Moradabad road accident Archives - Daily Post Punjabi

ਮੁਰਾਦਾਬਾਦ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਤੇ CM ਯੋਗੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ
Moradabad road accident: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਰਾਦਾਬਾਦ ਦੇ ਐਸਐਸਪੀ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਫੋਰੈਂਸਿਟ ਟੀਮ ਇਸ ਘਟਨਾ ਦੀ ਜਾਂਚ ਲਈ ਮੌਕੇ ‘ਤੇ ਮੌਜੂਦ ਹੈ।

Moradabad road accident

ਦਰਅਸਲ, ਇਹ ਹਾਦਸਾ ਮੁਰਾਦਾਬਾਦ-ਆਗਰਾ ਹਾਈਵੇ ‘ਤੇ ਵਾਪਰਿਆ । ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਓਵਰਟੇਕ ਕਰਨ ਕਾਰਨ ਹੋਇਆ ਹੈ । ਜਿਸ ਸਮੇਂ ਇਹ ਹਾਦਸਾ ਵਾਪਰਿਆ, ਉੱਥੇ ਸੰਘਣੀ ਧੁੰਦ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਥਾਣਾ ਕੁੰਦਰਕੀ ਖੇਤਰ ਦੇ ਹੁਸੈਨਪੁਰ ਪੁਲੀਆ ‘ਤੇ ਸ਼ਨੀਵਾਰ ਸਵੇਰੇ ਵਾਪਰੀ। ਇਸ ਘਟਨਾ ਵਿੱਚ ਇੱਕ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ।

CM श्री @myogiadityanath जी महाराज ने जनपद मुरादाबाद में हुई सड़क दुर्घटना में लोगों की मृत्यु पर गहरा शोक व्यक्त किया है।
महाराज जी ने दिवंगत आत्माओं की शांति की प्रार्थना करते हुए शोक संतप्त परिजनों के प्रति संवेदना व्यक्त की है एवं घायलों के शीघ्र स्वास्थ्य लाभ की कामना की है।
— Yogi Adityanath Office (@myogioffice) January 30, 2021

ਦੱਸ ਦੇਈਏ ਕਿ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਜ਼ਖਮੀ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਰਕਮ ਦੇਣ ਦਾ ਐਲਾਨ ਵੀ ਕੀਤਾ ਹੈ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਜ਼ਖਮੀਆਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਵੀ ਦੇਖੋ: ਖਾਲਸਾ ਏਡ ਦੇ ਸ਼ੈਲਟਰ ਹਾਊਸ ਦੀ ਕੀਤੀ ਬੱਤੀ ਗੁੱਲ, ਅਫਸਰ ਕਹਿੰਦੇ ਉਤੋਂ ਆਡਰ ਆਏ ਨੇ

The post ਮੁਰਾਦਾਬਾਦ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਤੇ CM ਯੋਗੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ appeared first on Daily Post Punjabi.