MP CM Shivraj Chouhan Announces Archives - Daily Post Punjabi

ਅੱਤਵਾਦੀ ਹਮਲੇ ‘ਚ ਸ਼ਹੀਦ ਮਨੀਸ਼ ਨੂੰ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਤੀ ਸ਼ਰਧਾਂਜਲੀ, 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
MP CM Shivraj Chouhan Announces: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਜਵਾਨ ਮਨੀਸ਼ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

MP CM Shivraj Chouhan Announces

ਦੱਸ ਦੇਈਏ ਕਿ ਸ਼ਹੀਦ ਮਨੀਸ਼ ਅੱਤਵਾਦੀ ਹਮਲੇ ਦੌਰਾਨ ਸੜ੍ਹ ਗਏ ਸਨ । ਬਾਅਦ ਵਿੱਚ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ । ਸ਼ਹੀਦ ਮਨੀਸ਼ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੱਧ ਪ੍ਰਦੇਸ਼ ਸਰਕਾਰ ਸ਼ਹੀਦ ਮਨੀਸ਼ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਸ਼ਹੀਦ ਮਨੀਸ਼ ਦਾ ਬੁੱਤ ਵੀ ਲਗਾਇਆ ਜਾਵੇਗਾ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

The post ਅੱਤਵਾਦੀ ਹਮਲੇ ‘ਚ ਸ਼ਹੀਦ ਮਨੀਸ਼ ਨੂੰ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਤੀ ਸ਼ਰਧਾਂਜਲੀ, 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ appeared first on Daily Post Punjabi.