Mother Charan Kaur Post Archives - Daily Post Punjabi

ਅੱਜ ਇੱਕ ਸਾਲ ਹੋ ਗਿਆ ਪੁੱਤ, ਮੈਂ ਤੈਨੂੰ ਜੱਫੀ ਨਹੀਂ ਪਾਈ… ਸਿੱਧੂ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਪਹਿਲੀ ਬਰਸੀ ‘ਤੇ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ।

Charan Kaur shared an emotional

1 ਸਾਲ ‘ਚ ਮਾਂ ਦੇ ਦਰਦ ਨੂੰ ਬਿਆਨ ਕਰਦੇ ਹੋਏ ਚਰਨ ਕੌਰ ਨੇ ਇਸ ਪੋਸਟ ‘ਚ ਲਿਖਿਆ- “ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ‘ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ ‘ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ ‘ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ।

Charan Kaur shared an emotional

ਉਨ੍ਹਾਂ ਪੋਸਟ ‘ਚ ਅੱਗੇ ਲਿਖਿਆ- ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ। ਬਿਨਾ ਕਿਸੇ ਕਸੂਰ ਤੋਂ ਬਿਨਾ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ‘ਨਾਈਟ ਸਵੀਪ’ ਅਪ੍ਰੇਸ਼ਨ, 13 ਤੋਂ ਵੱਧ ਟੀਮਾਂ ਨੇ ਰੈਸਟੋਰੈਂਟਾਂ ਦੀ ਕੀਤੀ ਤਲਾਸ਼ੀ

ਉਨ੍ਹਾਂ ਲਿਖਿਆ- ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।”

ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਦਨਾਮ ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੱਜ ਇੱਕ ਸਾਲ ਹੋ ਗਿਆ ਪੁੱਤ, ਮੈਂ ਤੈਨੂੰ ਜੱਫੀ ਨਹੀਂ ਪਾਈ… ਸਿੱਧੂ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ appeared first on Daily Post Punjabi.