mother daughter Archives - Daily Post Punjabi

ਮਾਂ-ਧੀ ਨੇ ਚੁੱਕਿਆਂ ਖੌਫਨਾਕ ਕਦਮ, ਮੌਕੇ ‘ਤੇ ਬਰਾਮਦ ਸੁਸਾਈਡ ਨੋਟ ਨੇ ਉਡਾਏ ਹੋਸ਼
ludhiana mother daughter suicide: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਮਾਂ-ਧੀ ਵੱਲੋਂ ਸੁਸਾਈਡ ਕੀਤਾ ਗਿਆ, ਹਾਲਾਂਕਿ ਲੜਕੀ ਨੂੰ ਸਮੇਂ ‘ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲੇ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਮਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ 3 ਲੋਕਾਂ ‘ਤੇ ਦੋਸ਼ ਲਾਏ ਗਏ ਹਨ ਸੁਸਾਈਡ ਨੋਟ ‘ਚ ਲਿਖਿਆ ਗਿਆ ਹੈ ਕਿ ਗੁਆਂਢੀਆਂ ਤੋਂ ਪਰੇਸ਼ਾਨ ਹੋ ਕੇ ਦੋਵਾਂ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ (35 ਸਾਲਾ) ਦੇ ਰੂਪ ‘ਚ ਹੋਈ ਹੈ, ਜਦਕਿ ਹਸਪਤਾਲ ‘ਚ ਇਲਾਜ ਅਧੀਨ ਧੀ ਦੀ ਪਛਾਣ ਪ੍ਰਿਆ ਮਲਹੋਤਰਾ (14) ਦੇ ਨਾਂ ਨਾਲ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ ਉਰਫ ਸੋਨੂ ਦੀ ਸ਼ਿਕਾਇਤ ‘ਤੇ 3 ਲੋਕਾਂ ਖਿਲਾਫ ਸੁਸਾਈਡ ਕਰਨ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।

ludhiana mother daughter suicide

ਮ੍ਰਿਤਕਾਂ ਕਿਰਨਦੀਪ ਦੇ ਪਤੀ ਹਰਪ੍ਰੀਤ ਸਿੰਘ ਨੇ ਥਾਣਾ ਜਗਤਪੁਰੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਜਦੋਂ ਉਹ ਕੰਮ ਤੋਂ ਪਰਤਿਆ ਤਾਂ ਦੋਹਾਂ ਨੇ ਫਾਹਾ ਲਿਆ ਹੋਇਆ ਸੀ। ਇਸ ਦੌਰਾਨ ਕਿਰਨਦੀਪ ਦੀ ਮੌਤ ਹੋ ਚੁੱਕੀ ਸੀ ਪਰ ਪੀਆ ਦੇ ਸਾਹ ਚੱਲ ਰਹੇ ਹਨ। ਇਸ ਮਗਰੋਂ ਉਹ ਉਸ ਨੂੰ ਹਸਪਤਾਲ ਲੈ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੇ ਦੱਸਿਆ ਕਿ ਕਿਰਨਦੀਪ ਦਾ ਉਨ੍ਹਾਂ ਦੇ ਗੁਆਂਢੀਆਂ ਨਾਲ ਕਿਸੇ ਗੱਲ ਤੋਂ ਝੱਗੜਾ ਚੱਲ ਰਿਹਾ ਸੀ। ਉਨ੍ਹਾਂ ਵੱਲੋਂ ਝਗੜੇ ਦੌਰਾਨ ਵਰਤੀ ਗਈ ਸ਼ਬਦਾਵਲੀ ਨੂੰ ਨਾ ਸਹਾਰਦਿਆਂ ਦੋਹਾਂ ਨੇ ਇਹ ਕਦਮ ਚੁੱਕਿਆ। ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਨੋਟ ਵੀ ਮਿਲਿਆ, ਜਿਸ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਦੇਖੋ–

The post ਮਾਂ-ਧੀ ਨੇ ਚੁੱਕਿਆਂ ਖੌਫਨਾਕ ਕਦਮ, ਮੌਕੇ ‘ਤੇ ਬਰਾਮਦ ਸੁਸਾਈਡ ਨੋਟ ਨੇ ਉਡਾਏ ਹੋਸ਼ appeared first on Daily Post Punjabi.

ਐਕਟਿਵਾ ਸਵਾਰ ਔਰਤ ਤੋਂ ਪਰਸ ਖੋਹ ਲੁਟੇਰੇ ਹੋਏ ਫਰਾਰ
mother daughter snatched purses: ਲੁਧਿਆਣਾ (ਤਰਸੇਮ ਭਾਰਦਵਾਜ): ਸ਼ਹਿਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਡੀ.ਐੱਮ.ਸੀ. ਹਸਪਤਾਲ ਤੋਂ ਘਰ ਵਾਪਸ ਜਾ ਰਹੀ ਐਕਟਿਵਾ ਸਵਾਰ ਮਾਂ-ਧੀ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਆਪਣਾ ਸ਼ਿਕਾਰ ਬਣਾਇਆ ਅਤੇ ਹੱਥ ’ਚ ਫੜ੍ਹਿਆ ਪਰਸ ਲੈ ਉੱਡੇ। ਦੱਸ ਦੇਈਏ ਕਿ ਪਰਸ ‘ਚ ਮੋਬਾਇਲ, 90 ਹਜ਼ਾਰ ਦੀ ਨਕਦੀ ਸਮੇਤ ਕੀਮਤੀ ਸਾਮਾਨ ਸੀ। ਮੌਕੇ ‘ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।

mother daughter snatched purses

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਸ਼ੀ ਵਾਸੀ ਨਿਊ ਮਾਧੋਪੁਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਆਪਣੀ ਧੀ ਨਾਲ ਰਾਤ ਲਗਭਗ 8.30 ਐਕਟਿਵਾ ’ਤੇ ਹਸਪਤਾਲ ਤੋਂ ਘਰ ਵਾਪਸ ਜਾ ਰਹੀ ਸੀ। ਦੰਡੀ ਸਵਾਮੀ ਚੌਂਕ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇ ਫਰਾਰ ਹੋ ਗਏ। ਪੁਲਸ ਮੁਤਾਬਕ ਇਲਾਕੇ ‘ਚ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

The post ਐਕਟਿਵਾ ਸਵਾਰ ਔਰਤ ਤੋਂ ਪਰਸ ਖੋਹ ਲੁਟੇਰੇ ਹੋਏ ਫਰਾਰ appeared first on Daily Post Punjabi.