Most Populous Country India Archives - Daily Post Punjabi

ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, UN ਨੇ ਜਾਰੀ ਕੀਤੇ ਨਵੇਂ ਅੰਕੜੇ
ਭਾਰਤ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਅਤੇ ਚੀਨ ਦੀ ਅਬਾਦੀ ਵਿਚਕਾਰ ਲਗਭਗ 2.9 ਮਿਲੀਅਨ ਦਾ ਅੰਤਰ ਹੋਇਆ ਹੈ। ਇਸ ਦੇ ਨਾਲ ਹੀ ਅੰਕੜਿਆਂ ਅਨੁਸਾਰ ਭਾਰਤ ਦੀ ਆਬਾਦੀ 142 ਕਰੋੜ 86 ਲੱਖ ਹੈ। ਦੂਜੇ ਪਾਸੇ ਚੀਨ ਦੀ ਆਬਾਦੀ ਸਿਰਫ਼ 142 ਕਰੋੜ 57 ਲੱਖ ਹੈ।

India Become Most Populous

ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਭਾਰਤ ਦੀ ਆਬਾਦੀ ਵਿੱਚ ਇੱਕ ਸਾਲ ਵਿੱਚ 1.56 ਫੀਸਦੀ ਦਾ ਵਾਧਾ ਹੋਇਆ ਹੈ। ਰਿਪੋਰਟ ‘ਚ ਨਵੇਂ ਅੰਕੜੇ ‘ਜਨਸੰਖਿਆ ਸੂਚਕਾਂ’ ਦੀ ਸ਼੍ਰੇਣੀ ‘ਚ ਦਿੱਤੇ ਗਏ ਹਨ। ਸੰਯੁਕਤ ਰਾਸ਼ਟਰ 1950 ਤੋਂ ਦੁਨੀਆ ਵਿੱਚ ਆਬਾਦੀ ਦੇ ਅੰਕੜੇ ਜਾਰੀ ਕਰ ਰਿਹਾ ਹੈ। ਉਸ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਆਬਾਦੀ ਦੇ ਮਾਮਲੇ ਵਿੱਚ ਚੀਨ ਨੂੰ ਪਿੱਛੇ ਛੱਡਿਆ ਹੈ। ਪਿਛਲੇ ਸਾਲ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪਿਛਲੇ 6 ਦਹਾਕਿਆਂ ਵਿੱਚ ਪਹਿਲੀ ਵਾਰ ਚੀਨ ਦੀ ਆਬਾਦੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

India Become Most Populous

ਨਵੇਂ ਅੰਕੜਿਆਂ ਅਨੁਸਾਰ ਚੀਨ ਵਿੱਚ ਜਨਮ ਦਰ ਵਿੱਚ ਵੀ ਕਮੀ ਆਈ ਹੈ, ਅਤੇ ਇਹ ਇਸ ਸਾਲ ਮਾਇਨਸ ਵਿੱਚ ਦਰਜ ਕੀਤੀ ਗਈ ਸੀ। ਚੀਨ ਵਿੱਚ ਔਸਤ ਜੀਵਨ ਸੰਭਾਵਨਾ ਭਾਰਤ ਨਾਲੋਂ ਬਿਹਤਰ ਹੈ। ਇੱਥੇ ਪੁਰਸ਼ਾਂ ਦੀ ਔਸਤ ਉਮਰ 76 ਸਾਲ ਅਤੇ ਔਰਤਾਂ ਦੀ ਔਸਤ ਉਮਰ 82 ਸਾਲ ਹੈ। ਜਦੋਂ ਕਿ ਭਾਰਤ ਵਿੱਚ ਮਰਦਾਂ ਦੀ ਔਸਤ ਉਮਰ 74 ਸਾਲ ਅਤੇ ਔਰਤਾਂ ਦੀ ਔਸਤ ਉਮਰ ਸਿਰਫ਼ 71 ਸਾਲ ਹੈ।

ਇਹ ਵੀ ਪੜ੍ਹੋ : ਮੁਕਤਸਰ ‘ਚ ਕਿਸਾਨਾਂ ਨੂੰ ਵੱਡਾ ਨੁਕਸਾਨ, ਮੀਂਹ ਕਾਰਨ ਮੰਡੀਆਂ ‘ਚ ਹਜ਼ਾਰਾਂ ਟਨ ਕਣਕ ਹੋਈ ਗਿੱਲੀ

ਸੰਯੁਕਤ ਰਾਸ਼ਟਰ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ 25% ਲੋਕ 14 ਸਾਲ ਤੱਕ ਦੀ ਉਮਰ ਦੇ ਹਨ। 10-19 ਸਾਲ ਦੀ ਉਮਰ ਦੇ 18% ਲੋਕ ਹਨ। 10-24 ਸਾਲ ਤੱਕ ਦੇ ਲੋਕਾਂ ਦੀ ਗਿਣਤੀ 26% ਹੈ, ਫਿਰ 15-64 ਸਾਲ ਦੇ ਵਿਚਕਾਰ ਲਗਭਗ 68% ਲੋਕ ਹਨ। ਯਾਨੀ ਭਾਰਤ ਵਿੱਚ ਨੌਜਵਾਨਾਂ ਦੀ ਸਭ ਤੋਂ ਵੱਧ ਗਿਣਤੀ ਹੈ। ਪਰ ਚੀਨ ਵਿੱਚ ਬਜ਼ੁਰਗਾਂ ਦੀ ਗਿਣਤੀ ਸਭ ਤੋਂ ਵੱਧ ਹੈ। ਚੀਨ ਵਿੱਚ 20 ਕਰੋੜ ਲੋਕ 65 ਸਾਲ ਤੋਂ ਵੱਧ ਉਮਰ ਦੇ ਹਨ। UNFPA ਭਾਰਤ ਦੇ ਪ੍ਰਤੀਨਿਧੀ ਨੇ ਕਿਹਾ ਕਿ ਹੁਣ ਵਿਸ਼ਵ ਦੀ ਆਬਾਦੀ 8 ਅਰਬ ਤੱਕ ਪਹੁੰਚ ਗਈ ਹੈ।

ਅੰਕੜੇ ਜਾਰੀ ਕਰਨ ਤੋਂ ਬਾਅਦ, UNFPA ਦੀ ਮੀਡੀਆ ਸਲਾਹਕਾਰ ਅੰਨਾ ਜੇਫਰੀਜ਼ ਨੇ ਕਿਹਾ – ਇਹ ਸਪੱਸ਼ਟ ਨਹੀਂ ਹੈ ਕਿ ਭਾਰਤ ਦੀ ਆਬਾਦੀ ਕਦੋਂ ਚੀਨ ਨੂੰ ਪਛਾੜ ਗਈ। ਦੋਵਾਂ ਦੇਸ਼ਾਂ ਦੇ ਅੰਕੜੇ ਜਾਰੀ ਕਰਨ ਦੇ ਸਮੇਂ ਵਿੱਚ ਬਹੁਤ ਵੱਡਾ ਅੰਤਰ ਹੈ, ਇਸ ਲਈ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਦੱਸ ਦੇਈਏ ਕਿ ਸਾਲ ਦੀ ਸ਼ੁਰੂਆਤ ਵਿੱਚ ਹੀ ਗਲੋਬਲ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਸੀ ਕਿ 2023 ਵਿੱਚ ਭਾਰਤ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। UNFPA ਦੇ ਨਵੇਂ ਅੰਕੜਿਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, UN ਨੇ ਜਾਰੀ ਕੀਤੇ ਨਵੇਂ ਅੰਕੜੇ appeared first on Daily Post Punjabi.