motorcycle hit a girl Archives - Daily Post Punjabi

ਮੋਗਾ : ਸੜਕ ਪਾਰ ਕਰ ਰਹੀ ਮਾਸੂਮ ਨੂੰ ਮੋਟਰਸਾਈਕਲ ਨੇ ਮਾਰੀ ਟੱ.ਕਰ, ਬੱਚੀ ਨੇ ਮੌਕੇ ਤੇ ਛੱਡੇ ਸਾਹ
ਮੋਗਾ ਵਿਖੇ ਇੱਕ ਤੇਜ਼ ਰਫਤਾਰ ਮੋਟਰਸਾਈਕਲ ਨੇ 6-7 ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਤਿੰਨ ਮਹਿਲਾਵਾਂ ਗੰਭੀਰ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਮਾਸੂਮ ਬੱਚੀ ਲੰਗਰ ਛੱਕ ਕੇ ਸੜਕ ਪਾਰ ਕਰ ਰਹੀ ਸੀ ਇਸ ਦੌਰਾਨ ਇਹ ਘਟਨਾ ਵਾਪਰ ਗਈ।

ਜਾਣਕਾਰੀ ਅਨੁਸਾਰ 12 ਦੇ ਕਰੀਬ ਲੋਕ ਪਿੰਡ ਲੰਡੇਕੇ ਤੋਂ ਟੈਂਪੂ ਵਿਚ ਸਵਾਰ ਹੋ ਕੇ ਜਗਰਾਓਂ ਦੇ ਨੇੜਲੇ ਪਿੰਡ ਆਲੂਆਂ ਦੀ ਲੇਬਰ ਕਰਨ ਗਏ ਸੀ। ਇਸ ਦੌਰਾਨ ਜਦੋਂ ਉਹ ਕੰਮ ‘ਤੋਂ ਘਰ ਵਾਪਸ ਆ ਰਹੇ ਸੀ ਤਾਂ ਮੋਗਾ ਦੇ ਲੁਧਿਆਣਾ ਰੋਡ ’ਤੇ ਇੱਕ ਲੰਗਰ ਚੱਲ ਰਿਹਾ ਸੀ, ਇੱਥੇ ਟੈਂਪੂ ਸਵਾਰ ਲੇਬਰਾਂ ਨੇ ਲੰਗਰ ਖਾਣ ਲਈ ਆਪਣੀ ਗੱਡੀ ਰੋਕ ਲਈ ਤੇ ਲੰਗਰ ਖਾਣ ਚਲੇ ਗਏ।

ਇਸ ਦੌਰਾਨ ਤਿੰਨ ਮਹਿਲਾਵਾਂ ਅਤੇ ਇੱਕ ਬੱਚੀ ਲੰਗਰ ਛੱਕ ਕੇ ਸੜਕ ਪਾਰ ਕਰ ਰਹੇ ਸੀ। ਅਚਾਨਕ ਲੁਧਿਆਣਾ ਸਾਈਡ ਵੱਲੋਂ ਤੇਜ਼ ਰਫਤਾਰ ਨਾਲ ਆ ਰਹੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ। ਹਾਦਸੇ ‘ਚ ਤਿੰਨ ਮਹਿਲਾਵਾਂ ਗੰਭੀਰ ਜਖਮੀ ਹੋ ਗਈਆਂ। 6-7 ਸਾਲ ਦੀ ਇੱਕ ਬੱਚੀ ਵੀ ਇਸ ਦਸੇ ਦਾ ਸ਼ਿਕਾਰ ਹੋਈ ਹੈ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਪਹੁੰਚੇ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ, ਕਿਹਾ- ਇੱਥੇ ਆ ਕੇ ਮਿਲਦੀ ਹੈ ਸ਼ਾਂਤੀ

ਸਾਰੇ ਜਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਬੱਚੀ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਦੋ ਔਰਤਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ। ਇਹ ਸਾਰੀਆਂ ਮੋਗਾ ਦੇ ਨਾਲ ਲੱਗਦੇ ਪਿੰਡ ਲੰਡੇਕੇ ਦੀਆਂ ਰਹਿਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਸੜਕ ਪਾਰ ਕਰ ਰਹੀ ਮਾਸੂਮ ਨੂੰ ਮੋਟਰਸਾਈਕਲ ਨੇ ਮਾਰੀ ਟੱ.ਕਰ, ਬੱਚੀ ਨੇ ਮੌਕੇ ਤੇ ਛੱਡੇ ਸਾਹ appeared first on Daily Post Punjabi.