂ ਕਿਹਾ ਕਿ ਗੈਂਗਸਟਰ ਖੁਦ ਸਿੱਧੂ ਦੀ ਮੌਤ ਦੀ ਜ਼ਿੰਮੇਵਾਰੀ ਲੈ ਰਿਹਾ ਹੈ ਅਤੇ ਪੁਲਿਸ ਉਸ ਅੱਗੇ ਗੋਡੇ ਟੇਕ ਰਹੀ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਵੱਡੀ ਰਾਹਤ, ਖਾਸ ਮੌਕਿਆਂ ‘ਤੇ ਹੈਲਮੇਟ ਤੋਂ ਮਿਲੀ ਛੋਟ

ਦੱਸ ਦੇਈਏ ਕਿ ਮਾਨਸਾ ਦੇ ਜਵਾਹਰਕੇ ‘ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਦਿਆ ਸੀ। ਉਸ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪਿੰਡ ਜਵਾਹਰਕੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ, ਪੁੱਤ ਦੇ ਕਤਲ ਵਾਲੀ ਥਾਂ ‘ਤੇ ਮੱਥਾ ਟੇਕ ਮਾਂ ਨੇ ਵਹਾਏ ਹੰਝੂ appeared first on Daily Post Punjabi.

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ-‘ਇਨਸਾਫ਼ ਦੇ ਸਵਾਲ ‘ਤੇ ਪੁੱਤ ਮੈਂ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਆ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਬੀਤ ਚੁੱਕੇ ਹਨ, ਪਰ ਅੱਜ ਵੀ ਉਸਨੂੰ ਯਾਦ ਕਰਕੇ ਉਸ ਦੇ ਫੈਨਜ਼ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ। ਇਨਸਾਫ ਦੀ ਉਡੀਕ ਦੇ ਵਿਚਾਲੇ ਮਾਂ ਚਰਨ ਕੌਰ ਨੇ ਆਪਣੇ ਮਰਹੂਮ ਪੁੱਤ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਪੜ੍ਹ ਕੇ ਸਭ ਦੀਆਂ ਅੱਖਾਂ ਨਮ ਹੋ ਰਹੀਆਂ ਹਨ।

Moosewala mother Charan Kaur

ਦਰਅਸਲ, ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਹਵੇਲੀ ਆਉਂਦਾ ਹਰ ਸ਼ਖਸ ਜਦ ਮੈਨੂੰ ਤੇਰੇ ਇਨਸਾਫ਼ ਦਾ ਸਵਾਲ ਕਰਦਾ ਤਾਂ ਪੁੱਤ ਮੈਂ ਖਾਮੋਸ਼ ਹੋ ਹੱਥ ਖੜ੍ਹੇ ਕਰ ਦਿੰਦੀ ਆ, ਮੈਨੂੰ ਇਹ ਕਾਨੂੰਨ ਨੂੰ ਲਿਖਣ ਵਾਲੇ, ਸਿਰਜਣ ਵਾਲੇ ਤੇ ਮੌਜੂਦਾ ਸਿਆਸਤਦਾਨ ਇਹ ਤਾਂ ਦੱਸ ਦੇਣ ਕਿ ਬੇਕਸੂਰਾਂ ਨੂੰ ਮਰਵਾਉਣ ਵਾਲਿਆਂ ਨੂੰ ਖ਼ਜਾਨੇ ਦੇ ਨਕਸ਼ੇ ਵਾਂਗ ਸਾਂਭ-ਸਾਂਭ ਕਿਉਂ ਰੱਖਿਆ ਹੋਇਆ ਹੈ। ਉਨ੍ਹਾਂ ਦੇ ਚੱਲਦੇ ਸਾਹ ਮੈਨੂੰ ਘੜੀ-ਘੜੀ ਮੇਰੇ ਕੋਰੇ ਕਾਗਜ਼ ਜਿਹੇ ਜ਼ਮੀਰ ਵਾਲੇ ਪੁੱਤਰ ਦੀਆਂ ਆਖ਼ਰੀ ਧਾਹਾਂ ਯਾਦ ਕਰਾਉਂਦੇ ਰਹਿੰਦੇ ਆ ਸ਼ੁੱਭ। ਮੈਂ ਆਪਣੇ ਪੁੱਤਰ ਦੀਆਂ ਧਾਹਾਂ ਨੂੰ ਆਪਣੇ ਸਾਹਾਂ ਦੇ ਅਖ਼ਰੀਲੇ ਚੱਕਰ ਤੱਕ ਯਾਦ ਰੱਖਾਂਗੀ ਤੇ ਸਾਡਾ ਜਹਾਨ ਉਜਾੜਨ ਵਾਲਿਆਂ ਦੇ ਘਟੀਆਂ ਚਿਹਰੇ ਜੱਗ ਜਾਹਰ ਕਰਾਂਗੀ, ਬੇਸ਼ੱਕ ਕੋਈ ਮੇਰਾ ਸਮਰਥਨ ਕਰੇ ਜਾਂ ਨਾ।”

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾ.ਤਲਾਂ ਦਾ ਅੱਜ ਹੋਵੇਗਾ ਪੋਸਟਮਾਰਟਮ, ਗੈਂਗਸਟਰ ਜੱਗੂ ਦੀ ਗੋਲਡੀ ਬਰਾੜ ਨੂੰ ਧਮਕੀ -‘ਕ.ਤਲ ਦੇ ਬਦਲੇ ਹੋਵੇਗਾ ਕ.ਤਲ’

ਇਸ ਤੋਂ ਇਲਾਵਾ ਚਰਨ ਕੌਰ ਨੇ ਇੱਕ ਹੋਰ ਪੋਸਟ ਸਾਂਝੀ ਕਰਦਿਆਂ ਲਿਖਿਆ,”ਜਿਉਂ ਜਿਉਂ ਦਿਨ ਗੁਜ਼ਰ ਰਹੇ ਨੇ ਮੇਰਾ ਵਿਸ਼ਵਾਸ ਅਕਾਲ ਪੁਰਖ ਦੀ ਸਿਰਜੀ ਹੋਈ ਇਸ ਦੁਨੀਆ ਤੋਂ ਉੱਠ ਰਿਹਾ ਹੈ ਸ਼ੁੱਭ। ਸਿਰਫ਼ ਇਸ ਲਈ ਕਿ ਤੇਰਾ ਸੱਚ ਬੋਲਣਾ ਉਨ੍ਹਾਂ ਦੇ ਝੂਠੇ ਮਹਿਲਾਂ ਦੀ ਨੀਹਾਂ ਵਿੱਚ ਪਾਣੀ ਪਾ ਰਿਹਾ ਸੀ। ਉਨ੍ਹਾਂ ਨੇ ਤੈਨੂੰ ਸਾਥੋਂ ਖੋਹ ਲਿਆ। ਸਿਰਫ਼ ਇਸ ਲਈ ਕਿਉਂਕਿ ਤੇਰੀ ਕਲਮ ਇਤਿਹਾਸ ਰਚਣ ਦੇ ਨਾਲ-ਨਾਲ ਜੱਗ ਤੇ ਛਾਪ ਛੱਡ ਰਹੀ ਸੀ। ਇਸ ਲਈ ਕਿ ਪੁੱਤ ਤੇਰਾ ਉਨ੍ਹਾਂ ਸਭ ਨਾਲ ਉਨ੍ਹਾਂ ਵਰਗਾ ਹੋ ਕੇ ਮਿਲਣਾ, ਇਹ ਸਭ ਉਨ੍ਹਾਂ ਨੂੰ ਚੰਗਾ ਨਹੀਂ ਲੱਗਾ ਕਿਉਂ ਇਹ ਸਾਨੂੰ ਅਜ਼ਮਾ ਰਹੇ ਆ ? ਪੁੱਤ ਤੇਰੀ ਘਾਟ ਦਾ ਅਹਿਸਾਸ ਮੈਂ ਕਿਵੇਂ ਇਨ੍ਹਾ ਮੂਹਰੇ ਜ਼ਾਹਰ ਕਰਾਂ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ-‘ਇਨਸਾਫ਼ ਦੇ ਸਵਾਲ ‘ਤੇ ਪੁੱਤ ਮੈਂ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਆ’ appeared first on Daily Post Punjabi.