mother and son injured Archives - Daily Post Punjabi

ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ
ਪੰਜਾਬ ਦੇ ਅਬੋਹਰ ‘ਚ ਸ਼੍ਰੀਗੰਗਾਨਗਰ ਰੋਡ ‘ਤੇ ਸਥਿਤ ਪਿੰਡ ਜੰਡਵਾਲਾ ਹਨੂੰਵੰਤਾ ‘ਚ ਅੱਜ ਸ਼ਾਮ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਘਰ ‘ਚ ਮੌਜੂਦ ਮਾਂ-ਪੁੱਤ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਪੁੱਤਰ ਦੀ ਹਾਲਤ ਖਤਰੇ ਤੋਂ ਬਾਹਰ ਹੈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਵੱਲੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਰੇਖਾ ਅਤੇ ਉਸ ਦਾ 4 ਸਾਲਾ ਪੁੱਤਰ ਜੱਸਲ ਆਪਣੇ ਕਮਰੇ ਵਿੱਚ ਬੈਠੇ ਸਨ। ਰੇਖਾ ਦਾ ਪਤੀ ਵਿਜੇ ਕੁਮਾਰ ਕੰਮ ‘ਤੇ ਗਿਆ ਹੋਇਆ ਸੀ। ਇਸ ਦੌਰਾਨ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਜਿਸ ਕਾਰਨ ਦੋਵੇਂ ਮਾਂ-ਪੁੱਤ ਹੇਠਾਂ ਦੱਬ ਗਏ ਅਤੇ ਗੰਭੀਰ ਜ਼ਖਮੀ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਆਸਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਸੂਚਨਾ ਮੁਤਾਬਕ ਛੱਤ ਦਾ ਗਰਡਰ ਟੁੱਟਣ ਕਾਰਨ ਰੇਖਾ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : 10 ਸਾਲ ਪੁਰਾਣੇ ਆਧਾਰ ਕਾਰਡ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰੀ ਏਜੰਸੀ ਨੇ ਦਿੱਤਾ ਨਵਾਂ ਹੁਕਮ

ਇਸ ਘਟਨਾ ਸਬੰਧੀ ਲੋਕਾਂ ਨੇ ਰੇਖਾ ਦੇ ਪਤੀ ਨੂੰ ਸੂਚਨਾ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਉਹ ਵੀ ਸਰਕਾਰੀ ਹਸਪਤਾਲ ਪਹੁੰਚ ਗਿਆ। ਡਾਕਟਰਾਂ ਅਨੁਸਾਰ ਰੇਖਾ ਦੀ ਹਾਲਤ ਕਾਫੀ ਨਾਜ਼ੁਕ ਹੈ, ਇਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਰੇਖਾ ਨੂੰ ਫਰੀਦਕੋਟ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ appeared first on Daily Post Punjabi.