MP amritpal sinhg Archives - Daily Post Punjabi

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਪੇਸ਼ੀ, ਡਿਸਚਾਰਜ ਪਟੀਸ਼ਨ ‘ਤੇ ਪੰਜਾਬ ਸਰਕਾਰ ਦਾਖਲ ਕਰੇਗੀ ਜਵਾਬ
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਜੀ ਅੱਜ ਮੁੜ ਤੋਂ ਅੰਮ੍ਰਿਤਸਰ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਵੇਗੀ। ਇਹ ਪੇਸ਼ੀ ਅਜਨਾਲਾ ਥਾਣੇ ‘ਤੇ ਹੋਏ ਬਹੁ-ਚਰਚਿਤ ਹਮਲੇ ਵਿਚ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਖਲ ਕਰਦੇ ਹੋਏ ਖੁਦ ਨੂੰ ਇਸ ਕੇਸ ਤੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਸ ਖਿਲਾਫ ਸਬੂਤ ਨਹੀਂ ਹੈ ਤੇ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।

ਦੂਜੇ ਪਾਸੇ ਇਸ ਪੂਰੇ ਮਾਮਲੇ ਵਿਚ ਪੰਜਾਬ ਸਰਕਾਰ ਅੱਜ ਆਪਣਾ ਜਵਾਬ ਕੋਰਟ ਵਿਚ ਦਾਖਲ ਕਰ ਸਕਦੀ ਹੈ। ਸਰਕਾਰੀ ਪੱਖ ਵਲੋਂ ਅੰਮ੍ਰਿਤਪਾਲ ਦੀ ਪਟੀਸ਼ਨ ਦਾ ਵਿਰੋਧ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਪੁਲਿਸ ਤੇ ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ ਤੇ ਮਾਮਲੇ ਵਿਚ ਕਈ ਗੰਭੀਰ ਧਾਰਾਵਾਂ ਦਰਜ ਹਨ।

ਇਹ ਵੀ ਪੜ੍ਹੋ : ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਵਿਚਾਲੇ PM ਮੋਦੀ ਦੀ ਅਪੀਲ-‘ਪੈਟਰੋਲੀਅਮ ਉਤਪਾਦਾਂ ਦੀ ਸੰਜਮ ਨਾਲ ਕਰੋ ਵਰਤੋਂ’

ਦੱਸ ਦੇਈਏ ਕਿ ਫਰਵਰੀ 2023 ਵਿਚ ਅਜਨਾਲਾ ਥਾਣੇ ਦੇ ਬਾਹਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਵੱਡਾ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲਿਸ ਬੈਰੀਕੇਡ ਤੋੜੇ ਸਨ ਤੇ ਤਲਵਾਰਾਂ ਤੇ ਹਥਿਆਰ ਲਹਿਰਾਉਣ ਦੇ ਦੋਸ਼ ਵੀ ਲੱਗੇ ਸਨ। ਘਟਨਾ ਮਗਰੋਂ ਪੁਲਿਸ ਨੇ ਕਈ ਕੇਸ ਦਰਜ ਕੀਤੇ ਸਨ। ਬਾਅਦ ਵਿਚ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਅੱਜ ਦੀ ਸੁਣਵਾਈ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਕੋਰਟ ਵਿਚ ਪੰਜਾਬ ਸਰਕਾਰ ਦੇ ਜਵਾਬ ਤੇ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਤੈਅ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਪੇਸ਼ੀ, ਡਿਸਚਾਰਜ ਪਟੀਸ਼ਨ ‘ਤੇ ਪੰਜਾਬ ਸਰਕਾਰ ਦਾਖਲ ਕਰੇਗੀ ਜਵਾਬ appeared first on Daily Post Punjabi.

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਕੋਰਟ ‘ਚ ਹੋਈ ਪੇਸ਼ੀ, ਪੁਲਿਸ ਨੇ ਅਦਾਲਤ ‘ਚ ਚਲਾਨ ਕੀਤਾ ਪੇਸ਼
MP ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਕੋਰਟ ‘ਚ ਪੇਸ਼ੀ ਹੋਈ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ‘ਚ ਚਲਾਨ ਪੇਸ਼ ਕੀਤਾ ਤੇ ਇਸ ਦੇ ਨਾਲ ਹੀ ਅਜਨਾਲਾ ਕੋਰਟ ਨੇ ਕੇਸ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਹੈ। 2 ਮਈ ਤੋਂ ਟਰਾਇਲ ਦੀ ਕਾਰਵਾਈ ਕੀਤੀ ਜਾਵੇਗੀ ਸ਼ੁਰੂ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ ਸੀ ਤੇ 23 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਸੀ। 15 ਦਿਨ ਦਾ ਰਿਮਾਂਡ ਮੰਗਿਆ ਸੀ ਪਰ 2 ਦਿਨ ਦਾ ਰਿਮਾਂਡ ਮਿਲਿਆ ਤੇ ਇਸ ਮਗਰੋਂ ਜਦੋਂ 25 ਅਪ੍ਰੈਲ ਨੂੰ ਸਾਂਸਦ ਦੀ ਕੋਰਟ ਵਿਚ ਪੇਸ਼ੀ ਹੋਈ ਤਾਂ 30 ਅਪ੍ਰੈਲ ਤੱਕ ਅੰਮ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਜਿਸ ਦੀ ਅੱਜ ਮੁੜ ਤੋਂ ਵੀਸੀ ਰਾਹੀਂ ਪੇਸ਼ੀ ਹੋਈ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਦੀ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਰਾਜ ਪੱਖ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੇ 2 ਮਈ ਤੋਂ ਟਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ ਸੰਬੰਧਿਤ ਇਸ ਮਾਮਲੇ ਵਿੱਚ ਹੁਣ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਸਭ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਡਿਪੋਰਟ ਹੋਏ 15 ਭਾਰਤੀ ਪਹੁੰਚੇ ਦਿੱਲੀ ਏਅਰਪੋਰਟ, ਰਿਸੀਵ ਕਰਨ ਪਹੁੰਚਿਆ ਪੰਜਾਬ ਸਰਕਾਰ ਦਾ ਵਫਦ

ਅੰਮ੍ਰਿਤਪਾਲ ਸਿੰਘ ਇਸ ਕੇਸ ਦੇ ਆਖਰੀ ਦੋਸ਼ੀ ਸਨ, ਜਿਨ੍ਹਾਂ ਦੀ ਅੱਜ ਪੇਸ਼ੀ ਪੂਰੀ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ ਅਤੇ ਅਗਲੀਆਂ ਪੇਸ਼ੀਆਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣਗੀਆਂ। ਐਡਵੋਕੇਟ ਸੰਧੂ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨਾਂ ਅਤੇ ਹਥਿਆਰਾਂ ਦੀ ਬਰਾਮਦਗੀ ਬਾਰੇ ਦਾਅਵੇ ਕੀਤੇ ਜਾ ਰਹੇ ਸਨ ਪਰ ਜਾਂਚ ਦੌਰਾਨ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ। ਇਸ ਕਰਕੇ ਪੁਲਿਸ ਨੂੰ ਸਿਰਫ ਦੋ ਦਿਨ ਦਾ ਰਿਮਾਂਡ ਮਿਲਿਆ ਅਤੇ ਇੱਕ ਹਫ਼ਤੇ ਦੇ ਅੰਦਰ ਹੀ ਜਾਂਚ ਪੂਰੀ ਕਰ ਲਈ ਗਈ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੋਂ ਟਰਾਇਲ ਦੀ ਅਧਿਕਾਰਿਕ ਸ਼ੁਰੂਆਤ ਕੀਤੀ ਜਾਵੇਗੀ। ਇਸ ਕੇਸ ਦੀ ਅਗਲੀ ਕਾਰਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਕੋਰਟ ‘ਚ ਹੋਈ ਪੇਸ਼ੀ, ਪੁਲਿਸ ਨੇ ਅਦਾਲਤ ‘ਚ ਚਲਾਨ ਕੀਤਾ ਪੇਸ਼ appeared first on Daily Post Punjabi.

MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ ਹੋਈ ਖਤਮ, ਅੱਜ ਪੰਜਾਬ ਪੁਲਿਸ ਪਾ ਸਕਦੀ ਹੈ ਗ੍ਰਿਫਤਾਰੀ
ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਅੱਜ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪਾ ਸਕਦੀ ਹੈ ਕਿਉਂਕਿ ਉਸ ਦੀ NSA ਦੀ ਮਿਆਦ ਬੀਤੀ ਰਾਤ ਖਤਮ ਹੋ ਚੁੱਕੀ ਹੈ ਤੇ 19 ਅਪ੍ਰੈਲ ਤੋਂ ਪੰਜਾਬ ਪੁਲਿਸ ਡਿਬਰੂਗੜ੍ਹ ਪਹੁੰਚੀ ਹੋਈ ਹੈ।

ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਜਨਾਲਾ ਕੋਰਟ ਵਿਚ ਪੇਸ਼ੀ ਹੋਵੇਗੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ NSA ਦੀ ਹਿਰਾਸਤ ਦੀ ਮਿਆਦ 22 ਅਪ੍ਰੈਲ ਦੀ ਰਾਤ ਲਗਭਗ 12 ਵਜੇ ਖਤਮ ਹੋ ਚੁੱਕੀ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਡਿਬਰੂਗੜ੍ਹ ਜੇਲ੍ਹ ਵਿਚ ਤਾਇਨਾਤ ਹੈ। ਟੀਮ ਫਰਵਰੀ 2023 ਵਿਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿਚ ਲੈਣ ਲਈ ਤਿਆਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੀਆਂ ਕਾਨੂੰਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਦੇ ਲਈ NSA ਹਿਰਾਸਤ ਦੀ ਮਿਆਦ ਖਤਮ ਹੁੰਦਿਆਂ ਹੀ ਗ੍ਰਿਫਤਾਰੀ ਦੀ ਉਮੀਦ ਹੈ।

ਇਹ ਵੀ ਪੜ੍ਹੋ : ਗਰੁੱਪ-ਡੀ ਕਰਮਚਾਰੀਆਂ ਲਈ ਮਾਨ ਸਰਕਾਰ ਦਾ ਖਾਸ ਉਪਰਾਲਾ, ਕਣਕ ਖ਼ਰੀਦਣ ਵਾਸਤੇ ‘ਵਿਆਜ ਮੁਕਤ ਕਰਜ਼ੇ’ ਦਾ ਐਲਾਨ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ 13 ਹੋਰ ਮਾਮਲਿਆਂ ਵਿਚ ਗ੍ਰਿਫਤਾਰ ਹੋਣ ਦੀ ਸੰਭਾਵਨਾ ਹੈ ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਜਾਰੀ ਰਹੇਗੀ। 2024 ਦੀਆਂ ਲੋਕ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਇਹ ਸੀਟ 1,97,120 ਵੋਟਾਂ ਦੇ ਫਰਕ ਨਾਲ ਅੰਮ੍ਰਿਤਪਾਲ ਸਿੰਘ ਨੇ ਇਹ ਸੀਟ ਜਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ ਹੋਈ ਖਤਮ, ਅੱਜ ਪੰਜਾਬ ਪੁਲਿਸ ਪਾ ਸਕਦੀ ਹੈ ਗ੍ਰਿਫਤਾਰੀ appeared first on Daily Post Punjabi.