Morinda News Archives - Daily Post Punjabi

ਮੋਰਿੰਡਾ ‘ਚ ਹੋਏ ਤੀਹਰੇ ਕਤਲ ਦੇ ਦੋਸ਼ੀ ਨੂੰ ਹੋਈ 70 ਸਾਲ ਦੀ ਸਜ਼ਾ, ਪਤਨੀ, ਸਾਲੀ ਤੇ ਭਤੀਜੇ ਦੀ ਲਈ ਸੀ ਜਾਨ
ਪੰਜਾਬ ਦੇ ਮੋਰਿੰਡਾ ‘ਚ ਕਰੀਬ 4 ਸਾਲ ਪਹਿਲਾਂ ਹੋਏ ਤੀਹਰੇ ਕਤਲ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ 70 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੀ ਪਛਾਣ ਆਲਮ (28) ਵਾਸੀ ਵਾਰਡ ਨੰਬਰ 1 ਸ਼ੂਗਰ ਮਿੱਲ ਰੋਡ ਮੋਰਿੰਡਾ ਵਜੋਂ ਹੋਈ ਹੈ। 3 ਜੂਨ 2020 ਦੀ ਰਾਤ ਨੂੰ ਆਲਮ ਨੇ ਆਪਣੀ ਪਤਨੀ ਕਾਜਲ, ਪਤਨੀ ਦੀ ਭੈਣ ਜਸਪ੍ਰੀਤ ਕੌਰ ਅਤੇ ਪਤਨੀ ਦੇ ਭਤੀਜੇ ਸਾਹਿਲ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਸੀ ਜਦੋਂ ਉਹ ਸੁੱਤੇ ਪਏ ਸਨ। ਇਸ ਦੇ ਨਾਲ ਹੀ ਉਸ ਨੇ ਆਪਣੀ ਭਰਜਾਈ ਦੇ ਲੜਕੇ ਬੌਬੀ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।

ਤਿੰਨ ਕਤਲਾਂ ਦੇ ਇਸ ਕੇਸ ਦੀ ਅਦਾਲਤ ਵਿੱਚ ਕਰੀਬ 4 ਸਾਲ ਸੁਣਵਾਈ ਹੋਈ। ਵਧੀਕ ਸਰਕਾਰੀ ਵਕੀਲ ਰਮੇਸ਼ ਕੁਮਾਰੀ ਨੇ ਪੀੜਤ ਧਿਰ ਵੱਲੋਂ ਕੇਸ ਲੜਿਆ। ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਨੇ ਆਲਮ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ। ਅਦਾਲਤ ਨੇ ਇਸ ਕੇਸ ਵਿੱਚ ਆਈਪੀਸੀ ਦੀ ਧਾਰਾ 57 ਦੀ ਵਰਤੋਂ ਕੀਤੀ, ਜਿਸ ਵਿੱਚ 20 ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਇਸ ਧਾਰਾ ਦੇ ਆਧਾਰ ‘ਤੇ ਆਲਮ 60 ਸਾਲ ਤੱਕ ਜੇਲ੍ਹ ‘ਚ ਰਹੇਗਾ। ਉਸ ਨੂੰ ਆਈਪੀਸੀ ਦੀ ਧਾਰਾ 302 (3 ਅਪਰਾਧਾਂ ਲਈ) ਤਹਿਤ 20 ਸਾਲ ਦੀ ਸਜ਼ਾ ਅਤੇ ਧਾਰਾ 307 ਅਧੀਨ ਅਪਰਾਧਾਂ ਲਈ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਮੋਰਿੰਡਾ ਦੇ ਐਸਐਚਓ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਮੁਲਜ਼ਮ ਨਕੋਦਰ ਦਾ ਰਹਿਣ ਵਾਲਾ ਹੈ। ਹੁਣ ਤੱਕ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੂੰ ਕੋਵਿਡ ਪੀਰੀਅਡ ਦੌਰਾਨ ਆਪਣੀ ਪਤਨੀ ‘ਤੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਜਦੋਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ ਤਾਂ 3 ਜੂਨ ਨੂੰ ਉਹ ਘਰ ਦੇ ਉਸ ਕਮਰੇ ਵਿਚ ਚਲਾ ਗਿਆ ਜਿੱਥੇ ਉਸ ਦੀ ਪਤਨੀ ਸੁੱਤੀ ਹੋਈ ਸੀ।

ਇਹ ਵੀ ਪੜ੍ਹੋ : ‘ਦੁਕਾਨਾਂ ‘ਤੇ ਨਾਮ-ਪਛਾਣ ਲਿਖਣ ਦੀ ਲੋੜ ਨਹੀਂ…’, SC ਨੇ ਯੂਪੀ ਸਰਕਾਰ ਦੇ ਹੁਕਮਾਂ ‘ਤੇ ਲਗਾਈ ਅੰਤਰਿਮ ਰੋਕ

ਦੋਸ਼ੀ ਨੇ ਆਪਣੀ ਪਤਨੀ ਨੂੰ ਸੁੱਤਾ ਦੇਖ ਕੇ ਉਸ ਦੀ ਗਰਦਨ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਤਨੀ ‘ਤੇ ਕੁਹਾੜੀ ਨਾਲ ਕੀਤੇ ਹਮਲੇ ਦੌਰਾਨ ਉਸ ਦਾ 9 ਮਹੀਨੇ ਦਾ ਬੇਟਾ ਵੀ ਉਸ ਦੇ ਨਾਲ ਸੁੱਤਾ ਹੋਇਆ ਸੀ। ਮੁਲਜ਼ਮ ਨੇ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਉਨ੍ਹਾਂ ਦਿਨਾਂ ਮੁਲਜ਼ਮ ਦੀ ਸਾਲੀ ਵੀ ਘਰ ਆਈ ਹੋਈ ਸੀ। ਦੋਸ਼ੀ ਫਿਰ ਦੂਜੇ ਕਮਰੇ ਵਿਚ ਪਹੁੰਚ ਗਿਆ, ਜਿੱਥੇ ਉਸ ਦੀ ਸਾਲੀ ਸੁੱਤੀ ਹੋਈ ਸੀ। ਉਸ ਨੇ ਆਪਣੀ ਸਾਲੀ ਦਾ ਵੀ ਕੁਹਾੜੀ ਨਾਲ ਕਤਲ ਕਰ ਦਿੱਤਾ। ਸਾਲੀ ਦਾ ਭਤੀਜਾ ਵੀ ਉਸ ਨਾਲ ਸੁੱਤਾ ਸੀ, ਮੁਲਜ਼ਮਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ।

ਇਸ ਤੋਂ ਬਾਅਦ ਦੋਸ਼ੀ ਸਾਲੀ ਦੇ ਬੇਟੇ ਨੂੰ ਵੀ ਮਾਰਨ ਲਈ ਚਲਾ ਗਿਆ। ਉਸ ‘ਤੇ ਵੀ ਕੁਹਾੜੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਹ ਦੋਸ਼ੀ ਨੂੰ ਹਸਪਤਾਲ ਲੈ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੁਲਜ਼ਮ ਨੂੰ ਹਸਪਤਾਲ ਤੋਂ ਗ੍ਰਿਫ਼ਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੋਰਿੰਡਾ ‘ਚ ਹੋਏ ਤੀਹਰੇ ਕਤਲ ਦੇ ਦੋਸ਼ੀ ਨੂੰ ਹੋਈ 70 ਸਾਲ ਦੀ ਸਜ਼ਾ, ਪਤਨੀ, ਸਾਲੀ ਤੇ ਭਤੀਜੇ ਦੀ ਲਈ ਸੀ ਜਾਨ appeared first on Daily Post Punjabi.

ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ
ਮੋਰਿੰਡਾ ਸਦਰ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਬਹਿਬਲਪੁਰ ਦੇ 28 ਸਾਲਾਂ ਸ਼ਾਦੀਸ਼ੁਦਾ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਅਤੇ ਪਤਨੀ ਤੋਂ ਤੰਗ ਆ ਕੇ ਪਿੰਡ ਥਾਬਲਾਂ ਨੇੜੇ ਬਸੀ ਪਠਾਣਾ ਕੋਲ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਹੈ। ਨੌਜਵਾਨ ਦੀ ਲਾਸ਼ ਪਟਿਆਲਾ ਜਿਲੇ ਦੇ ਪਿੰਡ ਗੰਡਾ ਖੇੜੀ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਮਿਲ ਗਈ ਹੈ। ਜਿਸ ਸਬੰਧੀ ਬਸੀ ਪਠਾਣਾ ਪੁਲਿਸ ਵੱਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪਿੰਡ ਬਹਿਬਲਪੁਰ ਦੇ ਦਰਸ਼ਨ ਸਿੰਘ ਉਰਫ ਕਾਲਾ ਪੁੱਤਰ ਅਜੀਤ ਸਿੰਘ ਨੇ ਬਸੀ ਪਠਾਣਾ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਹਰਪ੍ਰੀਤ ਸਿੰਘ 28 ਸਾਲ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿਕਿਉਰਟੀ ਗਾਰਡ ਵਜੋਂ ਨੌਕਰੀ ਕਰਦਾ ਸੀ, ਜਿਸ ਦਾ ਵਿਆਹ ਚਾਰ ਸਾਲ ਪਹਿਲਾਂ ਅਮਨਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਜ਼ਿਲ੍ਹਾਂ ਮੋਹਾਲੀ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਇੱਕ ਲੜਕਾ ਵੀ ਹੈ।

ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੀ ਨੂੰਹ ਅਕਸਰ ਬਿਨਾਂ ਕਿਸੇ ਨੂੰ ਦੱਸਿਆ ਆਪਣੇ ਪੇਕੇ ਘਰ ਚਲੀ ਜਾਂਦੀ ਸੀ ਜਿਸ ਨੂੰ ਉਹ ਪਹਿਲਾਂ ਵੀ ਕਈ ਵਾਰ ਪੰਚਾਇਤਾਂ ਨਾਲ ਆਪਣੇ ਘਰ ਵਾਪਸ ਲੈ ਕੇ ਆਏ ਹਨ। ਦਰਸ਼ਨ ਸਿੰਘ ਨੇ ਦੋਸ਼ ਲਾਇਆ ਕਿ ਉਸਦੇ ਲੜਕੇ ਹਰਪ੍ਰੀਤ ਸਿੰਘ ਨੂੰ ਉਸ ਦੀ ਸੱਸ ਰਜਿੰਦਰ ਕੌਰ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਸਾਲੀ ਕੋਮਲ ਅਕਸਰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ, ਜਿਸ ਕਰਕੇ ਉਸ ਦਾ ਲੜਕਾ ਡਿਪਰੈਸ਼ਨ ਵਿੱਚ ਰਹਿੰਦਾ ਸੀ।

ਦਰਸ਼ਨ ਸਿੰਘ ਨੇ ਪੁਲਿਸ ਨੂੰ ਆਪਣੇ ਬਿਆਨ ਵਿੱਚ ਦੱਸਿਆ ਕਿ 6 ਜੂਨ ਨੂੰ ਉਸਦਾ ਲੜਕਾ ਹਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਆਪਣੇ ਸਹੁਰੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਮਿਲਾਉਣ ਲਈ ਲੈ ਕੇ ਗਿਆ ਸੀ, ਜਿਹੜਾ ਕਿ 7 ਜੂਨ ਨੂੰ ਆਪਣੇ ਘਰ ਵਾਪਸ ਆ ਗਿਆ ਸੀ ਅਤੇ ਹਰਪ੍ਰੀਤ ਸਿੰਘ ਨੇ ਉਸ ਨੂੰ ਦੱਸਿਆ ਕਿ ਉਸਦੀ ਸੱਸ ਪਤਨੀ ਅਤੇ ਸਾਲੀ ਨੇ ਉਸ ਨੂੰ ਕਾਫੀ ਮੰਦਾ ਚੰਗਾ ਬੋਲਿਆ ਹੈ ਅਤੇ ਉਸ ਦਾ ਅਪਮਾਨ ਕੀਤਾ ਹੈ। ਉਸੇ ਦਿਨ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੀ ਸੱਸ ਦਾ ਫੋਨ ਆਇਆ, ਜਿਸ ਨੇ ਫੋਨ ਉੱਪਰ ਉਦੇ ਲੜਕੇ ਨੂੰ ਕਾਫੀ ਮੰਦਾ ਚੰਗਾ ਬੋਲਿਆ ਤਾਂ ਉਸ ਦਾ ਲੜਕਾ ਪਰੇਸ਼ਾਨੀ ਵਿੱਚ ਆਪਣਾ ਮੋਟਰਸਾਈਕਲ ਨੰਬਰ ਪੀਬੀ 12ਏਐਫ 0697 ਲੈ ਕੇ ਘਰ ਤੋਂ ਚਲਾ ਗਿਆ ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ, ਇਸ ਹਵਾਈ ਅੱਡੇ ਦਾ ਨਾਮ ਬਦਲਣ ਦੀ ਕੀਤੀ ਮੰਗ

ਦਰਸ਼ਨ ਸਿੰਘ ਨੇ ਦੱਸਿਆ ਕਿ 7 ਜੂਨ ਨੂੰ ਜਦੋਂ ਉਸਨੇ ਸ਼ਾਮ ਨੂੰ ਆਪਣੇ ਲੜਕੇ ਹਰਪ੍ਰੀਤ ਸਿੰਘ ਨੂੰ ਫੋਨ ਮਿਲਾਇਆ ਤਾਂ ਕਿਸੇ ਅਣਜਾਣ ਵਿਅਕਤੀ ਨੇ ਫੋਨ ਚੁੱਕ ਕੇ ਦੱਸਿਆ ਕਿ ਤੁਹਾਡੇ ਲੜਕੇ ਨੇ ਪਿੰਡ ਥਾਬਲਾ ਥਾਣਾ ਬਸੀ ਪਠਾਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕੁਝ ਸਮਾਂ ਪਹਿਲਾਂ ਛਾਲ ਮਾਰ ਦਿੱਤੀ ਜਿਸ ਦਾ ਮੋਟਰਸਾਈਕਲ ਚੱਪਲਾਂ ਅਤੇ ਫੋਨ ਨਹਿਰ ਦੇ ਕੰਢੇ ਤੇ ਪਏ ਹਨ। ਦਰਸ਼ਨ ਸਿੰਘ ਅਨੁਸਾਰ ਉਸ ਦਿਨ ਲੜਕੇ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਗੰਡਾਖੇੜੀ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਤੈਰਦੀ ਮਿਲ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ।

ਦਰਸ਼ਨ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਲੜਕੇ ਹਰਪ੍ਰੀਤ ਸਿੰਘ ਨੇ ਆਪਣੀ ਸੱਸ ਪਤਨੀ ਅਤੇ ਸਾਲੀ ਤੋ ਪਰੇਸ਼ਾਨ ਹੋ ਕੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਇਸ ਲਈ ਦੋਸ਼ੀਆਂ ਵਿਰੁੱਧ ਲੁੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਸੀ ਪਠਾਣਾ ਪੁਲਿਸ ਵੱਲੋਂ ਦਰਸ਼ਨ ਸਿੰਘ ਦੇ ਬਿਆਨ ਦੇ ਅਧਾਰ ਤੇ ਮ੍ਰਿਤਕ ਹਰਪ੍ਰੀਤ ਸਿੰਘ ਦੀ 7 ਰਜਿੰਦਰ ਕੌਰ ਉਸਦੀ ਪਤਨੀ ਅਮਨਦੀਪ ਕੌਰ ਅਤੇ ਸਾਲੀ ਕੋਮਲ ਵਿਰੁੱਧ ਆਈਪੀਸੀ ਦੀ ਧਾਰਾ 306 ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.