Moving Car Caught Fire Archives - Daily Post Punjabi

ਚੰਡੀਗੜ੍ਹ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਅੰਦਰ ਬੈਠੇ 2 ਬੱਚਿਆਂ ਸਣੇ 5 ਵਿਅਕਤੀ ਵਾਲ-ਵਾਲ ਬਚੇ
ਚੰਡੀਗੜ੍ਹ ਦੇ ਸੈਕਟਰ 27 ਲਾਈਟ ਪੁਆਇੰਟ ਨੇੜੇ ਮੰਗਲਵਾਰ ਰਾਤ ਨੂੰ ਇੱਕ ਲਾਲ ਰੰਗ ਦੀ ਮਾਰੂਤੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਕਾਰ ਵਿੱਚ 2 ਛੋਟੇ ਬੱਚਿਆਂ ਸਮੇਤ ਕੁੱਲ 5 ਲੋਕ ਸਵਾਰ ਸਨ। ਫਾਇਰ ਬ੍ਰਿਗੇਡ ਵਿਭਾਗ ਨੇ ਸਮੇਂ ਸਰ ਮੌਕੇ ਤੇ ਪਹੁੰਚ ਕੇ ਅੱਗ ਬੁਝਾਇਆ, ਜਿਸ ਕਾਰਨ ਵੱਡਾ ਹਾਦਸਾ ਹੋਣੋ ਟੱਲ ਗਿਆ। ਕਾਰ ਵਿੱਚ 2 ਬੱਚਿਆਂ ਸਮੇਤ 5 ਵਿਅਕਤੀ ਬੈਠੇ ਸਨ। ਹਾਦਸੇ ‘ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Moving car caught fire

ਜਾਣਕਾਰੀ ਅਨੁਸਾਰ ਇਹ ਕਾਰ ਹਿਮਾਚਲ ਤੋਂ ਆ ਰਹੀ ਸੀ ਕਿ ਸੈਕਟਰ 27 ਲਾਈਟ ਪੁਆਇੰਟ ਨੇੜੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਇਸ ਨੂੰ ਅੱਗ ਲੱਗ ਗਈ। ਪਹਿਲਾਂ ਕਾਰ ‘ਚੋਂ ਧੂੰਆਂ ਨਿਕਲਣ ਲੱਗਾ, ਉਦੋਂ ਹੀ ਕਾਰ ‘ਚ ਬੈਠੇ ਸਾਰੇ ਲੋਕ ਬਾਹਰ ਆ ਗਏ ਸਨ। ਕਾਰ ਦੇ ਮਾਲਕ ਦਾ ਨਾਂ ਵਿਜੇ ਕੁਮਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਤੁਰੰਤ ਚੰਡੀਗੜ੍ਹ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਗੁਰੂਗ੍ਰਾਮ ‘ਚ NH-48 ‘ਤੇ ਕਾਰ ਦੀ ਕੈਂਟਰ ਨਾਲ ਟੱਕਰ, ਹਾਦਸੇ ‘ਚ 3 ਬੱਚਿਆਂ ਸਣੇ 4 ਦੀ ਮੌ.ਤ

ਮੌਕੇ ‘ਤੇ ਪਹੁੰਚੀ ਚੰਡੀਗੜ੍ਹ ਪੁਲਿਸ ਨੇ ਤੁਰੰਤ ਆਵਾਜਾਈ ਰੋਕ ਦਿੱਤੀ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਅੱਗ ‘ਤੇ ਕਾਬੂ ਪਾਉਣ ਲਈ ਚੰਡੀਗੜ੍ਹ ਇੰਡਸਟਰੀਅਲ ਏਰੀਆ ਫਾਇਰ ਸਟੇਸ਼ਨ ਤੋਂ ਵੀ ਫਾਇਰ ਟੈਂਡਰ ਪਹੁੰਚ ਗਏ। ਫਾਇਰ ਬ੍ਰਿਗੇਡ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਫਾਇਰ ਕਰਮੀਆਂ ਰਮੇਸ਼ ਕੁਮਾਰ, ਰੋਮੀ, ਸੁਮਿਤ ਰੰਗੀ, ਰਜਤ ਚੌਧਰੀ ਨੇ 10 ਮਿੰਟਾਂ ‘ਚ ਅੱਗ ‘ਤੇ ਕਾਬੂ ਪਾ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਅੰਦਰ ਬੈਠੇ 2 ਬੱਚਿਆਂ ਸਣੇ 5 ਵਿਅਕਤੀ ਵਾਲ-ਵਾਲ ਬਚੇ appeared first on Daily Post Punjabi.

ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਪੁਰਸ਼ ਸਣੇ 2 ਔਰਤਾਂ ਵਾਲ-ਵਾਲ ਬਚੀਆਂ
ਪੰਜਾਬ ਦੇ ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ ‘ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ ਨਿਕਲ ਗਏ। ਇਸ ‘ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਰਨਾ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Moving Car Caught Fire

ਕਾਰ ਚਾਲਕ ਜਤਿੰਦਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਵਨੀਤ ਕੌਰ, ਨਾਨੀ ਮਨਜੀਤ ਕੌਰ ਨਾਲ ਕਾਰ ਨੰਬਰ PB-42-L-1155 ਵਿੱਚ ਬਲਗਾਨ ਵਿਖੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਨੇੜੇ ਪਹੁੰਚੇ ਤਾਂ ਕਾਰ ਦੇ ਬੋਨਟ ‘ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਉਸ ਨੇ ਕਾਰ ਰੋਕ ਕੇ ਆਪਣੇ ਨਾਲ ਕਾਰ ਵਿਚ ਬੈਠੀਆਂ ਮਾਂ ਅਤੇ ਦਾਦੀ ਨੂੰ ਬਾਹਰ ਕੱਢਿਆ। ਤਿੰਨੋਂ ਵਿਅਕਤੀ ਸਮੇਂ ਸਿਰ ਕਾਰ ‘ਚੋਂ ਉਤਰ ਕੇ ਸੜਕ ਕਿਨਾਰੇ ਪਹੁੰਚੇ ਨਹੀਂ ‘ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਹ ਵੀ ਪੜ੍ਹੋ : WTC Final ‘ਤੋਂ ਪਹਿਲਾ ਟੀਮ ਇੰਡੀਆ ਨੂੰ ਵੱਡਾ ਝਟਕਾ, ਕੇਐਲ ਰਾਹੁਲ ਤੇ ਜੈਦੇਵ ਉਨਾਦਕਟ IPL ਤੋਂ ਹੋਏ ਬਾਹਰ

ਜਤਿੰਦਰ ਨੇ ਦੱਸਿਆ ਕਿ ਕਾਰ ਨੂੰ ਅੱਗ ਲੱਗਦੀ ਦੇਖ ਸਥਾਨਕ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੇ ਤੌਰ ‘ਤੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਗਈ। ਇਸ ‘ਤੋਂ ਬਾਅਦ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ ‘ਤੇ ਕਾਬੂ ਪਾਇਆ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਪੁਰਸ਼ ਸਣੇ 2 ਔਰਤਾਂ ਵਾਲ-ਵਾਲ ਬਚੀਆਂ appeared first on Daily Post Punjabi.