moosewala news Archives - Daily Post Punjabi

ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਸਬੂਤਾਂ ਦੀ ਘਾਟ ਕਾਰਨ ਇੱਕ ਮੁਲਜ਼ਮ ਬੇਗੁਨਾਹ ਕਰਾਰ
ਮਾਨਸਾ ਦੀ ਅਦਾਲਤ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ। ਤਿੰਨ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ, ਜਦੋਂ ਕਿ ਇੱਕ ਗਵਾਹ ਦੀ ਗਵਾਹੀ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਅਗਲੀ ਸੁਣਵਾਈ 22 ਮਈ ਲਈ ਤੈਅ ਕੀਤੀ ਹੈ। ਸੁਣਵਾਈ ਦੌਰਾਨ ਅਹਿਮ ਜਾਣਕਾਰੀ ਸਾਹਮਣੇ ਆਈ ਕਿ ਨਾਮਜ਼ਦ ਦੋਸ਼ੀ ਜੀਵਨਜੋਤ ਉਰਫ ਜੁਗਨੂੰ ਨੂੰ ਸਬੂਤਾਂ ਦੀ ਘਾਟ ਕਾਰਨ ਬੇਗੁਨਾਹ ਐਲਾਨ ਦਿੱਤਾ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿੱਚ ਮੌਜੂਦ ਰਹੇ। ਰਿਪੋਰਟਾਂ ਮੁਤਾਬਕ ਬੀਤੇ ਦਿਨ ਲਗਭਗ 11 ਗਵਾਹਾਂ ਨੂੰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ, ਪਰ ਉਨ੍ਹਾਂ ਵਿੱਚੋਂ ਸਿਰਫ਼ ਤਿੰਨ ਨੇ ਹੀ ਆਪਣੀ ਗਵਾਹੀ ਦਰਜ ਕਰਵਾਈ।

ਦੱਸ ਦੇਈਏ ਕਿ ਮਾਨਸਾ ਦੇ ਰਹਿਣ ਵਾਲੇ ਜੀਵਨਜੋਤ ਨੂੰ ਇੱਕ ਕਥਿਤ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਕਥਿਤ ਸਾਜ਼ਿਸ਼ ਵਿੱਚ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ ਇਹ ਬੇਨਤੀ ਮ੍ਰਿਤਕ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਵਕੀਲ, ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਰਾਹੀਂ ਦਾਇਰ ਅਰਜ਼ੀ ਦੇ ਜਵਾਬ ਵਿੱਚ ਕੀਤੀ, ਜਿਸ ਵਿੱਚ ਮੁਲਜ਼ਮਾਂ – ਨਵਜੋਤ ਸਿੰਘ, ਕੰਵਰ ਗਰੇਵਾਲ, ਅਵਤਾਰ ਸਿੰਘ ਅਤੇ ਜੀਵਨਜੋਤ ਸਿੰਘ ਦੀ ਸਟੇਟਸ ਰਿਪੋਰਟ ਮੰਗੀ ਗਈ ਸੀ।

ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਸਤਿੰਦਰ ਪਾਲ ਮਿੱਤਲ ਨੇ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਜੀਵਨ ਜੁਗਨੂੰ ਸਮੇਤ ਚਾਰ ਵਿਅਕਤੀਆਂ ਲਈ ਸਟੇਟਸ ਰਿਪੋਰਟ ਮੰਗੀ ਗਈ ਸੀ। ਇਸ ‘ਤੇ ਕਾਰਵਾਈ ਕਰਦੇ ਹੋਏ ਮਾਨਸਾ ਸਿਟੀ ਪੁਲਿਸ ਸਟੇਸ਼ਨ ਨੇ ਅਦਾਲਤ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 45 IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List

ਪੁਲਿਸ ਵੱਲੋਂ ਦਾਇਰ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਾਮਜ਼ਦ ਦੋਸ਼ੀ ਜੀਵਨਜੋਤ ਨੂੰ ਸਬੂਤਾਂ ਦੀ ਘਾਟ ਕਾਰਨ ਬੇਕਸੂਰ ਐਲਾਨ ਦਿੱਤਾ ਗਿਆ ਹੈ। ਅਦਾਲਤ ਨੇ ਅਗਲੀ ਸੁਣਵਾਈ 22 ਮਈ ਲਈ ਤੈਅ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਸਬੂਤਾਂ ਦੀ ਘਾਟ ਕਾਰਨ ਇੱਕ ਮੁਲਜ਼ਮ ਬੇਗੁਨਾਹ ਕਰਾਰ appeared first on Daily Post Punjabi.

ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ, ਮਾਨਸਾ ਪੁਲਿਸ ਨੇ ਕੰਪਨੀ ਸਣੇ 3 ਖਿਲਾਫ ਦਰਜ ਕੀਤੀ FIR
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਪੁਲਿਸ ਨੇ ਕੰਪਨੀ ਸਣੇ 3 ਖਿਲਾਫ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਦੇਹੀ ਦੇ ਦੋਸ਼ਾਂ ਨੂੰ ਲੈ ਕੇ ਕੀਤੀ ਗਈ ਹੈ।

ਪਿਛਲੀ 11 ਫਰਵਰੀ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿਚ SSP ਦਫਤਰ ਦੇ ਬਾਹਰ ਬੈਠ ਕੇ ਧਰਨਾ ਦਿੱਤਾ ਸੀ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਕੰਪਨੀ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਕੰਪਨੀ ਦੇ ਮਾਲਕ ਉਨ੍ਹਾਂ ਦੇ ਮਰਹੂਮ ਪੁੱਤ ਸਿੱਧੂ ਮੂਸੇਵਾਲਾ ਦੀ ਕਮਾਈ ਖਾ ਰਹੇ ਹਨ ਤੇ ਉਨ੍ਹਾਂ ਨੂੰ ਉਸ ਦਾ ਹਿਸਾਬ ਨਹੀਂ ਦਿੱਤਾ ਜਾ ਰਿਹਾ । ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਲਗਾਇਆ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ‘ਤੇ ਵੀ ਕਈ ਸਵਾਲ ਚੁੱਕੇ ਸਨ।

ਇਸ ਵਿਰੋਧ ਪ੍ਰਦਰਸ਼ਨ ਦੇ ਬਾਅਦ ਪੁਲਿਸ ਐਕਸ਼ਨ ਵਿਚ ਆ ਗਈ ਹੈ। ਮਾਨਸਾ ਦੇ ਥਾਣਾ ਸਦਰ ਪੁਲਿਸ ਨੇ ਚਰਨ ਕੌਰ ਦੇ ਬਿਆਨਾਂ ‘ਤੇ ਇਕ ਕੰਪਨੀ ਨਾਲ ਗੁਰਪ੍ਰੀਤ ਸਿੰਘ ਤੇ ਸ਼ਬੀਰ ਮੋਮਿਨ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਤਾ ਬਲੌਕਰ ਸਿੰਘ ਨੇ ਕਿਹਾ ਕਿ ਸੀ ਉਹ ਕੰਪਨੀ ਤੇ ਉਸ ਦੇ ਮੈਨੇਜਰ ਬੰਟੀ ਬੈਂਸ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।

ਇਹ ਵੀ ਪੜ੍ਹੋ : ਬਠਿੰਡਾ ‘ਚ ਸੂਟਕੇਸ ‘ਚੋਂ ਕੁੜੀ ਦੀ ਦੇ/ਹ ਮਿਲਣ ਦੇ ਮਾਮਲੇ ‘ਚ ਵੱਡੀ ਅਪਡੇਟ, ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ

ਧਰਨੇ ਦੌਰਾਨ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਸੀ। ਡੀਆਈਜੀ ਨੇ 2 ਦਿਨਾਂ ਅੰਦਰ ਸ਼ਿਕਾਇਤਾਂ ‘ਤੇ ਕਾਰਵਾਈ ਦਾ ਭਰੋਸਾ ਵੀ ਦਿੱਤਾ ਸੀ। ਦੂਜੇ ਪਾਸੇ ਬੰਟੀ ਬੈਂਸ ਨੇ ਇਸ ਬਾਰੇ ਕਿਹਾ ਸੀ ਕਿ ਮੈਨੂੰ ਪੈਸਿਆਂ ਦੇ ਹਿਸਾਬ-ਕਿਤਾਬ ਬਾਰੇ ਕੁਝ ਵੀ ਨਹੀਂ ਪਤਾ ਪਰ ਮੈਂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਖੜ੍ਹਾ ਹਾਂ ਤੇ ਜਦੋਂ ਮੇਰੀ ਲੋੜ ਹੋਵੋਗੀ ਮੈਂ ਹਾਜ਼ਰ ਹੋ ਜਾਵਾਂਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ, ਮਾਨਸਾ ਪੁਲਿਸ ਨੇ ਕੰਪਨੀ ਸਣੇ 3 ਖਿਲਾਫ ਦਰਜ ਕੀਤੀ FIR appeared first on Daily Post Punjabi.

ਮੂਸੇਵਾਲਾ ਦੇ ਮਾਪਿਆਂ ਵੱਲੋਂ ਲਾਏ ਇਲਜ਼ਾਮਾਂ ਮਗਰੋਂ ਬੰਟੀ ਬੈਂਸ ਨੇ ਪੋਸਟ ਸਾਂਝੀ ਕਰ ਕਹੀ ਇਹ ਗੱਲ
ਮੂਸੇਵਾਲਾ ਦੇ ਮਾਪਿਆਂ ਵੱਲੋਂ ਲਾਏ ਇਲਜ਼ਾਮਾਂ ਮਗਰੋਂ ਬੰਟੀ ਬੈਂਸ ਨੇ ਇੱਕ ਹੋਰ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪੈਸਿਆਂ ਦਾ ਹਿਸਾਬ ਕਿਤਾਬ ਕਦੇ ਵੀ ਮੇਰੇ ਕੋਲ ਨਹੀਂ ਆਇਆ। ਮੈਨੂੰ One Digital-Shabir Momin ਤੇ ਅੰਕਲ-ਆਂਟੀ ਨੇ ਪੈਸਿਆਂ ਦੇ ਲੈਣ-ਦੇਣ ਬਾਰੇ ਨਹੀਂ ਦੱਸਿਆ। ਮੇਰਾ ਕੰਮ One Digital ਦੇ ਗਰੁੱਪ ‘ਚ ਗਾਣੇ ਭੇਜ ਕੇ ਰਿਲੀਜ਼ ਕਰਨ ਦੀ ਡੇਟ ਦੱਸਣਾ ਸੀ। ਐਗਰੀਮੈਂਟ ਸਿੱਧੂ ਪਰਿਵਾਰ ਦਾ Shabir Momin ਨਾਲ ਹੈ ਜਾਂ ਸੀ, ਮੈਂ Shabir Momin ਨੂੰ ਕਹਿੰਦਾ ਹਾਂ ਕਿ ਸਿੱਧੂ ਪਰਿਵਾਰ ਨੂੰ ਉਨ੍ਹਾਂ ਦੇ Pending ਪੈਸੇ ਤੇ ਰਿਪੋਰਟ ਦੇ ਦਿਓ

ਬੰਟੀ ਬੈਂਸ ਨੇ Shabir Momin ਨਾਲ ਹੋਈ WhatsApp ਚੈਟ ਵੀ ਸਾਂਝੀ ਕੀਤੀ ਹੈ। ਚੈਟ ‘ਚ ਬੰਟੀ ਬੈਂਸ ਨੇ Shabir Momin ਨਾਲ ਮੂਸੇਵਾਲੇ ਦੇ ਮਾਪਿਆਂ ਨੂੰ ਪੈਸੇ ਦੇਣ ਦੀ ਗੱਲ ਕੀਤੀ ਹੈ।Shabir Momin ਕਹਿੰਦਾ “ਮੈਂ ਸਿਰਫ Uncle (ਬਲਕੌਰ ਸਿੰਘ) ਨਾਲ ਗੱਲ ਕਰਾਂਗਾ। ਬੰਟੀ ਬੈਂਸ ਨੇ ਮਾਨਸਾ ਪੁਲਿਸ ਨੂੰ ਬੇਨਤੀ ਕੀਤੀ ਕਿ ਜਿੱਥੇ ਮੇਰੀ ਜ਼ਰੂਰਤ ਹੋਈ ਮੈਂ ਹਾਜ਼ਿਰ ਹੋਵਾਂਗਾ। ਮੈਂ ਸਿੱਧੂ ਦੇ ਮਾਪਿਆਂ ਨਾਲ ਹਾਂ, ਓਹਨਾ ਦੇ ਬਣਦੇ ਪੈਸੇ ਦਿੱਤੇ ਜਾਣ ।

ਇਹ ਵੀ ਪੜ੍ਹੋ : ਦੂਰਦਰਸ਼ਨ ਦੀ ਦਿੱਗਜ਼ ਐਂਕਰ Sarla Maheshwari ਦਾ ਹੋਇਆ ਦਿਹਾਂਤ, 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਛੋਟੇ ਸਿੱਧੂ ਨੂੰ ਲੈ ਕੇ ਮਾਨਸਾ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨਾ ਦੇਣ ਲਈ ਪਹੁੰਚੇ ਹਨ। ਚਰਨ ਕੌਰ ਅਤੇ ਬਲਕੌਰ ਸਿੰਘ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਮਾਮਲੇ ਨੂੰ ਲੈ ਕੇ ਇਹ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਦੇ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਚਰਨ ਕੌਰ ਤੇ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਧੋਖਾਧੜੀ ਨੂੰ ਲੈ ਕੇ ਉਨ੍ਹਾਂ ਵੱਲੋਂ ਜੂਨ ਮਹੀਨੇ ਵਿੱਚ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਸ਼ਿਕਾਇਤ ਦਰਜ ਕਾਰਵਾਈ ਗਈ ਸੀ। ਮਾਮਲੇ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਪੁੱਛਗਿੱਛ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਕੰਪਨੀਆਂ ਦੀ ਸਟੇਟਮੈਂਟ ਦਿੱਤੀ ਜਾਵੇ, ਜੇ ਸਾਡੀ ਸ਼ਿਕਾਇਤ ਗਲਤ ਹੈ ਤਾਂ ਸ਼ਿਕਾਇਤ ਵਾਪਸ ਕਰ ਦਿਓ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਇੱਥੇ ਪੱਕੇ ਤੌਰ ‘ਤੇ ਬੈਠਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ਦੇ ਮਾਪਿਆਂ ਵੱਲੋਂ ਲਾਏ ਇਲਜ਼ਾਮਾਂ ਮਗਰੋਂ ਬੰਟੀ ਬੈਂਸ ਨੇ ਪੋਸਟ ਸਾਂਝੀ ਕਰ ਕਹੀ ਇਹ ਗੱਲ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ, ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ
ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ। ਸਿੱਧੂ ਪਰਿਵਾਰ ਦੇ ਵਕੀਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ 15 ਮਈ ਤੋਂ ਕੋਰਟ ਵਿਚ ਟ੍ਰਾਇਲ ਸ਼ੁਰੂ ਹੋ ਜਾਵੇਗੀ।

ਦੱਸ ਦੇਈਏ ਕਿ ਮੂਸੇਵਾਲਾ ਕੇਸ ਵਿਚ ਹੁਣ ਤੱਕ ਕਾਫੀ ਸੁਣਵਾਈਆਂ ਹੋ ਚੁੱਕੀਆਂ ਹਨ। 31 ਦੋਸ਼ੀਆਂ ਖਿਲਾਫ ਦੋਸ਼ ਪੱਤਰ ਦਾਖਲ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ ਤੈਅ ਕਰਾਉਣ ਵਿਚ ਕਾਫੀ ਸਮਾਂ ਲੱਗ ਗਿਆ। ਪਰ ਹੁਣ ਪਰਿਵਾਰ ਨੂੰ ਆਸ ਬੱਝੀ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਪਹੁੰਚਾਈ ਹੈ ਕਿ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਸੜਕ ਹਾਦਸੇ ‘ਚ ਸਕਾਰਪੀਓ ਤੇ ਆਟੋ ਦੀ ਹੋਈ ਭਿਆ/ਨਕ ਟੱਕਰ, 2 ਦੀ ਮੌ.ਤ, 4 ਜ਼ਖਮੀ

ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਫੈਨਸ ਅੱਜ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਮਾਨਸਾ ਸੈਸ਼ਨ ਕੋਰਟ ਵਿਚ ਅੱਜ ਕੇਸ ਸਬੰਧੀ ਸੁਣਵਾਈ ਹੋਈ ਜਿਸ ਵਿਚ ਦੋਸ਼ ਤੈਅ ਕੀਤੇ ਗਏ ਹਨ। ਹੁਣ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ, ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ appeared first on Daily Post Punjabi.

ਮੂਸੇਵਾਲਾ ਪਰਿਵਾਰ ਦਾ ਅਹਿਮ ਫੈਸਲਾ, ਡੇਢ ਮਹੀਨੇ ਤੱਕ ਛੋਟੇ ਸਿੱਧੂ ਨੂੰ ਨਹੀਂ ਮਿਲ ਸਕਣਗੇ ਲੋਕ
ਛੋਟੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਰਿਵਾਰ ਨੇ ਫੈਸਲਾ ਲਿਆ ਹੈ ਕਿ ਛੋਟੇ ਸਿੱਧੂ ਛੋਟੇ ਸਿੱਧੂ ਨੂੰ ਲੋਕ ਡੇਢ ਮਹੀਨੇ ਤੱਕ ਨਹੀਂ ਮਿਲ ਸਕਣਗੇ। ਇਸ ਦਰਮਿਆਨ ਮਾਂ ਚਰਨ ਕੌਰ ਤੇ ਛੋਟਾ ਸਿੱਧੂ ਹਵੇਲੀ ਵੀ ਨਹੀਂ ਰਹਿਣਗੇ ।

ਜਾਣਕਾਰੀ ਮੁਤਾਬਕ ਮੂਸੇਵਾਲਾ ਦਾ ਪਰਿਵਾਰ ਕੁਝ ਦਿਨ ਬਠਿੰਡਾ ‘ਚ ਰਹੇਗਾ। ਕੁਝ ਦਿਨ ਪਹਿਲਾਂ ਮਾਂ ਚਰਨ ਤੇ ਛੋਟੇ ਸਿੱਧੂ ਵੱਲੋਂ ਹਵੇਲੀ ਵਿਚ ਚਰਨ ਪਾਏ ਗਏ ਸਨ ਤੇ ਇਸ ਮੌਕੇ ਸਿੱਧੂ ਦੇ ਫੈਨਸ ਤੇ ਆਸ-ਪਾਸ ਦੇ ਲੋਕਾਂ ਵਿਚ ਬਹੁਤ ਚਾਅ ਹੈ। ਪੂਰੇ ਪਿੰਡ ਵਿਚ ਵਿਆਹ ਵਰਗਾ ਮਾਹੌਲ ਹੈ। ਹਵੇਲੀ ਦੇ ਬਾਹਰ ਲੱਡੂ ਵੰਡੇ ਜਾ ਰਹੇ ਹਨ, ਬੋਲੀਆਂ ਪਾਈਆਂ ਜਾ ਰਹੀਆਂ ਹਨ ਪਰ ਇਨ੍ਹਾਂ ਸਭ ਦੇ ਵਿਚਾਲੇ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਲੋਕ ਡੇਢ ਮਹੀਨੇ ਤੱਕ ਛੋਟੇ ਸਿੱਧੂ ਨੂੰ ਨਹੀਂ ਮਿਲ ਸਕਣਗੇ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਦੀ ਮੌ.ਤ ਤੋਂ ਬਾਅਦ ਯੂਪੀ ‘ਚ ਧਾਰਾ 144 ਲਾਗੂ, ਹਾਈ ਅਲਰਟ ‘ਤੇ ਪੁਲਿਸ

ਦੱਸ ਦੇਈਏ ਕਿ ਬੀਤੇ17 ਮਾਰਚ ਨੂੰ IVF ਤਕਨੀਕ ਰਾਹੀਂ ਦਿੱਤਾ ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ ਸੀ ਤੇ ਬੀਤੇ ਸ਼ਨੀਵਾਰ ਨੂੰ ਮਾਤਾ ਚਰਨ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ਪਰਿਵਾਰ ਦਾ ਅਹਿਮ ਫੈਸਲਾ, ਡੇਢ ਮਹੀਨੇ ਤੱਕ ਛੋਟੇ ਸਿੱਧੂ ਨੂੰ ਨਹੀਂ ਮਿਲ ਸਕਣਗੇ ਲੋਕ appeared first on Daily Post Punjabi.