morinda Archives - Daily Post Punjabi

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੋਈ ਮੌਤ, ਮਾਨਸਾ ਹਸਪਤਾਲ ‘ਚ ਤੋੜਿਆ ਦਮ
ਰੂਪਨਗਰ ਜ਼ਿਲ੍ਹੇ ਵਿੱਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦੇ ਦੋਸ਼ੀ ਦੀ ਸੋਮਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਹ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਬੰਦ ਸੀ। ਜਸਵੀਰ ਸਿੰਘ ਨੂੰ 4 ਦਿਨ ਪਹਿਲਾਂ 29 ਅਪਰੈਲ ਨੂੰ ਰੂਪਨਗਰ ਤੋਂ ਮਾਨਸਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।

ਜਸਵੀਰ ਸਿੰਘ ਨੂੰ ਸੋਮਵਾਰ ਸ਼ਾਮ ਨੂੰ ਅਚਾਨਕ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦਾ ਉੱਥੇ ਇਲਾਜ ਚੱਲ ਰਿਹਾ ਸੀ, ਜਦੋਂ ਅਚਾਨਕ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੇਲ੍ਹ ਵਿਭਾਗ ਦਾ ਕਹਿਣਾ ਹੈ ਕਿ ਜਸਵੀਰ ਸਿੰਘ ਦੀ ਛਾਤੀ ਵਿੱਚ ਦਰਦ ਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਉਸ ਨੂੰ ਤੁਰੰਤ ਹਸਪਤਾਲ ਲੈ ਗਿਆ।

Accused of Morinda blasphemy

ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸ਼ਾਮ 4.10 ਵਜੇ ਮੁਲਜ਼ਮ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਛਾਤੀ ਵਿੱਚ ਦਰਦ ਸੀ। ਰਾਤ 8 ਵਜੇ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਰਾਤ 9:10 ਵਜੇ ਉਸ ਨੇ ਦਮ ਤੋੜ ਦਿੱਤਾ।

ਅਜੇ ਚਾਰ ਦਿਨ ਪਹਿਲਾਂ ਹੀ ਅਦਾਲਤ ਵਿੱਚ ਪੇਸ਼ੀ ਦੌਰਾਨ ਮ੍ਰਿਤਕ ਜਸਵੀਰ ਸਿੰਘ ’ਤੇ ਹਮਲਾ ਹੋਇਆ ਸੀ। ਪੁਲਿਸ ਜਸਵੀਰ ਸਿੰਘ ਨੂੰ ਅਦਾਲਤ ਵਿੱਚ ਲੈ ਗਈ ਸੀ। ਇਸ ਦੌਰਾਨ ਇਕ ਵਕੀਲ ਨੇ ਉਸ ‘ਤੇ ਪਿਸਤੌਲ ਤਾਣ ਲਈ, ਜਿਸ ਤੋਂ ਬਾਅਦ ਭੀੜ ਇਧਰ-ਉਧਰ ਭੱਜਣ ਲੱਗੀ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਵਕੀਲ ਨੂੰ ਫੜ ਲਿਆ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਅਤੇ ਜਸਵੀਰ ਸਿੰਘ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ।

Accused of Morinda blasphemy

ਜਸਵੀਰ ਸਿੰਘ ਨੇ ਇੱਕ ਹਫ਼ਤਾ ਪਹਿਲਾਂ ਸੋਮਵਾਰ ਨੂੰ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਗ੍ਰੰਥੀ ਸਿੰਘਾਂ ’ਤੇ ਹਮਲਾ ਕੀਤਾ ਸੀ। ਇੰਨਾ ਹੀ ਨਹੀਂ ਜਸਵੀਰ ਸਿੰਘ ਜੁੱਤੀਆਂ ਲੈ ਕੇ ਗੁਰਦੁਆਰਾ ਸਾਹਿਬ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ : Whatsapp ਨੇ ਬੰਦ ਕੀਤੇ 47 ਲੱਖ ਤੋਂ ਵੱਧ ਅਕਾਊਂਟ, ਰਿਪੋਰਟ ਜਾਰੀ ਕਰ ਦੱਸੀ ਵਜ੍ਹਾ

ਪਹਿਲਾਂ ਉਸ ਨੇ ਪਾਠੀਆਂ ਨੂੰ ਉੱਠਣ ਲਈ ਕਿਹਾ, ਫਿਰ ਸਿੱਧਾ ਗੁਰੂ ਗ੍ਰੰਥ ਸਾਹਿਬ ਕੋਲ ਜਾ ਕੇ ਪਾਠੀਆਂ ਨੂੰ ਥੱਪੜ ਮਾਰਿਆ। ਇਸ ਦੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਲੋਕਾਂ ਨੇ ਤੁਰੰਤ ਉਸ ਨੂੰ ਫੜ ਲਿਆ ਅਤੇ ਭੀੜ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੋਈ ਮੌਤ, ਮਾਨਸਾ ਹਸਪਤਾਲ ‘ਚ ਤੋੜਿਆ ਦਮ appeared first on Daily Post Punjabi.

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ! ਸ਼ਖਸ ਨੇ ਗ੍ਰੰਥੀ ਸਿੰਘਾਂ ਦੀ ਕੀਤੀ ਕੁੱਟਮਾਰ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।

Gurudwara Sri Kotwali Sahib

ਦਰਅਸਲ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਇੱਕ ਵਿਅਕਤੀ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ। ਇਸ ਦੌਰਾਨ ਉਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਨਾਲ ਕੁੱਟ.ਮਾਰ ਕੀਤੀ । ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲੱਥ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ! ਸ਼ਖਸ ਨੇ ਗ੍ਰੰਥੀ ਸਿੰਘਾਂ ਦੀ ਕੀਤੀ ਕੁੱਟਮਾਰ appeared first on Daily Post Punjabi.