Morarji Desai Archives - Daily Post Punjabi

ਨਿਰਮਲਾ ਸੀਤਾਰਮਨ ਲਗਾਤਾਰ 7ਵਾਂ ਬਜਟ ਪੇਸ਼ ਕਰ ਕੇ ਰਚਣਗੇ ਇਤਿਹਾਸ, ਤੋੜਨਗੇ ਮੋਰਾਰਜੀ ਦੇਸਾਈ ਦਾ ਰਿਕਾਰਡ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਸੰਸਦ ਵਿੱਚ ਆਪਣਾ ਸੱਤਵਾਂ ਬਜਟ ਪੇਸ਼ ਕਰੇਗੀ। ਇਸ ਦੇ ਨਾਲ ਹੀ ਉਹ ਸਭ ਤੋਂ ਵੱਧ ਕੇਂਦਰੀ ਬਜਟ ਪੇਸ਼ ਕਰਨ ਦਾ ਰਿਕਾਰਡ ਵੀ ਆਪਣੇ ਨਾਂ ਕਰੇਗੀ। ਉਹ ਸਾਬਕਾ ਵਿੱਤ ਮੰਤਰੀ ਮੋਰਾਰਜੀ ਦੇਸਾਈ ਦੇ ਛੇ ਬਜਟ ਪੇਸ਼ ਕਰਨ ਦੇ ਰਿਕਾਰਡ ਨੂੰ ਤੋੜ ਦੇਵੇਗੀ। ਦੇਸਾਈ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਸਨ ਅਤੇ ਫਿਰ 1977 ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਵੀ ਬਣੇ।

ਸੀਤਾਰਮਨ ਨੂੰ 2019 ’ਚ ਭਾਰਤ ਦੀ ਪਹਿਲੀ ਫੁੱਲ ਟਾਈਮ ਮਹਿਲਾ ਵਿੱਤ ਮੰਤਰੀ ਬਣਾਇਆ ਗਿਆ ਸੀ। ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ’ਚ ਲਗਾਤਾਰ ਦੂਜੀ ਵਾਰ ਸਰਕਾਰ ਬਣਾਈ ਸੀ। ਉਦੋਂ ਤੋਂ ਸੀਤਾਰਾਮਨ ਨੇ ਇਸ ਸਾਲ ਫਰਵਰੀ ’ਚ ਇਕ ਅੰਤ੍ਰਿਮ ਸਮੇਤ ਲਗਾਤਾਰ 6 ਬਜਟ ਪੇਸ਼ ਕੀਤੇ ਹਨ। ਵਿੱਤੀ ਸਾਲ 2024-25 (ਅਪ੍ਰੈਲ, 2024 ਤੋਂ ਮਾਰਚ, 2025) ਦਾ ਪੂਰਨ ਬਜਟ ਉਨ੍ਹਾਂ ਦਾ ਲਗਾਤਾਰ 7ਵਾਂ ਬਜਟ ਹੋਵੇਗਾ। ਉਹ ਦੇਸਾਈ ਦੇ ਰਿਕਾਰਡ ਤੋਂ ਅੱਗੇ ਨਿਕਲ ਜਾਵੇਗਾ, ਜਿਨ੍ਹਾਂ ਨੇ 1959 ਤੋਂ 1964 ਦੇ ’ਚ ਲਗਾਤਾਰ 5 ਪੂਰਨ ਬਜਟ ਅਤੇ ਇਕ ਅੰਤ੍ਰਿਮ ਬਜਟ ਪੇਸ਼ ਕੀਤਾ ਸੀ।

ਸੁਤੰਤਰ ਭਾਰਤ ਦਾ ਪਹਿਲਾ ਆਮ ਬਜਟ 26 ਨਵੰਬਰ, 1947 ਨੂੰ ਦੇਸ਼ ਦੇ ਪਹਿਲੇ ਵਿੱਤ ਮੰਤਰੀ ਆਰ. ਕੇ. ਸ਼ਨਮੁਖਮ ਚੇੱਟੀ ਨੇ ਪੇਸ਼ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨੇਹਿਰੂ ਅਤੇ ਬਾਅਦ ’ਚ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਕਾਰਜਕਾਲ ’ਚ ਵਿੱਤ ਮੰਤਰੀ ਦੇ ਤੌਰ ’ਤੇ ਕੁਲ 10 ਬਜਟ ਪੇਸ਼ ਕੀਤੇ ਹਨ।

ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ 9 ਮੌਕਿਆਂ ’ਤੇ ਬਜਟ ਪੇਸ਼ ਕੀਤੇ। ਪ੍ਰਣਬ ਮੁਖਰਜੀ ਨੇ ਵਿੱਤ ਮੰਤਰੀ ਦੇ ਰੂਪ ’ਚ ਆਪਣੇ ਕਾਰਜਕਾਲ ਦੌਰਾਨ 8 ਬਜਟ ਪੇਸ਼ ਕੀਤੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 1991 ਤੋਂ 1995 ’ਚ ਲਗਾਤਾਰ 5 ਵਾਰ ਬਜਟ ਪੇਸ਼ ਕੀਤੇ, ਜਦੋਂ ਉਹ ਪੀ. ਵੀ. ਨਰਸਿੰਹਾ ਰਾਵ ਸਰਕਾਰ ’ਚ ਵਿੱਤ ਮੰਤਰੀ ਸਨ। ਸਭ ਤੋਂ ਲੰਮਾ ਬਜਟ ਭਾਸ਼ਣ ਸੀਤਾਰਾਮਨ ਨੇ 1 ਫਰਵਰੀ, 2020 ਨੂੰ 2 ਘੰਟੇ 40 ਮਿੰਟ ਦਾ ਦਿੱਤਾ। ਸਾਲ 1977 ’ਚ ਹੀਰੂਭਾਈ ਮੁਲਜੀਭਾਈ ਪਟੇਲ ਦਾ ਅੰਤ੍ਰਿਮ ਬਜਟ ਭਾਸ਼ਣ ਹੁਣ ਤੱਕ ਦਾ ਸਭ ਤੋਂ ਛੋਟਾ ਭਾਸ਼ਣ ਹੈ, ਜਿਸ ’ਚ ਸਿਰਫ 800 ਸ਼ਬਦ ਸਨ।

ਇਹ ਵੀ ਪੜ੍ਹੋ : ਅੱਜ ਪੇਸ਼ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਬਜਟ, ਸੰਸਦ ਪਹੁੰਚੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਬਜਟ ਰਸਮੀ ਰੂਪ ਨਾਲ ਫਰਵਰੀ ਦੇ ਆਖਰੀ ਦਿਨ ਸ਼ਾਮ 5 ਵਜੇ ਪੇਸ਼ ਕੀਤਾ ਜਾਂਦਾ ਹੈ। ਸਾਲ 1999 ’ਚ ਸਮਾਂ ਬਦਲਾ ਗਿਆ ਸੀ ਅਤੇ ਅਟਲ ਬਿਹਾਰੀ ਵਾਜਪਾਈ ਸਰਕਾਰ ’ਚ ਉਸ ਸਮੇਂ ਦੇ ਵਿੱਤ ਮੰਤਰੀ ਯਸ਼ਵੰਤ ਸਿੰਘ ਨੇ ਸਵੇਰੇ 11 ਵਜੇ ਬਜਟ ਪੇਸ਼ ਕੀਤਾ। ਉਦੋਂ ਤੋਂ ਬਜਟ ਸਵੇਰੇ 11 ਵਜੇ ਪੇਸ਼ ਕੀਤਾ ਜਾਂਦਾ ਹੈ। ਇਸ ਤੋਂ ਬਾਅਦ 2017 ’ਚ ਬਜਟ ਪੇਸ਼ ਕਰਨ ਦੀ ਤਰੀਕ ਬਦਲ ਕੇ ਇਕ ਫਰਵਰੀ ਕਰ ਦਿੱਤੀ ਗਈ ਸੀ, ਤਾਂਕਿ ਸਰਕਾਰ ਮਾਰਚ ਦੇ ਆਖਿਰ ਤੱਕ ਸੰਸਦੀ ਪ੍ਰਵਾਨਗੀ ਪ੍ਰਕਿਰਿਆ ਪੂਰੀ ਕਰ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਨਿਰਮਲਾ ਸੀਤਾਰਮਨ ਲਗਾਤਾਰ 7ਵਾਂ ਬਜਟ ਪੇਸ਼ ਕਰ ਕੇ ਰਚਣਗੇ ਇਤਿਹਾਸ, ਤੋੜਨਗੇ ਮੋਰਾਰਜੀ ਦੇਸਾਈ ਦਾ ਰਿਕਾਰਡ appeared first on Daily Post Punjabi.