motorcycle Archives - Daily Post Punjabi

ਤੇਜ਼ ਰਫਤਾਰ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਮੌਤ
Fortuner car hit motorcycle youth death: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਫਾਰਚੂਨ ਗੱਡੀ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸਮਰਾਲਾ ‘ਚ ਮਾਛੀਵਾੜਾ ਰੋੜ ਬਾਈਪਾਸ ਪੁਲ ਦੇ ਥੱਲੇ ਵਾਪਰਿਆ, ਜਿੱਥੇ ਫਾਰਚੂਨ ਗੱਡੀ ਦੀ ਲਪੇਟ ‘ਚ 2 ਮੋਟਰਸਾਈਕਲ ਸਵਾਰ ਨੌਜਵਾਨ ਆ ਗਏ, ਜਿਨ੍ਹਾਂ ‘ਚ ਇਕ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਮ੍ਰਿਤਕ ਦਾ ਨਾਮ ਸ਼ੌਕਤ ਅਲੀ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਸਮਰਾਲਾ ਪੁਲਿਸ ਪਹੁੰਚੀ।

Fortuner car hit motorcycle youth death

ਹਾਦਸਾ ਵਾਪਰਨ ਸਮੇਂ ਮੌਕੇ ‘ਤੇ ਮੌਜੂਦ ਵਿਅਕਤੀ ਨੇ ਦੱਸਿਆ ਹੈ ਕਿ ਫਾਰਚੂਨਰ ਗੱਡੀ ਚਾਲਕ ਮੋਟਰਸਾਈਕਲ ਵਾਲਿਆ ਨੂੰ ਗੱਡੀ ਨਾਲ ਸਮਾਰਲਾ ਬਾਈਪਾਸ ਦੇ ਪੁੱਲ ਥੱਲੇ ਤੱਕ ਘੜੀਸਦਾ ਲੈ ਗਿਆ, ਇੰਨਾ ਹੀ ਨਹੀਂ ਫਾਰਚੂਨਰ ਗੱਡੀ ਨੇ ਮੇਰੀ ਖੜੀ ਗੱਡੀ ‘ਚ ਵੀ ਟੱਕਰ ਮਾਰੀ। ਇਸ ਹਾਦਸੇ ‘ਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਜਖਮੀ ਹੋ ਗਿਆ। ਮੌਕੇ ‘ਤੇ ਮ੍ਰਿਤਕ ਨੌਜਵਾਨ ਦਾ ਭਰਾ ਵੀ ਪਹੁੰਚ ਗਿਆ ਸੀ, ਜਿਸਨੇ ਦੱਸਿਆ ਕਿ ਉਸਦਾ ਭਰਾ ਸਮਰਾਲਾ ਦੁੱਧ ਦੇ ਪੈਸੇ ਲੈਣ ਆ ਰਹੇ ਸੀ ਪਰ ਰਸਤੇ ‘ਚ ਇਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ‘ਚ ਸ਼ੌਕਤ ਅਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜਾ ਜੇਰੇ ਇਲਾਜ ਹੈ।

Fortuner car hit motorcycle youth death

ਸਿਵਲ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਕਸੀਡੈਂਟ ਦੌਰਾਨ ਹਾਦਸਾਗ੍ਰਸਤ 2 ਵਿਅਕਤੀ ਹਸਪਤਾਲ ਆਏ ਸੀ, ਜਿਨ੍ਹਾਂ ‘ਚੋ ਸ਼ੌਕਤ ਅਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੂਜੇ ਵਿਅਕਤੀ ਵੀ ਗੰਭੀਰ ਰੂਪ ‘ਚ ਜਖਮੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਮੌਕੇ ਤੇ ਪੁੱਜੇ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੱਡੀ ਨੂੰ ਕਬਜੇ ਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ–

The post ਤੇਜ਼ ਰਫਤਾਰ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਮੌਤ appeared first on Daily Post Punjabi.

ਪੁਲਿਸ ਨੇ ਚੋਰੀ ਕੀਤੇ ਮੋਟਰਸਾਈਕਲ ਸਮੇਤ 1 ਲੁਟੇਰੇ ਨੂੰ ਰੰਗੇ ਹੱਥੀ ਕੀਤਾ ਕਾਬੂ
Police arrested robber motorcycle: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਦਿਨੋ ਦਿਨ ਦਹਿਸ਼ਤ ਫੈਲਾ ਰਹੇ ਲੁਟੇਰਿਆਂ ‘ਤੇ ਨਕੇਲ ਕੱਸਦੇ ਹੋਏ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਅਜਿਹੇ ਲੁਟੇਰੇ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ ਚੋਰੀ ਦਾ ਮੋਟਰ ਸਾਈਕਲ ਬਰਾਮਦ ਹੋਇਆ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਅਤੇ ਮੁਖਬਰ ਦੀ ਇਤਲਾਹ ਮੁਤਾਬਕ ਦੋਸ਼ੀ ਨੂੰ ਗੁਰਦੇਵ ਨਗਰ ਨੇੜੇ ਪਾਣੀ ਦੀ ਟੈਂਕੀ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਚੋਰੀ ਕੀਤੇ ਕਾਲੇ ਰੰਗ ਦੇ ਬੁਲਟ ‘ਤੇ ਜਾ ਰਿਹਾ ਸੀ। ਦੋਸ਼ੀ ਕੋਲੋਂ ਚੋਰੀ ਕੀਤੇ ਹੋਏ 14 ਹੋਰ ਵਹੀਕਲ ਵੀ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੇ ਜ਼ੁਰਮ ਕਬੂਲ ਕਰ ਲਏ ਹਨ। ਇਸ ਦੇ ਨਾਲ ਹੀ ਦੋਸ਼ੀ ਨੇ ਦੱਸਿਆ ਹੈ ਕਿ ਪਹਿਲਾਂ ਉਹ ਲੈਂਟਰਾਂ ਦੇ ਜਾਲ ਬੰਨਣ ਅਤੇ ਦੋ ਪਹੀਆ ਵਾਹਨ ਰਿਪੇਅਰ ਦਾ ਕੰਮ ਵੀ ਕਰਦਾ ਸੀ ਪਰ ਨਸ਼ੇ ਦਾ ਆਦੀ ਹੋਣ ਕਾਰਨ ਉਸ ਨੇ ਚੋਰੀਆਂ ਕਰਨੀ ਸ਼ੁਰੂ ਕਰ ਦਿੱਤੀਆਂ ਹਨ।

Police arrested robber motorcycle

ਪੁਲਿਸ ਨੇ ਦੱਸਿਆ ਹੈ ਕਿ ਗੁਲਸ਼ਨ ਸਿੰਘ ਨਾਂ ਦੇ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਅਤੇ ਫਿਲਹਾਲ ਇਕ ਹੋਰ ਦੋਸ਼ੀ ਰਣਜੀਤ ਸਿੰਘ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਦੋਵੇਂ ਦੋਸ਼ੀ ਲੁਧਿਆਣਾ, ਮੋਗਾ, ਫਿਰੋਜਪੁਰ ਆਦਿ ਸ਼ਹਿਰਾਂ ‘ਚੋਂ 2 ਪਹੀਆ ਵਾਹਨ ਚੋਰੀ ਕਰਕੇ ਅੱਗੇ ਦਿਹਾਤੀ ਇਲਾਕਿਆਂ ‘ਚ ਜਾ ਕੇ ਪਿੰਡਾਂ ਦੇ ਭੋਲੇ-ਭਾਲੇ ਲੋਕਾਂ ਨੂੰ ਵੇਚ ਦਿੰਦੇ ਸੀ। ਪੁਲਿਸ ਨੇ ਸੰਭਾਵਨਾ ਜਤਾਈ ਹੈ ਕਿ ਦੋਸ਼ੀ ਕਈ ਹੋਰ ਖੁਲਾਸੇ ਵੀ ਕਰ ਸਕਦੇ ਹਨ।

The post ਪੁਲਿਸ ਨੇ ਚੋਰੀ ਕੀਤੇ ਮੋਟਰਸਾਈਕਲ ਸਮੇਤ 1 ਲੁਟੇਰੇ ਨੂੰ ਰੰਗੇ ਹੱਥੀ ਕੀਤਾ ਕਾਬੂ appeared first on Daily Post Punjabi.

ਪੁਲਿਸ ਦੀ ਵੱਡੀ ਸਫਲਤਾ, ਚੋਰੀ ਕੀਤਾ ਮੋਟਰਸਾਈਕਲ ਵੇਚਣ ਲੱਗਿਆ ਦੋਸ਼ੀ ਕਾਬੂ
thief sell motorcycle arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਸ਼ਹਿਰ ‘ਚ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ‘ਚ ਲੱਭ ਲਿਆ ਤੇ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਚੋਰੀ ਕੀਤਾ ਮੋਟਰਸਾਈਕਲ ‘ਤੇ ਜਾਅਲੀ ਨੰਬਰ ਪਲੇਟ ਲਾ ਕੇ ਵੇਚਣ ਜਾ ਰਿਹਾ ਸੀ, ਜਿਸ ਦੀ ਪਛਾਣ ਅਮਨਦੀਪ ਸਿੰਘ ਵਾਸੀ ਗੁਰਪਾਲ ਨਗਰ ਵਜੋਂ ਹੋਈ ਹੈ। ਦੋਸ਼ੀ ਖਿਲਾਫ ਥਾਣਾ ਫੋਕਲ ਪੁਆਇੰਟ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਹੈ।

thief sell motorcycle arrested

ਦੱਸਣਯੋਗ ਹੈ ਕਿ ਪੀੜਤ ਸੋਹਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਮਲਟੀਫਰਮ ਸ਼ਾਪਿੰਗ ਏਜੰਸੀ ‘ਚ ਕੰਮ ਕਰਦਾ ਹੈ। ਕੰਪਨੀ ਵੱਲੋਂ ਉਸਨੂੰ ਇਕ ਮੋਟਰਸਾਈਕਲ ਮਿਲਿਆ ਹੋਇਆ ਹੈ। ਉਸ ਨੇ ਦਫਤਰ ਦੇ ਬਾਹਰ ਖੜ੍ਹਾ ਕੀਤਾ ਸੀ, ਜੋ ਕਿ ਚੋਰੀ ਹੋ ਗਿਆ। ਇਸ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮਾਮਲੇ ਸਬੰਧੀ ਇੰਸਪੈਕਟਰ ਮੁਹੰਮਦ ਜਮੀਲ ਨੇ ਦੱਸਿਆ ਹੈ ਕਿ ਉਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਦੋਸ਼ੀ ਨੂੰ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ ਗਿਆ ਹੈ। ਦੋਸ਼ੀ ਨੇ ਮੋਟਰਸਾਈਕਲ ਤੇ ਜਾਅਲੀ ਨੰਬਰ ਪਲੇਟ ਲਾ ਕੇ ਰੱਖੀ ਸੀ।

The post ਪੁਲਿਸ ਦੀ ਵੱਡੀ ਸਫਲਤਾ, ਚੋਰੀ ਕੀਤਾ ਮੋਟਰਸਾਈਕਲ ਵੇਚਣ ਲੱਗਿਆ ਦੋਸ਼ੀ ਕਾਬੂ appeared first on Daily Post Punjabi.

ਬੇਖੌਫ ਹੋਏ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਨੌਜਵਾਨ ‘ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ
Ludhiana youth firing motorcycle: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ 3 ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਦੌਰਾਨ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਤੇ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ। ਪਰਿਵਾਰ ਵਲੋਂ ਜ਼ਖਮੀ ਨੌਜਵਾਨ ਨੂੰ ਤੁਰੰਤ ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਫਿਲਹਾਲ ਨੌਜਵਾਨ ਦੀ ਹਾਲਤ ਖਤਰੇ ‘ਚ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਘਟਨਾ ਥਾਣਾ ਡੇਹਲੋਂ ਦੇ ਅਧੀਨ ਪੈਂਦੇ ਪਿੰਡ ਜੱਸੜ ‘ਚ ਵਾਪਰੀ ਹੈ।

Ludhiana youth firing motorcycle

ਦੱਸਣਯੋਗ ਹੈ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਨੇ ਪਹਿਲਾਂ ਘਰ ਦਾ ਦਰਵਾਜ਼ਾ ਖ਼ੜਕਾਇਆ, ਜਿਵੇਂ ਹੀ ਘਰ ਦੇ ਅੰਦਰੋਂ ਪੀੜਤ ਨੌਜਵਾਨ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ‘ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।ਇਸ ਦੌਰਾਨ ਉਕਤ ਨੌਜਵਾਨ ਨੇ ਮੁਕਾਬਲਾ ਕਰਦੇ ਹੋਏ ਹਮਲਾਵਰ ਦਾ ਹੱਥ ਪਿੱਛੇ ਕਰ ਦਿੱਤਾ, ਜਿਸ ਕਾਰਣ ਗੋਲੀਆਂ ਬਾਂਹ ਅਤੇ ਲੱਤ ‘ਚ ਜਾ ਲੱਗੀਆਂ। ਘਟਨਾ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਡੇਹਲੋਂ ਦੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

The post ਬੇਖੌਫ ਹੋਏ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਨੌਜਵਾਨ ‘ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ appeared first on Daily Post Punjabi.