Motorcycle collided with a bus Archives - Daily Post Punjabi

ਗੜ੍ਹਸ਼ੰਕਰ ‘ਚ ਮੋਟਰਸਾਈਕਲ ਤੇ ਬੱਸ ਦੀ ਟੱਕਰ, ਹਾ.ਦਸੇ ‘ਚ ਦੋ ਸਕੇ ਭਰਾਵਾਂ ਸਣੇ ਤਿੰਨ ਦੀ ਹੋਈ ਮੌ.ਤ
ਗੜਸ਼ੰਕਰ-ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਵੀਰਵਾਰ ਸਵੇਰੇ ਕਰੀਬ 9 ਵਜੇ ਮੋਟਰਸਾਈਕਲ ਤੇ ਬੱਸ ਦੀ ਜ਼ਬਰਦਸਤ ਟੱਕਰ ਹੋਈ। ਇਸ ਦਰਦਨਾਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹੇਮਰਾਜ (45) ਪੁੱਤਰ ਜਗਦੀਸ਼ ਲਾਲ, ਰਮਨ (36) ਪੁੱਤਰ ਅੰਗੂਰੀ ਲਾਲ ਅਤੇ ਜੋਗਿੰਦਰ (30) ਪੁੱਤਰ ਅੰਗੂਰੀ ਲਾਲ ਵਾਸੀ ਪਚਨੰਗਲਾਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਹੇਮਰਾਜ, ਰਮਨ ਅਤੇ ਜੋਗਿੰਦਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਤੋਂ ਰੋਪੜ ਵਾਲੇ ਪਾਸੇ ਜਾ ਰਹੇ ਸਨ। ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨਾਲ ਆਹਮੋ -ਸਾਹਮਣੇ ਟੱਕਰ ਹੋ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤੀਸਰੇ ਵਿਅਕਤੀ ਨੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਵੱਲੋਂ ਰਾਹਤ, 15 ਫਰਵਰੀ ਤੱਕ ਜਾਰੀ ਰਹੇਗੀ ਅਗਾਊਂ ਜ਼ਮਾਨਤ

ਦੱਸਿਆ ਜਾ ਰਿਹਾ ਹੈ ਘਟਨਾ ‘ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਵਿਅਕਤੀਆਂ ਦੀ ਦੇਹਾਂ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗੜ੍ਹਸ਼ੰਕਰ ‘ਚ ਮੋਟਰਸਾਈਕਲ ਤੇ ਬੱਸ ਦੀ ਟੱਕਰ, ਹਾ.ਦਸੇ ‘ਚ ਦੋ ਸਕੇ ਭਰਾਵਾਂ ਸਣੇ ਤਿੰਨ ਦੀ ਹੋਈ ਮੌ.ਤ appeared first on Daily Post Punjabi.