MP Preneet kaur appeals Archives - Daily Post Punjabi

ਪਟਿਆਲਾ ਦਾ ਨੌਜਵਾਨ ਯੂਕਰੇਨ ਦੀ ਜੰਗ ‘ਚ ਲੜਨ ਲਈ ਮਜਬੂਰ, ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ
ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ । ਮਦਦ ਲਈ ਅਪੀਲ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜਬੂਰ ਕੀਤਾ ਹੈ।

MP Preneet kaur appeals

ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡ੍ਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ । ਹਾਲ ਹੀ ਵਿੱਚ ਇਨ੍ਹਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਸਪੀਕਰ ਵੱਲੋਂ MLA ਅਹੁਦੇ ਦਾ ਅਸਤੀਫ਼ਾ ਨਾਮਨਜ਼ੂਰ

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ। ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਦਾ ਨੌਜਵਾਨ ਯੂਕਰੇਨ ਦੀ ਜੰਗ ‘ਚ ਲੜਨ ਲਈ ਮਜਬੂਰ, ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ appeared first on Daily Post Punjabi.