MP Channi statement created ruckus Archives - Daily Post Punjabi

ਅੰਮ੍ਰਿਤਪਾਲ ਬਾਰੇ MP ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ, ਰਾਮ ਰਮੇਸ਼ ਨੇ ਕਹੀ ਇਹ ਗੱਲ
ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਕਾਂਗਰਸ ਨੇ ਦੂਰੀ ਬਣਾ ਲਈ ਹੈ। ਕਾਂਗਰਸ ਵੱਲੋਂ ਇਸ ਬਿਆਨ ਨੂੰ ਨਿੱਜੀ ਬਿਆਨ ਕਰਾਰ ਦਿੱਤਾ ਦਿੱਤਾ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਨੇ ਚੰਨੀ ਦੇ ਬਿਆਨ ਦੇ ਨਿੰਦਾ ਨਹੀਂ ਕੀਤੀ ਹੈ। ਪਰ ਚੰਨੀ ਦੇ ਇਸ ਬਿਆਨ ਦਾ ਕਾਂਗਰਸ ਵੱਲੋਂ ਕਿਨਾਰਾ ਕੀਤਾ ਗਿਆ ਹੈ।

MP Channi statement created ruckus

ਦਰਅਸਲ, ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਨਿੱਜੀ ਰਾਏ ਕਰਾਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ‘ਤੇ ਸਾਂਸਦ ਚੰਨੀ ਵੱਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦਾ ਨਿੱਜੀ ਬਿਆਨ ਹੈ। ਇਹ ਬਿਆਨ ਕਿਸੇ ਵੀ ਤਰ੍ਹਾਂ ਕਾਂਗਰਸ ਦੀ ਸਥਿਤੀ ਨੂੰ ਨਹੀਂ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਦੱਸ ਦੇਈਏ ਕਿ ਇਸ ਤੋਂ ਇਲਾਵਾ ਲੋਕ ਸਭਾ ਵਿੱਚ ਬਜਟ ਸੈਸ਼ਨ ‘ਤੇ ਚਰਚਾ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਚਾਲੇ ਸਦਨ ‘ਵਿੱਚ ਗਰਮਾ-ਗਰਮੀ ਦੇਖਣ ਨੂੰ ਮਿਲੀ ਸੀ । ਜਿਸ ਤੋਂ ਬਾਅਦ ਵਧਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕਰੀਬ 35 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੰਮ੍ਰਿਤਪਾਲ ਬਾਰੇ MP ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ, ਰਾਮ ਰਮੇਸ਼ ਨੇ ਕਹੀ ਇਹ ਗੱਲ appeared first on Daily Post Punjabi.