most polluted cities list Archives - Daily Post Punjabi

ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ
ਦੇਸ਼ ਦੀ ਰਾਜਧਾਨੀ ਦਿੱਲੀ ਦੁਨੀਆ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚੋਂ ਹੋ ਗਈ ਹੈ। ਇਸਦੀ ਜਾਣਕਾਰੀ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਸਾਂਝੀ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਵਿੱਚ ਨਹੀਂ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਟਾਪ 10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਸਾਂਝੀ ਕੀਤੀ ਹੈ। ਰਿਪੋਰਟ ਅਨੁਸਾਰ ਲਾਹੌਰ, ਮੁੰਬਈ ਤੇ ਕਾਬੁਲ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਿਲ ਹਨ।

Delhi Pollution

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਲੰਬੇ ਸਮੇਂ ਬਾਅਦ ਦਿੱਲੀ ਹੁਣ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਨਹੀਂ ਹੈ। ਦਿੱਲੀ ਦੇ ਲੋਕਾਂ ਦੀਆਂ ਕੋਸ਼ਿਸ਼ਾਂ ਹੌਲੀ-ਹੌਲੀ ਰੰਗ ਲਿਆ ਰਹੀਆਂ ਹਨ। ਵਧਾਈ ਹੋਵੇ ਦਿੱਲੀ ! ਪਰ ਸਾਨੂੰ ਅਜੇ ਲੰਮਾ ਸਫ਼ਰ ਤੈਅ ਕਰਨਾ ਹੈ। ਸਾਡਾ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰਾਂ ਵਿੱਚੋਂ ਇੱਕ ਹੋਣਾ ਚਾਹੀਦਾ ਹੈ।”

Delhi Pollution

ਇਸ ਤੋਂ ਅੱਗੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪਲ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਿੱਚ ਦਿੱਲੀ ਦੇ ਲੋਕਾਂ ਦੇ ਯੋਗਦਾਨ ਲਈ ਸ਼ਲਾਘਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਲਗਾਤਾਰ ਯਤਨ ਜਾਰੀ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ । ਦਿੱਲੀ ਨੂੰ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰਾਂ ਦੀ ਸੂਚੀ ਵਿੱਚ ਲਿਆਉਣਾ ਸਾਡਾ ਟੀਚਾ ਹੈ ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਟਾਪ-10 ਸੂਚੀ ਵਿੱਚ ਸਭ ਤੋਂ ਪਹਿਲਾ ਨਾਮ ਪਾਕਿਸਤਾਨ ਦੇ ਲਾਹੌਰ ਦਾ ਹੈ। ਦੂਜੇ ਸਥਾਨ ‘ਤੇ ਮੁੰਬਈ, ਤੀਜੇ ਸਥਾਨ ‘ਤੇ ਕਾਬੁਲ, ਚੌਥੇ ਸਥਾਨ ‘ਤੇ ਤਾਈਵਾਨ ਦਾ ਕਾਓਸ਼ਿਯੁੰਗ, ਕਿਰਗਿਸਤਾਨ ਦਾ ਸ਼ਹਿਰ ਬਿਸ਼ਕੇਕ 5ਵੇਂ, ਘਾਨਾ ਦਾ ਸ਼ਹਿਰ ਅੱਕਰਾ 6ਵੇਂ, ਪੋਲੈਂਡ ਦਾ ਸ਼ਹਿਰ ਕਾਰਕੋ 7ਵੇਂ, ਕਤਰ ਦਾ ਸ਼ਹਿਰ ਦੋਹਾ 8ਵੇਂ, ਕਜ਼ਾਕਿਸਤਾਨ ਦਾ ਅਸਤਾਨਾ 9ਵੇਂ ਤੇ ਚੀਲ ਦੇ ਸ਼ਹਿਰ ਸਾਂਤਿਯਾਗੋ 10ਵੇਂ ਨੰਬਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ appeared first on Daily Post Punjabi.