motivated Police Officers Archives - Daily Post Punjabi

ਲੁਧਿਆਣਾ CP ਨੇ ਅਫਸਰਾਂ ਨੂੰ ਕੀਤਾ ਪ੍ਰੇਰਿਤ, ਕਿਹਾ- AC-ਰੂਮ ਛੱਡੋ ਤੇ ਜਨਤਕ ਮੀਟਿੰਗਾਂ ਕਰੋ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਪੁਲਿਸ ਲਾਈਨਜ਼ ਵਿਖੇ ਅਧਿਕਾਰੀਆਂ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਦੌਰਾਨ ਪਿਛਲੇ ਦਿਨੀਂ ਪੁਲਿਸ ਕਮਿਸ਼ਨਰ ਵੱਲੋਂ ਬਣਾਈ ਗਈ 30 ਅਫ਼ਸਰਾਂ ਦੀ ਸੂਚੀ, ਜਿਨ੍ਹਾਂ ਨੂੰ ਡੀਜੀਪੀ ਡਿਸਕ ਮਿਲਣੀ ਸੀ ਨੂੰ ਡਿਸਕ ਦਿੱਤੇ ਤੇ 114 ਪ੍ਰਸ਼ੰਸ਼ਾ ਪੱਤਰ ਵੰਡੇ ਗਏ। ਪੁਲਿਸ ਮੁਲਾਜ਼ਮਾਂ ਨੂੰ 4 ਲੱਖ 35 ਹਜ਼ਾਰ ਦਾ ਨਕਦ ਇਨਾਮ ਵੀ ਵੰਡਿਆ ਗਿਆ। CP ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ।

Ludhiana Police Commissioner

ਕਮਿਸ਼ਨਰ ਸਿੱਧੂ ਨੇ ਕਿਹਾ ਕਿ ਲੁਧਿਆਣਾ ਦੀ ਪੁਲਿਸ ਪੂਰੀ ਦੁਨੀਆ ਵਿੱਚ ਬਿਹਤਰ ਕੰਮ ਲਈ ਮੰਨੀ ਜਾਂਦੀ ਹੈ। ਪਰ ਅਜੇ ਵੀ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਰਮੀ ਤਾਂ ਹਰ ਕੋਈ ਮਹਿਸੂਸ ਕਰਦਾ ਹੈ, ਪਰ ਹੁਣ ਏਸੀ ਕਮਰੇ ਛੱਡ ਕੇ ਲੋਕਾਂ ਵਿੱਚ ਜਨਤਕ ਮੀਟਿੰਗਾਂ ਕਰਨ ਦਾ ਸਮਾਂ ਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ, 4 ਬਾਈਕ ਸਵਾਰਾਂ ਨੇ ਗਲੇ ‘ਤੇ ਪਿਸਤੌਲ ਰੱਖ ਕੇ ਖੋਈ ਕਾਰ

CP ਸਿੱਧੂ ਨੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਚੋਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ- ਜੇਕਰ ਕਿਸੇ ਇਲਾਕੇ ਵਿੱਚ ਕਿਸੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਜਾਂ ਚੇਨ ਖੋਹ ਲਈਆਂ ਜਾਂਦੀਆਂ ਹਨ ਤਾਂ ਉਸ SHO ਨੂੰ ਉਦੋਂ ਤੱਕ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਖੋਹ ਕਰਨ ਵਾਲਾ ਸਲਾਖਾਂ ਪਿੱਛੇ ਨਹੀਂ ਹੈ। CP ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭਰੋਸਾ ਦਿਵਾਇਆ ਜਾਵੇ ਕਿ ਪੁਲਿਸ ਉਨ੍ਹਾਂ ਲਈ ਹਮੇਸ਼ਾ ਤਿਆਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ CP ਨੇ ਅਫਸਰਾਂ ਨੂੰ ਕੀਤਾ ਪ੍ਰੇਰਿਤ, ਕਿਹਾ- AC-ਰੂਮ ਛੱਡੋ ਤੇ ਜਨਤਕ ਮੀਟਿੰਗਾਂ ਕਰੋ appeared first on Daily Post Punjabi.