mother and son died Archives - Daily Post Punjabi

ਤਰਨ ਤਾਰਨ ‘ਚ SDM ਦੀ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਸੜਕ ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ
ਤਰਨਤਾਰਨ ਵਿੱਚ SDM ਦੀ ਸਰਕਾਰੀ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਭਿਆਨਕ ਹਾਦਸੇ ਵਿੱਚ ਬਾਈਕ ਸਵਾਰ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ਿਵ ਸਿੰਘ ਅਤੇ ਉਸਦੀ ਮਾਂ ਰਾਜ ਕੌਰ ਵਜੋਂ ਹੋਈ ਹੈ। ਨਾਲ ਹੀ ਹਾਦਸੇ ਵਿੱਚ SDM ਸਣੇ ਦੋ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੱਟੀ ਦੇ SDM ਪ੍ਰੀਤਇੰਦਰ ਸਿੰਘ ਬੈਂਸ ਦੀ ਸਰਕਾਰੀ ਗੱਡੀ ਮੰਗਲਵਾਰ ਨੂੰ ਤਰਨਤਾਰਨ ਪੱਟੀ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਆਸਲ ਤੋਂ ਉਲਟ ਦਿਸ਼ਾ ਵਿੱਚ ਆ ਰਹੀ ਇੱਕ ਤੇਜ਼ ਰਫ਼ਤਾਰ ਬਾਈਕ SDM ਦੀ ਸਰਕਾਰੀ ਗੱਡੀ ਨਾਲ ਟਕਰਾ ਗਈ। ਹਾਦਸੇ ਦੌਰਾਨ ਬਾਈਕ ਸਵਾਰ ਸ਼ਿਵ ਸਿੰਘ ਅਤੇ ਉਸਦੀ ਮਾਂ ਰਾਜ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਠਾਨਕੋਟ ਰੋਡ ਹਾਈਵੇਅ ‘ਤੇ ਵਾਪਰਿਆ ਹਾ.ਦਸਾ, 3 ਗੱਡੀਆਂ ਦੀ ਹੋਈ ਟੱ.ਕਰ, 2 ਲੋਕਾਂ ਦੀ ਗਈ ਜਾ.ਨ, 8 ਜ਼ਖਮੀ

ਜਦਕਿ SDM ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਬਾਈਕ ਸਵਾਰ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ SDM ਪ੍ਰੀਤਇੰਦਰ ਸਿੰਘ ਬੈਂਸ ਨੂੰ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ SDM ਦੀ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਸੜਕ ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.

ਬਰਨਾਲਾ NH ‘ਤੇ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਮਾਂ-ਪੁੱਤ ਦੀ ਹੋਈ ਮੌਤ
ਪੰਜਾਬ ਵਿੱਚ ਸੜਕ ਹਾਦਸੇ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਇਆ ਹੈ। ਇੱਥੇ ਭਦੌੜ ਦੇ ਨੇੜਲੇ ਪਿੰਡ ਬਖ਼ਤਗੜ੍ਹ ਦੇ ਬੱਸ ਸਟੈਂਡ ‘ਤੇ ਸ਼ਨੀਵਾਰ ਨੂੰ ਕਾਰ ਅਤੇ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚੇ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਸਿੰਘ (38) ਪੁੱਤਰ ਮੇਜਰ ਸਿੰਘ ਵਾਸੀ ਕੈਰੇ ਆਪਣੀ ਮਾਤਾ ਹਰਬੰਸ ਕੌਰ ਨਾਲ ਪਿੰਡ ਤੋਂ ਭਦੌੜ ਨੂੰ ਕਿਸੇ ਰਿਸ਼ਤੇਦਾਰੀ ਵਿੱਚ ਜਾ ਰਿਹਾ ਸੀ। ਜਦੋਂ ਉਹ ਮੋਟਰਸਾਈਕਲ ਨੂੰ ਪਿੰਡ ਬਖ਼ਤਗੜ੍ਹ ਦੇ ਬੱਸ ਸਟੈਂਡ ਦੇ ਉੱਪਰ ਬਣੇ ਡਿਵਾਈਡਰ ਪੁਲ ਦੇ ਆਰਜ਼ੀ ਕੱਟ ਵੱਲ ਲਿਜਾਣ ਲੱਗਾ ਤਾਂ ਮੋਗਾ ਵੱਲੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌ.ਤ, 2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿ.ਤ/ਕ

ਟੱਕਰ ਕਾਰਨ ਉਕਤ ਔਰਤ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਜ਼ਖਮੀ ਸਵਰਨ ਸਿੰਘ ਨੂੰ ਪਹਿਲਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਅਤੇ ਬਾਅਦ ਵਿੱਚ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੱਖੋ ਕੈਂਚੀਆਂ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਕਾਰ ਚਾਲਕ ਤੇਜਪਾਲ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਰਨਾਲਾ NH ‘ਤੇ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.

ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ
ਫਿਲੌਰ ਵਿਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਤੇ ਉਨ੍ਹਾਂ ਦੇ ਮਾਸੂਮ ਬੱਚੇ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿੱਚ ਮਾਂ ਅਤੇ 2 ਸਾਲਾਂ ਮੌਮ ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਤੇ ਜ਼ਖਮੀ ਫਿਲੌਰ ਨੇੜੇ ਗੰਨਾ ਪਿੰਡ ਦੇ ਦੱਸੇ ਜਾ ਰਹੇ ਹਨ।

ਥਾਣਾ ਫਿਲੌਰ ਦੀ ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੋਈ ਅਣਪਛਾਤਾ ਵਾਹਨ ਮੋਟਰਸਾਈਕਲ ਨੂੰ ਟੱਕਰ ਮਾਰ ਗਿਆ ਹੈ ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਸੋਮਾ 26 ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ 2 ਸਾਲਾ ਬੱਚੇ ਗੁਰਪ੍ਰੀਤ ਨੇ ਸਿਵਲ ਹਸਪਤਾਲ ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾ.ਰਦਾ.ਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇ.ਰਹਿ.ਮੀ ਨਾਲ ਕ.ਤ.ਲ

ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਚਾਲਕ ਵਿਨੋਦ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ। ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.

ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ
ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਮਾਂ-ਪੁੱਤ ਅਤੇ 8-9 ਸਾਲ ਦਾ ਪੋਤਾ ਸਵਾਰ ਹੋ ਕੇ ਪਿੰਡ ਭੰਗਵਾ ਵਲੋ ਆਪਣੇ ਸ਼ਹਿਰ ਜੰਡਿਆਲਾ ਗੁਰੂ ਨੂੰ ਵਾਪਿਸ ਆ ਰਹੇ ਸਨ। ਇਸ ਦੌਰਾਨ ਗਹਿਰੀ ਫਾਟਕ ਦੇ ਨੇੜੇ ਟਰੱਕ ਡ੍ਰਾਈਵਰ ਨੇ ਅਣਗਹਿਲੀ ਕਾਰਨ ਮੋਟਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਨਾਲ ਸਵਾਰ ਉਸ ਦੀ ਮਾਤਾ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ, ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮ੍ਰਿਤਕਾਂ ਦੀ ਪਛਾਣ ਰਮਨ ਕੁਮਾਰ ਉਮਰ 24 ਸਾਲ ਅਤੇ ਉਸ ਦੀ ਮਾਤਾ ਸੁਮਿੱਤਰਾ ਵਜੋਂ ਹੋਈ ਹੈ। ਮ੍ਰਿਤਕ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਿਹਣ ਵਾਲੇ ਸਨ। ਜ਼ਖਮੀ ਬੱਚੇ ਦਾ ਨਾਮ ਨਿਖਲ ਦੱਸਿਆ ਜਾ ਰਿਹਾ ਹੈ ਜੋਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੋਕੇ ਤੇ ਪਹੁੰਚੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹ ਹਾਦਸਾ ਟਰੱਕ ਡ੍ਰਾਈਵਰ ਗਲਤੀ ਕਾਰਨ ਵਾਪਰਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ appeared first on Daily Post Punjabi.

ਦਿੱਲੀ ‘ਚ ਭਾਰੀ ਮੀਂਹ ਮਾਂ-ਪੁੱਤ ਲਈ ਬਣੀ ਕਾਲ, ਪਾਣੀ ਨਾਲ ਭਰੇ ਨਾਲੇ ‘ਚ ਡਿੱਗਣ ਨਾਲ ਹੋਈ ਮੌਤ
ਯੂਪੀ-ਦਿੱਲੀ ਸਰਹੱਦ ‘ਤੇ ਬੁੱਧਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਮੀਂਹ ਦੌਰਾਨ ਮਾਂ ਅਤੇ ਉਸ ਦਾ ਮਾਸੂਮ ਪੁੱਤਰ ਪਾਣੀ ਨਾਲ ਭਰੇ ਖੁੱਲ੍ਹੇ ਨਾਲੇ ਵਿੱਚ ਡਿੱਗ ਗਏ। ਬਚਾਅ ਅਤੇ ਤਲਾਸ਼ੀ ਮੁਹਿੰਮ ਕਰੀਬ ਢਾਈ ਘੰਟੇ ਤੱਕ ਜਾਰੀ ਰਹੀ। ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮਜ਼ਦੂਰਾਂ ਨੇ ਜੇਸੀਬੀ ਨਾਲ ਡਰੇਨ ਦਾ ਸੀਮਿੰਟ ਸ਼ੈੱਡ ਤੋੜ ਕੇ ਅੰਦਰ ਵੜ ਕੇ ਦੋਵਾਂ ਲਾਸ਼ਾਂ ਨੂੰ ਬਾਹਰ ਕੱਢਿਆ। ਇਹ ਹਾਦਸਾ ਦਿੱਲੀ ਦੀ ਸਰਹੱਦ ‘ਤੇ ਵਾਪਰਿਆ, ਪਰ ਦੋਵੇਂ ਮ੍ਰਿਤਕ ਗਾਜ਼ੀਆਬਾਦ ਦੇ ਰਹਿਣ ਵਾਲੇ ਸਨ।

31 ਜੁਲਾਈ ਨੂੰ ਰਾਤ 8.12 ਵਜੇ ਡਾਇਲ-112 ਨੂੰ ਸੂਚਨਾ ਮਿਲੀ ਕਿ ਗਾਜ਼ੀਆਬਾਦ-ਦਿੱਲੀ ਸਰਹੱਦ ‘ਤੇ ਇਲਾਕੇ ‘ਚ ਇਕ ਔਰਤ ਅਤੇ ਇਕ ਬੱਚੇ ਦੇ ਡਰੇਨ ‘ਚ ਡੁੱਬ ਗਏ ਹਨ। ਇਸ ਸੂਚਨਾ ‘ਤੇ ਥਾਣਾ ਖੋਦਾ ਦੇ ਇੰਸਪੈਕਟਰ ਆਨੰਦ ਪ੍ਰਕਾਸ਼ ਮਿਸ਼ਰਾ ਤੁਰੰਤ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਪੁੱਛ-ਪੜਤਾਲ ਕਰਨ ‘ਤੇ ਪਤਾ ਲੱਗਾ ਕਿ 22 ਸਾਲਾ ਤਨੂਜਾ, ਪਤੀ ਗੋਵਿੰਦ ਅਤੇ ਆਪਣੇ 3 ਸਾਲਾ ਪੁੱਤਰ ਪ੍ਰਿਆਂਸ਼ ਪ੍ਰਕਾਸ਼ਨਗਰ ਅੰਬੇਡਕਰ ਗੇਟ ਗਲੀ ਨੰਬਰ-4 ਦੇ ਰਹਿਣ ਵਾਲੇ ਸਨ। ਬੁੱਧਵਾਰ ਨੂੰ ਉਹ ਆਪਣੇ ਘਰ ਤੋਂ ਦਿੱਲੀ ਦੇ ਗਾਜ਼ੀਪੁਰ ਥਾਣਾ ਖੇਤਰ ਦੇ ਹਫਤਾਵਾਰੀ ਬੁੱਧ ਬਾਜ਼ਾਰ ਜਾ ਰਹੇ ਸਨ। ਇਸ ਦੌਰਾਨ ਦੋਵੇਂ ਅੱਧਖੜ ਨਾਲੇ ਵਿੱਚ ਡਿੱਗ ਗਏ। ਇਹ ਡਰੇਨ ਕਰੀਬ 15 ਫੁੱਟ ਡੂੰਘਾ ਅਤੇ 6 ਫੁੱਟ ਚੌੜਾ ਸੀ। ਮੀਂਹ ਕਾਰਨ ਨਾਲਾ ਓਵਰਫਲੋ ਹੋ ਗਿਆ। ਇਸ ਕਾਰਨ ਸੜਕ ਅਤੇ ਨਾਲੇ ਵਿੱਚ ਕੋਈ ਫਰਕ ਨਜ਼ਰ ਨਹੀਂ ਆ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਸੂਚਨਾ ਮਿਲਣ ‘ਤੇ ਦਿੱਲੀ ਦੇ ਗਾਜ਼ੀਪੁਰ ਥਾਣੇ ਅਤੇ ਫਾਇਰ ਵਿਭਾਗ ਦੀਆਂ ਗੱਡੀਆਂ ਵੀ ਪਹੁੰਚ ਗਈਆਂ। ਨਗਰ ਨਿਗਮ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਅਤੇ ਬਚਾਅ ਅਤੇ ਖੋਜ ਕਾਰਜ ਸ਼ੁਰੂ ਕਰ ਦਿੱਤੇ ਗਏ। ਜਿਸ ਨਾਲਾ ਇਹ ਹਾਦਸਾ ਵਾਪਰਿਆ, ਉਹ ਨਾਲਾ ਖੁੱਲ੍ਹਾ ਸੀ। ਜਦੋਂਕਿ ਬਾਅਦ ਵਿੱਚ ਇਸ ਨਾਲੇ ਨੂੰ ਸੀਮਿੰਟ ਦੇ ਸ਼ੈੱਡ ਨਾਲ ਪੂਰੀ ਤਰ੍ਹਾਂ ਢੱਕ ਦਿੱਤਾ ਗਿਆ। ਅਜਿਹੇ ‘ਚ ਸ਼ੈੱਡ ਨੂੰ ਢਾਹੁਣ ਲਈ ਜੇ.ਸੀ.ਬੀ. ਜੇਸੀਬੀ ਨੇ ਨਾਲੇ ਦੇ ਸੀਮਿੰਟ ਸ਼ੈੱਡ ਨੂੰ ਤੋੜ ਦਿੱਤਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਨਾਲੇ ਵਿੱਚ ਦਾਖ਼ਲ ਹੋ ਕੇ ਤਲਾਸ਼ੀ ਮੁਹਿੰਮ ਚਲਾਈ। ਦੇਰ ਰਾਤ ਕਰੀਬ 11 ਵਜੇ ਦੋਵਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੂਰਬੀ ਦਿੱਲੀ ਦੇ ਗਾਜ਼ੀਪੁਰ ਥਾਣੇ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਦਿੱਲੀ ‘ਚ ਭਾਰੀ ਮੀਂਹ ਮਾਂ-ਪੁੱਤ ਲਈ ਬਣੀ ਕਾਲ, ਪਾਣੀ ਨਾਲ ਭਰੇ ਨਾਲੇ ‘ਚ ਡਿੱਗਣ ਨਾਲ ਹੋਈ ਮੌਤ appeared first on Daily Post Punjabi.

ਬਠਿੰਡਾ ‘ਚ ਪੂਰੇ ਪਰਿਵਾਰ ਨੇ ਨਹਿਰ ‘ਚ ਮਾਰੀ ਛਾਲ, ਮਾਂ-ਪੁੱਤ ਦੀ ਮੌ.ਤ, ਪਿਤਾ ਦੀ ਹਾਲਤ ਗੰਭੀਰ
ਪੰਜਾਬ ਦੇ ਬਠਿੰਡਾ ਵਿੱਚ ਇੱਕ ਪਰਿਵਾਰ ਨੇ ਝੀਲ ਵਿੱਚ ਛਾਲ ਮਾਰ ਦਿੱਤੀ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਕੈਲਾਸ਼ ਰਾਣੀ ਅਤੇ ਉਸ ਦੇ ਪੁੱਤਰ ਪਬਨਿਸ਼ ਕੁਮਾਰ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ ਹੈ।

Family jumped into lake

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਇਕ ਔਰਤ ਸਮੇਤ ਤਿੰਨ ਲੋਕਾਂ ਨੇ ਝੀਲ ਨੰਬਰ-3 ‘ਚ ਛਾਲ ਮਾਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੂੰ ਦੇਖ ਕੇ ਤੁਰੰਤ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਸਾਰਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਪਿਤਾ ਸੁਰਿੰਦਰ ਜ਼ਖਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਪ੍ਰਵੀਨ ਨੇ ਦੱਸਿਆ ਕਿ ਉਸ ਨੂੰ ਸੁਰਿੰਦਰ ਦਾ ਫੋਨ ਆਇਆ ਸੀ। ਉਸ ਨੇ ਅਲਵਿਦਾ ਕਹਿੰਦੇ ਹੀ ਕਾਲ ਕੱਟ ਦਿੱਤੀ। ਉਹ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਹ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਮ੍ਰਿਤਕ ਦੇ ਦੋਸਤ ਅਨੁਸਾਰ ਇਸ ਕਾਰਨ ਹੀ ਉਸ ਦੇ ਪਰਿਵਾਰ ਨੇ ਇਹ ਖੌਫ਼ਨਾਕ ਕਦਮ ਚੁੱਕਿਆ।

ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪੂਰੇ ਪਰਿਵਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ‘ਚ ਪੂਰੇ ਪਰਿਵਾਰ ਨੇ ਨਹਿਰ ‘ਚ ਮਾਰੀ ਛਾਲ, ਮਾਂ-ਪੁੱਤ ਦੀ ਮੌ.ਤ, ਪਿਤਾ ਦੀ ਹਾਲਤ ਗੰਭੀਰ appeared first on Daily Post Punjabi.