mother of 2 children ended his life Archives - Daily Post Punjabi

ਫਾਈਨਾਂਸਰ ਤੋਂ ਪ੍ਰੇਸ਼ਾਨ ਹੋ ਮਹਿਲਾ ਨੇ ਭਾਖੜਾ ਨਹਿਰ ‘ਚ ਮਾਰੀ ਛਾ/ਲ, 2 ਬੱਚਿਆਂ ਦੀ ਮਾਂ ਨੇ ਜੀਵਨ ਲੀਲਾ ਕੀਤੀ ਸਮਾਪਤ
ਦੋ ਬੱਚਿਆਂ ਦੀ ਮਾਂ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਫਾਈਨਾਂਸਰ ਤੋਂ ਪ੍ਰੇਸ਼ਾਨ ਹੋ ਕੇ ਮਹਿਲਾ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਾਣਕਾਰੀ ਮੁਤਾਬਕ ਮਹਿਲਾ ਵੱਲੋਂ ਇਕ ਫਾਈਨਾਂਸਰ ਕੋਲੋਂ ਕਰਜ਼ਾ ਲਿਆ ਗਿਆ ਸੀ ਜਿਸ ਨੇ ਵਿਆਜ ਲਗਾ-ਲਗਾ ਕੇ ਰਕਮ ਇੰਨੀ ਜ਼ਿਆਦਾ ਵਧਾ ਦਿੱਤੀ ਕਿ ਮਹਿਲਾ ਨੇ ਦੁਖੀ ਹੋ ਕੇ ਇਹ ਖੌਫਨਾਕ ਕਦਮ ਚੁੱਕਿਆ। ਮਹਿਲਾ ਦੇ ਪਤੀ ਨੇ ਇਲਜ਼ਾਮ ਫਾਈਨਾਂਸਰ ‘ਤੇ ਲਗਾਏ ਹਨ ਕਿ ਅਸੀਂ 70 ਤੋਂ 80 ਹਜ਼ਾਰ ਦੇ ਕਰੀਬ ਕਰਜ਼ਾ ਲਿਆ ਸੀ ਪਰ ਉਨ੍ਹਾਂ ਵੱਲੋਂ ਵਿਆਜ ਲਗਾ-ਲਗਾ ਕੇ ਉਸ ਨੂੰ ਸਾਢੇ 4 ਲੱਖ ਦੇ ਕਰੀਬ ਕਰ ਦਿੱਤਾ ਜਿਸ ਕਾਰਨ ਮਹਿਲਾ ਨੇ ਇਹ ਕਦਮ ਚੁੱਕਿਆ। ਫਾਈਨਾਂਸਰ ਵੱਲੋਂ ਉਸ ਦੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਹੈ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਆਖਿਰ ਕੀ ਸੱਚ ਹੈ? ਮ੍ਰਿਤਕ ਦੇਹ ਨੂੰ ਬਰਾਮਦ ਕਰ ਲਿਆ ਗਿਆ ਹੈ। ਮਹਿਲਾ ਦੇ ਦੋ ਬੱਚੇ ਸਨ, ਜਿਨ੍ਹਾਂ ਵਿਚੋਂ ਇਕ ਹੈਂਡੀਕੈਪਡ ਹੈ, ਉਸ ਲਈ ਇਹ ਕਰਜ਼ਾ ਲਿਆ ਗਿਆ ਸੀ।

ਇਹ ਵੀ ਪੜ੍ਹੋ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਸਾਬਕਾ MP ਡਾ. ਧਰਮਵੀਰ ਗਾਂਧੀ

ਦੱਸ ਦੇਈਏ ਕਿ ਮਹਿਲਾ ਬੀਤੀ ਰਾਤ ਤੋਂ ਲਾਪਤਾ ਸੀ। ਉਸ ਦੀ ਭਾਲ ਕੀਤੀ ਗਈ ਪਰ ਤੜਕਸਾਰ ਭਾਖੜਾ ਨਹਿਰ ਵਿਚ ਮ੍ਰਿਤਕ ਦੇਹ ਬਰਾਮਦ ਹੋਣ ਦੀ ਖਬਰ ਮਿਲੀ ਤੇ ਸ਼ਨਾਖਤ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਤੇ ਫਾਈਨਾਂਸਰ ਖਿਲਾਫ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਾਈਨਾਂਸਰ ਤੋਂ ਪ੍ਰੇਸ਼ਾਨ ਹੋ ਮਹਿਲਾ ਨੇ ਭਾਖੜਾ ਨਹਿਰ ‘ਚ ਮਾਰੀ ਛਾ/ਲ,  2 ਬੱਚਿਆਂ ਦੀ ਮਾਂ ਨੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.