MP Praneet kaur replied Archives - Daily Post Punjabi

ਪਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਸੋਮਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, 20 ਸਾਲ 2019 ਤੱਕ ਬਾਹਰ ਰਿਹਾ, ਜਿਸ ਨੂੰ ਖ਼ੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ਤੋਂ ਪੁੱਛਗਿੱਛ ਕਰ ਰਿਹਾ ਹੈ।

MP Praneet kaur replied

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਅਜਿਹੇ ਲੋਕ ਹਨ, ਜਿਨ੍ਹਾਂ ਖਿਲਾਫ ਬਹੁਤ ਸਾਰੇ ਮਾਮਲੇ ਬਕਾਇਆ ਪਏ ਹਨ। ਪਰਨੀਤ ਕੌਰ ਨੇ ਕਿਹਾ ਕਿ ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਕੀਤੀ ਕਿਉਂਕਿ ਉਹ ਉਨ੍ਹਾਂ ਦੀ ਆਪਣੀ ਪਾਰਟੀ ਦੇ ਸਨ, ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।

ਇਹ ਵੀ ਪੜ੍ਹੋ: ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ

ਸਾਂਸਦ ਪਰਨੀਤ ਕੌਰ ਨੇ ਅੱਗੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਤੇ ਪੰਜਾਬ ਦੇ ਲਈ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਪੰਜਾਬ ਦੇ ਮੁੱਦੇ ਚੁੱਕੇ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ । ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋ ਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਤਾਂ ਜੋ ਰਾਜ ਦੇ ਮੁੱਦਿਆਂ ਦਾ ਹਾਲ ਕੱਢਿਆ ਜਾ ਸਕੇ।

MP Praneet kaur replied

ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ, ਹੁਣ ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਸਰਕਾਰਾਂ ਵੀ ਅਜਿਹਾ ਹੀ ਕਰਦਿਆਂ ਹਨ । ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪੱਤਰ ਦੇ ਅੰਤ ਵਿੱਚ ਕਿਹਾ ਕਿ ਮੇਰੇ ਤੇ ਜੋ ਐਕਸ਼ਨ ਲੈਣ ਦੀ ਗੱਲ ਹੈ, ਡਿਸੀਪਲਨਰੀ ਕਮੇਟੀ ਆਪਣੀ ਮਰਜ਼ੀ ਅਨੁਸਾਰ ਉਨ੍ਹਾਂ ‘ਤੇ ਐਕਸ਼ਨ ਲੈਣ ਦੇ ਲਈ ਪੂਰੀ ਤਰ੍ਹਾਂ ਆਜ਼ਾਦ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’ appeared first on Daily Post Punjabi.