Mosambi health benefits Archives - Daily Post Punjabi

ਬੁਖ਼ਾਰ ‘ਚ ਪੀਓ ਮੌਸਮੀ ਦਾ ਜੂਸ, ਇਮਿਊਨਿਟੀ ਹੋਵੇਗੀ ਮਜ਼ਬੂਤ
Mosambi health benefits: ਬਦਲਦੇ ਮੌਸਮ ਦਾ ਸਭ ਤੋਂ ਪਹਿਲਾਂ ਸਿਹਤ ‘ਤੇ ਅਸਰ ਪੈਂਦਾ ਹੈ। ਜਿਸ ਕਾਰਨ ਵਾਇਰਲ ਇੰਫੈਕਸ਼ਨ ਜਿਵੇਂ ਕਿ ਬੁਖਾਰ, ਖੰਘ, ਜ਼ੁਕਾਮ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਬੁਖਾਰ ‘ਚ ਤੁਸੀਂ ਮੌਸਮੀ ਜੂਸ ਦਾ ਸੇਵਨ ਕਰ ਸਕਦੇ ਹੋ। ਇਹ ਇਮਿਊਨਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਐਂਟੀਡਾਇਬੀਟਿਕ, ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਵਾਇਰਲ ਇੰਫੈਕਸ਼ਨ ਨੂੰ ਰੋਕ ਕੇ ਸਰੀਰ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦੇ ਹਨ। ਮੌਸਮੀ ਜੂਸ ‘ਚ ਕਾਰਬੋਹਾਈਡ੍ਰੇਟ, ਜ਼ਿੰਕ, ਕੈਲਸ਼ੀਅਮ, ਵਿਟਾਮਿਨ-ਬੀ6, ਥਿਆਮੀਨ, ਆਇਰਨ, ਫਾਈਬਰ, ਪੋਟਾਸ਼ੀਅਮ, ਕਾਪਰ, ਫੋਲੇਟ ਵੀ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਹੋਰ ਵੀ ਕਈ ਫਾਇਦੇ ਮਿਲਣਗੇ। ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…

ਭੁੱਖ ਵਧਾਏ: ਬੁਖਾਰ ਵੀ ਭੁੱਖ ਨਾ ਲੱਗਣ ਦਾ ਕਾਰਨ ਬਣਦਾ ਹੈ। ਭੁੱਖ ਨਾ ਲੱਗਣ ਕਾਰਨ ਸਰੀਰਕ ਸਮਰੱਥਾ ਵੀ ਘਟਣ ਲੱਗਦੀ ਹੈ। ਅਜਿਹੇ ‘ਚ ਤੁਸੀਂ ਮੌਸਮੀ ਜੂਸ ਪੀ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਐਨਰਜ਼ੀ ਅਤੇ ਤਾਕਤ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਤੁਹਾਡੇ ਸਰੀਰ ਨੂੰ ਡੀਟੌਕਸਫਾਈ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਲਾਰ ਦੀਆਂ ਗ੍ਰੰਥੀਆਂ ਉਤੇਜਿਤ ਹੁੰਦੀਆਂ ਹਨ ਜਿਸ ਕਾਰਨ ਤੁਹਾਨੂੰ ਭੋਜਨ ਦਾ ਸੁਆਦ ਵੀ ਮਿਲਦਾ ਹੈ। ਮੌਸਮੀ ਜੂਸ ਪੀਣ ਨਾਲ ਤੁਹਾਡੇ ਅੰਦਰ ਖਾਣ ਦੀ ਇੱਛਾ ਵੀ ਪੈਦਾ ਹੁੰਦੀ ਹੈ।

Mosambi health benefits

ਇਮਿਊਨਿਟੀ ਕਰੇ ਮਜ਼ਬੂਤ: ਮੌਸਮੀ ਜੂਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦਾ ਹੈ। ਇਹ ਜੂਸ ਤੁਹਾਨੂੰ ਕਈ ਤਰ੍ਹਾਂ ਦੇ ਵਾਇਰਲ ਇੰਫੈਕਸ਼ਨ ਤੋਂ ਬਚਾਉਣ ‘ਚ ਵੀ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਇਹ ਬੈਕਟੀਰੀਅਲ ਇੰਫੈਕਸ਼ਨ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ।

Mosambi health benefits

ਮਤਲੀ ਅਤੇ ਉਲਟੀਆਂ ਤੋਂ ਰਾਹਤ: ਕਈ ਲੋਕਾਂ ਨੂੰ ਬੁਖਾਰ ਕਾਰਨ ਉਲਟੀਆਂ, ਜੀਅ ਕੱਚਾ ਹੋਣ ਵਰਗੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਇਸ ਕਾਰਨ ਵੀ ਸਰੀਰ ਬਹੁਤ ਕਮਜ਼ੋਰ ਹੋ ਜਾਂਦਾ ਹੈ। ਇਸ ਤੋਂ ਰਾਹਤ ਪਾਉਣ ਲਈ ਤੁਸੀਂ ਮੌਸਮੀ ਜੂਸ ਦਾ ਸੇਵਨ ਕਰ ਸਕਦੇ ਹੋ। ਮੌਸਮੀ ‘ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਬਦਹਜ਼ਮੀ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੇ ਹਨ।

ਹੱਡੀਆਂ ਨੂੰ ਕਰੇ ਮਜ਼ਬੂਤ: ਲਗਾਤਾਰ ਬੁਖਾਰ ਰਹਿਣ ਕਾਰਨ ਸਰੀਰ ਕਮਜ਼ੋਰ ਹੋ ਜਾਂਦਾ ਹੈ। ਜਿਸ ਕਾਰਨ ਲੱਤਾਂ ਅਤੇ ਕਮਜ਼ੋਰ ਹੱਡੀਆਂ ‘ਚ ਦਰਦ ਹੋ ਸਕਦਾ ਹੈ। ਅਜਿਹੇ ‘ਚ ਤੁਸੀਂ ਮੌਸਮੀ ਜੂਸ ਦਾ ਸੇਵਨ ਕਰ ਸਕਦੇ ਹੋ। ਮੌਸਮੀ ਜੂਸ ‘ਚ ਪਾਏ ਜਾਣ ਵਾਲੇ ਵਿਟਾਮਿਨ-ਸੀ, ਕੈਲਸ਼ੀਅਮ ਅਤੇ ਫੋਲਿਕ ਐਸਿਡ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦੇ ਹਨ।

ਡੀਹਾਈਡ੍ਰੇਸ਼ਨ ਤੋਂ ਦਿਵਾਏ ਰਾਹਤ: ਬੁਖਾਰ ਦੇ ਕਾਰਨ ਸਰੀਰ ਦਾ ਤਾਪਮਾਨ ਵੀ ਵੱਧ ਜਾਂਦਾ ਹੈ ਜਿਸ ਕਾਰਨ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡੀਹਾਈਡਰੇਸ਼ਨ ਕਾਰਨ ਕਈ ਵਾਰ ਅਚਾਨਕ ਬੁਖਾਰ ਵੀ ਹੋ ਜਾਂਦਾ ਹੈ। ਇਲੈਕਟ੍ਰੋਲਾਈਟ ਅਸੰਤੁਲਨ ਵਰਗੀਆਂ ਗੰਭੀਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਮੌਸਮੀ ਜੂਸ ‘ਚ ਪਾਇਆ ਜਾਣ ਵਾਲਾ ਪੋਟਾਸ਼ੀਅਮ, ਮੈਗਨੀਸ਼ੀਅਮ, ਮੈਂਗਨੀਜ਼ ਵੀ ਬੁਖਾਰ ਦੇ ਦੌਰਾਨ ਸਰੀਰ ‘ਚ ਖਤਮ ਹੋਣ ਵਾਲੇ ਇਲੈਕਟ੍ਰੋਲਾਈਟਸ ਨੂੰ ਸੰਤੁਲਿਤ ਕਰਨ ‘ਚ ਮਦਦ ਕਰਦਾ ਹੈ।

The post ਬੁਖ਼ਾਰ ‘ਚ ਪੀਓ ਮੌਸਮੀ ਦਾ ਜੂਸ, ਇਮਿਊਨਿਟੀ ਹੋਵੇਗੀ ਮਜ਼ਬੂਤ appeared first on Daily Post Punjabi.