MP Amritpal singh brother Harpreet singh Archives - Daily Post Punjabi

ਵੱਡੀ ਖਬਰ: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ
MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

MP Amritpal singh brother Harpreet singh

ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਾਇਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵੱਡੀ ਖਬਰ: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ appeared first on Daily Post Punjabi.

ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ
ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਤਕਰੀਬਨ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ । ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੋਗਾ ‘ਚ ਵੱਡੀ ਵਾਰਦਾਤ, ਸੈਲੂਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਪੁਲਿਸ ਦੇ SSP ਅੰਕੁਰ ਗੁਪਤਾ ਨੇ ਕੀਤੀ। SSP ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੇਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਜਲਦ ਹੀ ਇਸ ਬਾਰੇ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ। ਹਰਪ੍ਰੀਤ ਤੋਂ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਫਿਲਹਾਲ SSP ਨੇ ਜ਼ਬਤ ਕੀਤੀ ਗਈ ਡਰੱਗਸ ਦੀ ਮਾਤਰਾ ਦੇ ਬਾਰੇ ਵਿੱਚ ਕੁਝ ਨਹੀਂ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸਦੇ ਬਾਰੇ ਵਿੱਚ ਅਸੀਂ ਜਲਦ ਹੀ ਜਾਣਕਾਰੀ ਸਾਂਝੀ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.