mount kilimanjaro Archives - Daily Post Punjabi

ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਸਰ ਕਰ ਕੇ ਬਣਾਇਆ ਰਿਕਾਰਡ, DGP ਨੇ ਕੀਤੀ ਸ਼ਲਾਘਾ
ਰੋਪੜ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਚੋਟੀ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਬਣ ਗਿਆ ਹੈ। ਇਹ ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਹੈ ਅਤੇ ਤਨਜ਼ਾਨੀਆ ਵਿੱਚ 19340 ਫੁੱਟ (5895 ਮੀਟਰ) ਤੋਂ ਵੱਧ ਦੀ ਉਚਾਈ ‘ਤੇ ਸਥਿਤ ਹੈ। ਤੇਗਬੀਰ ਨੇ 18 ਅਗਸਤ ਨੂੰ ਮਾਊਂਟ ਕਿਲੀਮੰਜਾਰੋ ਦੀ ਯਾਤਰਾ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਉਹ 23 ਅਗਸਤ ਨੂੰ ਪਹਾੜ ਦੀ ਸਭ ਤੋਂ ਉੱਚੀ ਚੋਟੀ ਉਹੁਰੂ ਤੱਕ ਪੈਦਲ ਚੱਲੇ।

Five years old Tegbir singh becomes

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤੇਗਬੀਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਤੇਗਬੀਰ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ X ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਅਤੇ ਲਚਕੀਲਾਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ । ਉਸ ਦੀ ਪ੍ਰਾਪਤੀ ਹੋਰਨਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦੇਵੇਗੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਤੇਗਬੀਰ ਨੇ ਇਹ ਕਾਰਨਾਮਾ ਕਰ ਕੇ ਪਿਛਲੇ ਸਾਲ 6 ਅਗਸਤ ਨੂੰ ਸਰਬੀਆ ਦੇ ਓਗਨਜੇਨ ਜ਼ਿਵਕੋਵਿਕ ਵੱਲੋਂ 5 ਸਾਲ ਦੀ ਉਮਰ ਵਿੱਚ ਮਾਊਂਟ ਕਿਲੀਮੰਜਾਰੋ ‘ਤੇ ਚੜ੍ਹਾਈ ਕਰਨ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਮਾਉਂਟ ਕਿਲੀਮੰਜਾਰੋ ਦੀ ਟ੍ਰੈਕਿੰਗ ਲਈ ਦੁਨੀਆ ਦੇ ਪੋਰਟਲ ਲਿੰਕ ਅਨੁਸਾਰ, ਤੇਗਬੀਰ ਸਿੰਘ ਇਹ ਉਪਲਬਧੀ ਹਾਸਲ ਕਰਨ ਵਾਲਾ ਏਸ਼ੀਆ ਅਤੇ ਭਾਰਤ ਵਿੱਚ ਸਭ ਤੋਂ ਘੱਟ ਉਮਰ ਦਾ ਬੱਚਾ ਹੈ।

Five years old Tegbir singh becomes

ਦੱਸ ਦੇਈਏ ਕਿ ਤੇਗਬੀਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਕੋਚ ਬਿਕਰਮਜੀਤ ਸਿੰਘ ਘੁੰਮਣ ਨੂੰ ਦਿੱਤਾ ਜੋ ਕਿ ਸੇਵਾਮੁਕਤ ਹੈਂਡਬਾਲ ਕੋਚ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਯਾਤਰਾ ਦੇ ਲਈ ਕਾਫੀ ਮਿਹਨਤ ਕੀਤੀ ਗਈ। ਇੱਕ ਸਾਲ ਪਹਿਲਾਂ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਸੀ। ਬੱਚੇ ਨੂੰ ਉਚਾਈ ‘ਤੇ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਦਿਲ ਅਤੇ ਫੇਫੜਿਆਂ ਦੀ ਸਮਰੱਥਾ ਵਧਾਉਣ ਲਈ ਕਸਰਤਾਂ ਕਰਵਾਈਆਂ ਗਈਆਂ। ਉਸ ਨੂੰ ਕਈ ਥਾਵਾਂ ‘ਤੇ ਟ੍ਰੈਕਿੰਗ ‘ਤੇ ਲਿਜਾਇਆ ਗਿਆ । ਜਿਸ ਤੋਂ ਬਾਅਦ ਚੋਟੀ ‘ਤੇ ਚੜ੍ਹਨ ਦੀ ਪਲਾਨਿੰਗ ਸ਼ੁਰੂ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਸਰ ਕਰ ਕੇ ਬਣਾਇਆ ਰਿਕਾਰਡ, DGP ਨੇ ਕੀਤੀ ਸ਼ਲਾਘਾ appeared first on Daily Post Punjabi.