move upset father Archives - Daily Post Punjabi

ਸ਼ਹਿਨਾਜ਼ ਗਿੱਲ ਦੀ ਇਸ ਹਰਕਤ ਨੇ ਕੀਤਾ ਪਿਤਾ ਸੰਤੋਖ ਸਿੰਘ ਨੂੰ ਖੂਬ ਤੰਗ ਪ੍ਰੇਸ਼ਾਨ
Shahnaz Gill’s move upset father Santokh Singh: ਹਰ ਵਾਰ ਕਿਸੇ ਨਾ ਕਿਸੇ ਗੱਲਬਾਤ ਕਰਕੇ ਸੁਰਖੀਆਂ ਵਿੱਚ ਰਹਿਣ ਵਾਲੇ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਇੱਕ ਵਾਰ ਫਿਰ ਸ਼ਹਿਨਾਜ਼ ਦੇ ਖਿਲਾਫ ਖੁੱਲ ਕੇ ਬੋਲੇ ਹਨ । ਉਹਨਾਂ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ । ਇਸ ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਉਹ ਆਪਣੀ ਧੀ ਨੂੰ ਬਹੁਤ ਪਿਆਰ ਕਰਦਾ ਹੈ। ਪਰ ਉਹ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਸ਼ਹਿਨਾਜ਼ ਪੰਜਾਬ ਆਉਣ ਤੋਂ ਬਾਅਦ ਵੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਨਹੀਂ ਆਈ ।

Shahnaz Gill’s move upset  father Santokh Singh

ਸੰਤੋਖ ਸਿੰਘ ਵੀਡੀਓ ‘ਚ ਕਹਿ ਰਹੇ ਹਨ ਕਿ ਉਸ ਨੂੰ ਆਪਣੀ ਧੀ ਦੀਆਂ ਹਰਕਤਾਂ ਕਰਕੇ ਆਪਣੇ ਦੋਸਤਾਂ ਸਾਹਮਣੇ ਸ਼ਰਮਿੰਦਾ ਹੋਣਾ ਪੈਂਦਾ ਹੈ । ਸੰਤੋਖ ਦਾ ਕਹਿਣਾ ਹੈ ਕਿ ਉਸ ਦੇ ਦੋਸਤਾਂ ਨੇ ਸ਼ਹਿਨਾਜ਼ ਨੂੰ ਬਹੁਤ ਵੋਟਾਂ ਦਿੱਤੀਆਂ ਸੀ। ਹੁਣ ਉਹਨਾਂ ਦੇ ਦੋਸਤ ਤੇ ਉਹਨਾਂ ਦੇ ਬੱਚੇ ਸ਼ਹਿਨਾਜ਼ ਨੂੰ ਮਿਲਣਾ ਚਾਹੁੰਦੇ ਸਨ, ਪਰ ਉਹ ਪੰਜਾਬ ਆਉਣ ਦੇ ਬਾਵਜੂਦ ਉਹਨਾਂ ਨੂੰ ਮਿਲਣ ਨਹੀਂ ਆਈ ਜਿਸ ਕਰਕੇ ਉਹ ਨਾਰਾਜ਼ ਹਨ।

Shahnaz Gill’s move upset father Santokh Singh

ਇਸ ਨਵੀਂ ਵੀਡੀਓ ‘ਚ ਸੰਤੋਖ ਸਿੰਘ ਕਹਿੰਦੇ ਹਨ, ‘ਮੈਂ ਆਪਣੇ ਦੋਸਤਾਂ ਸਾਹਮਣੇ ਸ਼ਰਮਿੰਦਗੀ ਮਹਿਸੂਸ ਕਰਦਾ ਹਾਂ। ਪਰ ਉਹ ਮੇਰੀ ਧੀ ਹੈ ਅਤੇ ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਪਤਾ ਹੈ ਕਿ ਮੈਂ ਉਸ ਨਾਲ ਕੁਝ ਸਮੇਂ ਲਈ ਨਰਾਜ਼ ਹੋ ਸਕਦਾ ਹਾਂ , ਪਰ ਮੈਂ ਜ਼ਿਆਦਾ ਦੇਰ ਗੁੱਸੇ ਨਹੀਂ ਹੋ ਸਕਦਾ।’ ਸੰਤੋਖ ਸਿੰਘ ਨੇ ਵੀਡੀਓ ‘ਚ ਇਹ ਵੀ ਦੱਸਿਆ ਹੈ ਕਿ ਉਸ ਕੋਲ ਸ਼ਹਿਨਾਜ਼ ਦੇ ਮੈਨੇਜਰ ਦਾ ਨੰਬਰ ਹੈ ਅਤੇ ਇਨ੍ਹਾਂ ਚੀਜ਼ਾਂ ਨੂੰ ਜ਼ਬਰਦਸਤੀ ਵਧਾਇਆ ਗਿਆ ਹੈ।

The post ਸ਼ਹਿਨਾਜ਼ ਗਿੱਲ ਦੀ ਇਸ ਹਰਕਤ ਨੇ ਕੀਤਾ ਪਿਤਾ ਸੰਤੋਖ ਸਿੰਘ ਨੂੰ ਖੂਬ ਤੰਗ ਪ੍ਰੇਸ਼ਾਨ appeared first on Daily Post Punjabi.