MP Raghav Chadha Archives - Daily Post Punjabi

ਏਅਰਪੋਰਟ ‘ਤੇ 10 ਰੁ. ਦੀ ਚਾਹ! MP ਰਾਘਵ ਚੱਢਾ ਨੇ ਮਾਣਿਆ ਲੁਤਫ, ਬੋਲੇ- ‘ਕਿਫਾਇਤੀ ਖਾਣੇ ਦਾ ਸਬੂਤ’
‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਹ ਮੁੰਬਈ ਹਵਾਈ ਅੱਡੇ ‘ਤੇ ਸਿਰਫ਼ 10 ਰੁਪਏ ਵਿੱਚ ਚਾਹ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਕਿਹਾ, “ਮੈਂ ਮੁੰਬਈ ਹਵਾਈ ਅੱਡੇ ‘ਤੇ ਉਡਾਨ ਯਾਤਰੀ ਕੈਫੇ ਵਿੱਚ ਚਾਹ ਪੀਤੀ, ਅਤੇ ਉਹ ਵੀ ਸਿਰਫ਼ 10 ਰੁਪਏ ਵਿੱਚ।”

ਰਾਘਵ ਨੇ ਕਿਹਾ, “ਮੈਂ ਦਿੱਲੀ ਜਾ ਰਿਹਾ ਸੀ ਅਤੇ ਆਪਣੀ ਉਡਾਣ ਤੋਂ ਪਹਿਲਾਂ ਚਾਹ ਪੀਣਾ ਚਾਹੁੰਦਾ ਸੀ। ਮੈਂ ਉੱਥੇ ਕਈ ਯਾਤਰੀਆਂ ਨਾਲ ਗੱਲ ਕੀਤੀ। ਸਾਰੇ ਖੁਸ਼ ਸਨ ਤੇ ਸਾਰੇ ਇਕ ਹੀ ਗੱਲ ਕਹਿ ਰਹੇ ਸਨ, ਜੇਬ ‘ਤੇ ਭਾਰੀ ਨਹੀਂ, ਵਧੀਆ ਸਰਵਿਸ ਪੈਸੇ ਵਸੂਲ। ਕਿਫਾਇਤੀ ਏਅਰਪੋਰਟ ਖਾਣਾ ਮੁਮਕਿਨ ਹੈ ਤੇ ਇਹ ਰਿਹਾ ਸਬੂਤ।” ਦੱਸ ਦੇਈਏ ਕਿ ਰਾਘਵ ਨੇ ਮੁੰਬਈ ਹਵਾਈ ਅੱਡੇ ‘ਤੇ ਉਡਾਨ ਯਾਤਰੀ ਕੈਫੇ ਵਿੱਚ 10 ਰੁਪਏ ਵਿੱਚ ਚਾਹ ਪੀਤੀ।

ਰਾਘਵ ਨੇ ਇਸ ਮੁੱਦੇ ‘ਤੇ ਚਰਚਾ ਕੀਤੀ ਕਿਉਂਕਿ ਉਨ੍ਹਾਂ ਨੇ ਸੰਸਦ (ਰਾਜ ਸਭਾ) ਵਿੱਚ ਵਾਰ-ਵਾਰ ਜ਼ਿਆਦਾ ਕੀਮਤ ਵਾਲੇ ਉਤਪਾਦਾਂ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਹਵਾਈ ਅੱਡੇ ਦੇ ਖਾਣੇ ਦੀਆਂ ਉੱਚੀਆਂ ਕੀਮਤਾਂ ਬਾਰੇ ਵੀ ਸ਼ਿਕਾਇਤ ਕੀਤੀ ਅਤੇ ਕਿਫਾਇਤੀ ਕੰਟੀਨਾਂ/ਕੈਫੇ ਖੋਲ੍ਹਣ ਦੀ ਮੰਗ ਕੀਤੀ ਸੀ।

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ, ਰਾਜ ਸਭਾ ਵਿੱਚ ਅਕਸਰ ਆਮ ਆਦਮੀ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨਾਲ ਸਬੰਧਤ ਮੁੱਦੇ ਉਠਾਉਂਦੇ ਰਹਿੰਦੇ ਹਨ। ਉਹ ਖਪਤਕਾਰਾਂ ਦੇ ਅਧਿਕਾਰਾਂ, ਮੱਧ ਵਰਗ ‘ਤੇ ਬੋਝ, ਡਿਜੀਟਲ ਮੁੱਦਿਆਂ, ਸਿਹਤ ਅਤੇ ਸੁਰੱਖਿਆ, ਚੋਣ ਸੁਧਾਰਾਂ ਅਤੇ ਆਰਥਿਕ ਸੁਧਾਰਾਂ ‘ਤੇ ਧਿਆਨ ਫੋਕਸ ਕਰਦੇ ਹਨ।

ਹਵਾਈ ਅੱਡੇ ‘ਤੇ ਉਡਾਨ ਯਾਤਰੀ ਕੈਫੇ ਵਿੱਚ 10 ਰੁਪਏ ਦੀ ਚਾਹ ਪੀਣਾ ਦਰਸਾਉਂਦਾ ਹੈ ਕਿ ਆਮ ਆਦਮੀ ਨੂੰ ਵੀ ਹਵਾਈ ਅੱਡਿਆਂ ‘ਤੇ ਕਿਫਾਇਤੀ, ਪਾਕੇਟ ਫ੍ਰੈਂਡਲੀ ਰੇਟਸ ‘ਚ ਸੇਵਾਵਾਂ ਉਪਬਲਧ ਹਨ।

ਉਡਾਨ ਯਾਤਰੀ ਕੈਫੇ ਕੀ ਹੈ?
ਉਡਾਨ ਯਾਤਰੀ ਕੈਫੇ ਇੱਕ ਕੇਂਦਰ ਸਰਕਾਰ ਦੀ ਪਹਿਲ ਹੈ ਜੋ ਨਾਗਰਿਕ ਹਵਾਬਾਜ਼ੀ ਮੰਤਰਾਲੇ ਅਤੇ ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਦੁਆਰਾ ਸ਼ੁਰੂ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਹਵਾਈ ਅੱਡਿਆਂ ‘ਤੇ ਯਾਤਰੀਆਂ ਨੂੰ ਕਿਫਾਇਤੀ ਦਰਾਂ ‘ਤੇ ਸਾਫ਼, ਗੁਣਵੱਤਾ ਵਾਲਾ ਭੋਜਨ ਅਤੇ ਪੀਣ ਵਾਲੇ ਪਦਾਰਥ ਪ੍ਰਦਾਨ ਕਰਨਾ ਹੈ।

ਇਸ ਦੀ ਸ਼ੁਰੂਆਤ ਦਾ ਇੱਕ ਕਾਰਨ ਇਹ ਸੀ ਕਿ ਭਾਰਤੀ ਹਵਾਈ ਅੱਡਿਆਂ ‘ਤੇ ਪਹਿਲਾਂ ਭੋਜਨ ਅਤੇ ਪੀਣ ਵਾਲੇ ਪਦਾਰਥ ਬਹੁਤ ਮਹਿੰਗੇ ਸਨ। ਪਾਣੀ ਦੀ ਇੱਕ ਬੋਤਲ 100 ਰੁਪਏ ਤੱਕ ਲਈ ਜਾਂਦੀ ਸੀ ਅਤੇ ਸਮੋਸੇ ਵਰਗੇ ਸਨੈਕਸ 150 ਤੋਂ 200 ਰੁਪਏ ਵਿੱਚ ਉਪਲਬਧ ਸਨ। ਅਜਿਹੀ ਸਥਿਤੀ ਵਿੱਚ ਮੱਧ ਵਰਗ ਦੇ ਯਾਤਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਵਿਕਲਪਾਂ ਦੀ ਘਾਟ ਕਾਰਨ ਅਕਸਰ ਮਹਿੰਗੀਆਂ ਚੀਜ਼ਾਂ ਖਰੀਦਣ ਲਈ ਮਜਬੂਰ ਹੋਣਾ ਪਿਆ। ਉਡਾਨ ਯਾਤਰੀ ਕੈਫੇ ਦੀ ਸ਼ੁਰੂਆਤ ਤੋਂ ਬਾਅਦ ਮੱਧ ਵਰਗ ਨੂੰ ਕਾਫ਼ੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਘਰੇਲੂ ਤੇ ਕਮਰਸ਼ੀਅਲ ਗੈਸ ਸਪਲਾਈ ‘ਚ ਵਾਧਾ, DC ਨੇ ਜਾਰੀ ਕੀਤੇ ਨਵੇਂ ਹੁਕਮ

ਪਹਿਲਾ ਉਡਾਨ ਕੈਫੇ ਦਸੰਬਰ 2024 ਵਿੱਚ ਕੋਲਕਾਤਾ (ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡਾ) ਵਿੱਚ ਲਾਂਚ ਕੀਤਾ ਗਿਆ ਸੀ ਅਤੇ ਹੁਣ ਹਵਾਈ ਅੱਡੇ ‘ਤੇ ਕਾਫ਼ੀ ਮਸ਼ਹੂਰ ਹੋ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਇਸਨੂੰ 2026 ਤੱਕ ਦੇਸ਼ ਦੇ ਜ਼ਿਆਦਾਤਰ ਪ੍ਰਮੁੱਖ ਹਵਾਈ ਅੱਡਿਆਂ (ਏਏਆਈ ਸਮੇਤ) ‘ਤੇ ਉਪਲਬਧ ਕਰਵਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਏਅਰਪੋਰਟ ‘ਤੇ 10 ਰੁ. ਦੀ ਚਾਹ! MP ਰਾਘਵ ਚੱਢਾ ਨੇ ਮਾਣਿਆ ਲੁਤਫ, ਬੋਲੇ- ‘ਕਿਫਾਇਤੀ ਖਾਣੇ ਦਾ ਸਬੂਤ’ appeared first on Daily Post Punjabi.

ਰਿਚਾਰਜ ਮੁੱਕਣ ‘ਤੇ Incoming Calls ਬੰਦ ਕਿਉਂ?’, MP ਰਾਘਵ ਚੱਢਾ ਨੇ ਸਦਨ ‘ਚ ਚੁੱਕਿਆ Mobile Recharge ਦਾ ਮੁੱਦਾ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮੋਬਾਈਲ ਰੀਚਾਰਜ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਟੈਲੀਕਾਮ ਕੰਪਨੀਆਂ ਵੱਲੋਂ ਪ੍ਰੀਪੇਡ ਰੀਚਾਰਜ ਖਤਮ ਹੋਣ ਤੋਂ ਬਾਅਦ ਇਨਕਮਿੰਗ ਕਾਲਾਂ ਨੂੰ ਬਲਾਕ ਕਰਨ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਰੈਗੂਲੇਟਰਾਂ ਨੂੰ ਖਪਤਕਾਰਾਂ ਦੀ ਸੁਰੱਖਿਆ ਕਰਨ ਦੀ ਅਪੀਲ ਕੀਤੀ। ਸੰਸਦ ਮੈਂਬਰ ਨੇ ਕਿਹਾ ਕਿ ਵੈਲੀਡਿਟੀ ਖਤਮ ਹੋਣ ਤੋਂ ਬਾਅਦ ਵੀ ਯੂਜਰਸ ਨੂੰ ਕਾਲ ਮਿਲਣੀ ਚਾਹੀਦੀ ਹੈ।

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਜੇ ਕੋਈ ਰਿਚਾਰਜ ਪਲਾਨ ਐਕਸਪਾਇਰ ਹੋ ਜਾਂਦਾ ਹੈ ਤਾਂ ਆਊਟਗੋਇੰਗ ਕਾਲਸ ਬੰਦ ਹੋਣਾ ਸਮਝ ਆਉਂਦਾ ਹੈ ਪਰ ਇਨਕਮਿੰਗ ਕਾਲਸ ਵੀ ਕਿਉਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ? ਇਕ ਵਾਰ ਵੈਲੀਡਿਟੀ ਖਤਮ ਹੋ ਜਾਣ ‘ਤੇ ਲੋਕਾਂ ਨਾਲ ਸੰਪਰਕ ਨਹੀਂ ਹੋ ਪਾਉਂਦਾ ਤੇ ਬੈਕ OTP ਵਰਗੇ ਜਰੂਰੀ ਮੈਸੇਜ ਵੀ ਨਹੀਂ ਆਉਂਦੇ। ਐਮਰਜੈਂਸੀ ਜਾਂ ਅਰਜੈਂਟ ਸਿਚੁਏਸ਼ਨ ਵਿਚ ਇਸ ਕੋਂ ਕੋਈ ਬੰਦਾ ਪੂਰੀ ਤਰ੍ਹਾਂ ਕੱਟ ਸਕਦਾ ਹੈ।

ਰਾਘਵ ਚੱਢਾ ਨੇ ਕਿਹਾ ਕਿ “ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਆਉਣ ਵਾਲੀਆਂ ਕਾਲਾਂ ਅਤੇ SMS ਆਖਰੀ ਰੀਚਾਰਜ ਤੋਂ ਘੱਟੋ-ਘੱਟ ਇੱਕ ਸਾਲ ਬਾਅਦ ਤੱਕ ਜਾਰੀ ਰਹਿਣ ਤਾਂ ਜੋ ਜ਼ਰੂਰੀ ਕਮਿਊਨਿਕੇਸ਼ਨ ਬੰਦ ਨਾ ਹੋਵੇ। ਦੂਜੀ ਮੰਗ ਇਹ ਹੈ ਕਿ ਮੋਬਾਈਲ ਨੰਬਰਾਂ ਨੂੰ ਆਖਰੀ ਰੀਚਾਰਜ ਤੋਂ ਘੱਟੋ-ਘੱਟ ਤਿੰਨ ਸਾਲਾਂ ਲਈ ਬੰਦ ਨਾ ਕੀਤਾ ਜਾਵੇ। ਟੈਲੀਕਾਮ ਆਪਰੇਟਰਾਂ ਨੂੰ ਉਨ੍ਹਾਂ ਯੂਜਰਸ ਲਈ ਘੱਟ ਕੀਮਤ ਵਾਲੇ “ਇਨਕਮਿੰਗ” ਪਲਾਨ ਪੇਸ਼ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਸਿਰਫ਼ ਜ਼ਰੂਰੀ ਕਾਲਾਂ, OTP ਅਤੇ ਸਰਕਾਰੀ ਸੇਵਾਵਾਂ ਲਈ ਆਪਣੇ ਨੰਬਰਾਂ ਨੂੰ ਐਕਟਿਵ ਰੱਖਣ ਦੀ ਲੋੜ ਹੁੰਦੀ ਹੈ।”

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨੇ ਕਿਹਾ ਕਿ “ਮੈਂ 28-ਦਿਨਾਂ ਦੇ ਰੀਚਾਰਜ ਨੂੰ ‘ਮਾਸਿਕ’ ਪਲਾਨ ਕਹਿਣ ਦਾ ਮੁੱਦਾ ਵੀ ਉਠਾਇਆ ਸੀ। ਜੇਕਰ ਕਿਸੇ ਚੀਜ਼ ਨੂੰ ਮਹੀਨਾਵਾਰ ਕਿਹਾ ਜਾਂਦਾ ਹੈ, ਤਾਂ ਇਹ 30-31 ਦਿਨਾਂ ਦੇ ਕੈਲੰਡਰ ਮਹੀਨੇ ‘ਤੇ ਅਧਾਰਤ ਹੋਣਾ ਚਾਹੀਦਾ ਹੈ। 28-ਦਿਨਾਂ ਦੇ ਚੱਕਰ ਕਾਰਨ, ਯੂਜਰ ਅਸਲ ਵਿੱਚ ਇੱਕ ਸਾਲ ਵਿੱਚ 13 ਰੀਚਾਰਜ ਲਈ ਭੁਗਤਾਨ ਕਰ ਰਹੇ ਹਨ।”

ਇਹ ਵੀ ਪੜ੍ਹੋ : ਦੇਸ਼ ‘ਚ ਪਹਿਲੀ ਵਾਰ ਇੱਛਾ ਮੌਤ ਦੀ ਇਜਾਜ਼ਤ, 13 ਸਾਲ ਤੋਂ ਕੋਮਾ ‘ਚ ਪਏ ਨੌਜਵਾਨ ਲਈ SC ਦਾ ਵੱਡਾ ਫੈਸਲਾ

ਟੈਲੀਕਾਮ ਆਪਰੇਟਰਾਂ ਨੂੰ ਆਪਣੇ ਰੀਚਾਰਜ ਪਲਾਨਾਂ ਨੂੰ ਅਸਲ ਕੈਲੰਡਰ ਮਹੀਨਿਆਂ ਨਾਲ ਸਿੰਕ ਕਰਨਾ ਚਾਹੀਦਾ ਹੈ, ਨਾ ਕਿ 28-ਦਿਨਾਂ ਦੇ ਪਲਾਨ ਨਾਲ। ਅੱਜ, ਇੱਕ ਮੋਬਾਈਲ ਫੋਨ ਇੱਕ ਲਗਜ਼ਰੀ ਨਹੀਂ ਹੈ। ਇਹ ਇੱਕ ਜੀਵਨ ਰੇਖਾ ਹੈ। ਪ੍ਰੀਪੇਡ ਰੀਚਾਰਜ ਗਾਹਕ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਹੱਕਦਾਰ ਹਨ, ਚਲਾਕੀ ਭਰੀਆਂ ਛੋਟੀਆਂ-ਮੋਟੀਆਂ ਗੱਲਾਂ ਨਹੀਂ। ਉਨ੍ਹਾਂ ਕਿਹਾ, “ਮੈਂ ਭਾਰਤ ਦੇ ਪ੍ਰੀਪੇਡ ਰੀਚਾਰਜ ਗਾਹਕਾਂ ਬਾਰੇ ਚਿੰਤਾਵਾਂ ਉਠਾਈਆਂ, ਜੋ ਦੇਸ਼ ਦੇ 1.25 ਬਿਲੀਅਨ ਮੋਬਾਈਲ ਯੂਜਡਰਸ ਵਿੱਚੋਂ ਲਗਭਗ 90 ਫੀਸਦੀ ਹਨ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਿਚਾਰਜ ਮੁੱਕਣ ‘ਤੇ Incoming Calls ਬੰਦ ਕਿਉਂ?’, MP ਰਾਘਵ ਚੱਢਾ ਨੇ ਸਦਨ ‘ਚ ਚੁੱਕਿਆ Mobile Recharge ਦਾ ਮੁੱਦਾ appeared first on Daily Post Punjabi.

MP ਰਾਘਵ ਚੱਢਾ ਨੂੰ ਆਇਆ ਹਾਰਵਰਡ ਤੋਂ ਸੱਦਾ, ਪੜ੍ਹਣਗੇ ਪਬਲਿਕ ਪਾਲਿਸੀ, ਬੋਲੇ-‘ਸਿੱਖਣ ਦੀ ਕੋਈ ਉਮਰ ਨਹੀਂ’
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਨੌਜਵਾਨ ਆਗੂ ਰਾਘਵ ਚੱਢਾ ਨੂੰ ਅਮਰੀਕਾ ਦੇ ਮੰਨੀ-ਪ੍ਰਮੰਨੀ ਹਾਰਵਰਡ ਕੈਨੇਡੀ ਸਕੂਲ ਨੇ ਆਪਣੇ ਗਲੋਬਲ ਲੀਡਰਸ਼ਿਪ ਪ੍ਰੋਗਰਾਮ ਲਈ ਚੁਣਿਆ ਹੈ। ਇਸ ਦੌਰਾਨ ਰਾਘਵ ਚੱਢਾ ਜਨਤਕ ਨੀਤੀ, ਗਲੋਬਲ ਲੀਡਰਸ਼ਿਪ ਵਰਗੇ ਮੁੱਦਿਆਂ ‘ਤੇ ਡੂੰਘਾਈ ਨਾਲ ਅਧਿਐਨ ਅਤੇ ਚਰਚਾ ਕਰਨਗੇ। ਇਸ ਮੰਚ ‘ਤੇ ਉਹ ਦੁਨੀਆ ਦੇ ਚੋਟੀ ਦੇ ਨੀਤੀ ਨਿਰਮਾਤਾਵਾਂ ਨਾਲ ਗੱਲਬਾਤ ਕਰਨਗੇ।

ਹਾਰਵਰਡ ਕੈਨੇਡੀ ਸਕੂਲ, ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ, ਜੋ ਹਰ ਸਾਲ ਇਸ ਵੱਕਾਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਗਲੋਬਲ ਨੇਤਾਵਾਂ ਨੂੰ ਚੁਣਨ ਦਾ ਮੌਕਾ ਦਿੰਦਾ ਹੈ। ਪ੍ਰੋਗਰਾਮ ਚੁਣੇ ਗਏ ਵਿਅਕਤੀਆਂ ਨੂੰ ਜਨਤਕ ਨੀਤੀ, ਨਵੀਨਤਾ ਅਤੇ ਵਿਸ਼ਵ ਲੀਡਰਸ਼ਿਪ ਦੇ ਵੱਖ-ਵੱਖ ਪਹਿਲੂਆਂ ‘ਤੇ ਡੂੰਘਾਈ ਨਾਲ ਅਧਿਐਨ ਕਰਨ ਅਤੇ ਚਰਚਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦਾ ਹੈ।

ਇਸ ਮੌਕੇ ਬਾਰੇ ਰਾਘਵ ਚੱਢਾ ਨੇ ਕਿਹਾ, “ਮੈਂ ਹਾਰਵਰਡ ਕੈਨੇਡੀ ਸਕੂਲ ਦੇ ਗਲੋਬਲ ਲੀਡਰਸ਼ਿਪ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਪ੍ਰਾਪਤ ਕਰਕੇ ਸਨਮਾਨਿਤ ਅਤੇ ਉਤਸ਼ਾਹਿਤ ਹਾਂ। ਇਹ ਮੇਰੇ ਲਈ ਇੱਕ ਵਿਲੱਖਣ ਮੌਕਾ ਹੈ, ਜਿੱਥੇ ਮੈਂ ਦੁਨੀਆ ਭਰ ਦੇ ਮਾਹਿਰਾਂ ਅਤੇ ਨੇਤਾਵਾਂ ਤੋਂ ਸਿੱਖਣ ਦੇ ਨਾਲ-ਨਾਲ ਆਪਣੀ ਸਮਝ ਨੂੰ ਹੋਰ ਡੂੰਘਾ ਕਰ ਸਕਾਂਗਾ। “ਇਹ ਮੇਰੇ ਲਈ ਸੱਚਮੁੱਚ ‘ਸਕੂਲ ਵਾਪਸੀ’ ਦਾ ਮੌਕਾ ਹੈ।”

ਹਾਰਵਰਡ ਕੈਨੇਡੀ ਸਕੂਲ ਲੰਬੇ ਸਮੇਂ ਤੋਂ ਵਿਸ਼ਵ ਭਰ ਵਿੱਚ ਪ੍ਰਭਾਵਸ਼ਾਲੀ ਨੇਤਾਵਾਂ, ਸੀਨੀਅਰ ਅਧਿਕਾਰੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। 21ਵੀਂ ਸਦੀ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸੰਸਥਾ ਨੌਜਵਾਨ ਪ੍ਰਤਿਭਾਵਾਂ ਨੂੰ ਚੁਣੌਤੀਆਂ ਨਾਲ ਨਜਿੱਠਣ ਲਈ ਯੋਗਤਾ, ਹੁਨਰ ਅਤੇ ਸਿਖਲਾਈ ਨਾਲ ਲੈਸ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਗਰਾਮ ਮੈਨੂੰ ਵਿਸ਼ਵ ਦ੍ਰਿਸ਼ਟੀਕੋਣ ਤੋਂ ਭਾਰਤ ਦੀਆਂ ਨੀਤੀਗਤ ਚੁਣੌਤੀਆਂ ਨੂੰ ਸਮਝਣ ਅਤੇ ਉਹਨਾਂ ਦੇ ਹੱਲ ਲੱਭਣ ਵਿੱਚ ਮਦਦ ਕਰੇਗਾ।” ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਪੜ੍ਹਨ-ਲਿਖਣ ਲਈ ਉਮਰ ਨਹੀਂ ਹੁੰਦੀ ਅਤੇ ਜਦੋਂ ਵੀ ਮੌਕਾ ਮਿਲੇ ਤਾਂ ਪੜ੍ਹਨਾ-ਲਿਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮੋਹਾਲੀ ‘ਚ ਈ-ਚਲਾਨ ਨਾਲ ਘਰ ਪਹੁੰਚੇਗੀ ਫੋਟੋ, ਸਰਵਿਲਾਂਸ ਸਿਸਟਮ ਸ਼ੁਰੂ 17 ਥਾਵਾਂ ‘ਤੇ ਲੱਗੇ 351 ਕੈਮਰੇ

5 ਤੋਂ 13 ਮਾਰਚ ਤੱਕ ਬੋਸਟਨ, ਕੈਂਬਰਿਜ, ਯੂਐਸਏ ਵਿੱਚ ਹੋਣ ਵਾਲਾ, ਇਹ ਸਮਾਗਮ ਵਿਸ਼ਵ ਭਰ ਦੇ ਪ੍ਰਮੁੱਖ ਨੇਤਾਵਾਂ, ਨੀਤੀ ਨਿਰਮਾਤਾਵਾਂ, ਅਧਿਕਾਰੀਆਂ ਅਤੇ ਮਾਹਰਾਂ ਨੂੰ ਇੱਕ ਪਲੇਟਫਾਰਮ ‘ਤੇ ਵਿਸ਼ਵ ਰਾਜਨੀਤੀ, ਲੀਡਰਸ਼ਿਪ ਅਤੇ ਨੀਤੀਗਤ ਨਵੀਨਤਾਵਾਂ ‘ਤੇ ਚਰਚਾ ਕਰਨ ਲਈ ਇਕੱਠੇ ਕਰੇਗਾ।

ਇਹ ਪ੍ਰੋਗਰਾਮ ਨੌਜਵਾਨ ਨੇਤਾਵਾਂ ਨੂੰ ਵਿਸ਼ਵਪੱਧਰੀ ਸਮੱਸਿਆਵਾਂ ਜਿਵੇਂ ਕਿ ਬੇਰੁਜ਼ਗਾਰੀ, ਜਲਵਾਯੂ ਤਬਦੀਲੀ, ਆਰਥਿਕ ਅਸਥਿਰਤਾ ਅਤੇ ਸਮਾਜਿਕ ਅਸਮਾਨਤਾਵਾਂ ਨਾਲ ਨਜਿੱਠਣ ਲਈ ਲੋੜੀਂਦੇ ਗਿਆਨ ਅਤੇ ਹੁਨਰ ਪ੍ਰਦਾਨ ਕਰਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਘਵ ਚੱਢਾ ਨੂੰ ਵਰਲਡ ਇਕਨਾਮਿਕ ਫੋਰਮ (WEF) ਦੁਆਰਾ 40 ਸਾਲ ਤੋਂ ਘੱਟ ਉਮਰ ਦੇ “ਯੰਗ ਗਲੋਬਲ ਲੀਡਰ” ਵਜੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post MP ਰਾਘਵ ਚੱਢਾ ਨੂੰ ਆਇਆ ਹਾਰਵਰਡ ਤੋਂ ਸੱਦਾ, ਪੜ੍ਹਣਗੇ ਪਬਲਿਕ ਪਾਲਿਸੀ, ਬੋਲੇ-‘ਸਿੱਖਣ ਦੀ ਕੋਈ ਉਮਰ ਨਹੀਂ’ appeared first on Daily Post Punjabi.

ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ
ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਰਾਘਵ ਚੱਢਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਯੂਨਾਈਟਿਡ ਕਿੰਗਡਮ ਸਰਕਾਰ ਨਾਲ ਸੰਪਰਕ ਕਰਨ ਲਈ ਕੂਟਨੀਤੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸ਼ਾਹੀ ਸਿੰਘਾਸਨ ਨੂੰ ਆਪਣੇ ਦੇਸ਼ ਵਾਪਸ ਲਿਆਂਦਾ ਜਾ ਸਕੇ। ਨਾਲ ਹੀ, ਇਸਨੂੰ ਆਮ ਲੋਕਾਂ ਦੇ ਵੇਖਣ ਲਈ ਰੱਖਿਆ ਜਾਣਾ ਚਾਹੀਦਾ ਹੈ। ਰਾਘਵ ਚੱਢਾ ਨੇ ਇਹ ਵੀ ਮੰਗ ਕੀਤੀ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਜੀਵਨ ਇਤਿਹਾਸ ਵੀ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਜੋ ਉਹ ਅੱਜ ਦੇ ਸਿਆਸੀ ਦੌਰ ਵਿੱਚ ਚੰਗੇ ਸ਼ਾਸਨ ਦੇ ਅਸਲ ਅਰਥ ਜਾਣ ਸਕਣ।

Maharaja Ranjit Singh throne

ਰਾਘਵ ਚੱਢਾ ਨੇ ਰਾਜ ਸਭਾ ‘ਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਂ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ। ਬੀਬੀਸੀ ਵਿਸ਼ਵ ਇਤਿਹਾਸ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ ‘ਗਰੇਟੇਅਸਟ ਲੀਡਰ ਆੱਫ ਆਲ ਟਾਈਮ’ ਦਾ ਖ਼ਿਤਾਬ ਦਿੱਤਾ ਹੈ। ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ।

ਇਹ ਵੀ ਪੜ੍ਹੋ : ਨਵਾਂਸ਼ਹਿਰ : ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਦਿੱਤੀ ਜਾ.ਨ, ਘਰੇਲੂ ਝਗੜੇ ਦੇ ਚੱਲਦਿਆਂ ਚੁੱਕਿਆ ਇਹ ਕਦਮ

ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਲੱਕੜੀ ਅਤੇ ਰਾਲ ਕੋਰ ਤੋਂ ਬਣਾਇਆ ਗਿਆ ਸੀ। ਇਹ ਸੋਨੇ ਦੀਆਂ ਚਾਦਰਾਂ ਨਾਲ ਢੱਕਿਆ ਹੋਇਆ ਸੀ। ਇਹ ਤਖਤ ਉਸ ਸਮੇਂ ਦੀ ਸ਼ਾਨ ਨੂੰ ਦਰਸਾਉਂਦਾ ਹੈ। ਦੂਜੀ ਐਂਗਲੋ-ਸਿੱਖ ਜੰਗ ਵਿੱਚ 1849 ਵਿੱਚ ਈਸਟ ਇੰਡੀਆ ਕੰਪਨੀ ਦੁਆਰਾ ਪੰਜਾਬ ਉੱਤੇ ਕਬਜ਼ਾ ਕਰਨ ਤੋਂ ਬਾਅਦ ਇਹ ਸ਼ਾਹੀ ਸਿੰਘਾਸਨ ਰਾਜ ਦੀ ਜਾਇਦਾਦ ਦਾ ਹਿੱਸਾ ਸੀ। ਜਿਸ ਤੋਂ ਬਾਅਦ ਸਿੰਘਾਸਨ ਨੂੰ ਲਾਹੌਰ ਤੋਂ ਲੰਡਨ ਲਿਜਾਇਆ ਗਿਆ। 1851 ਵਿੱਚ ਮਹਾਨ ਪ੍ਰਦਰਸ਼ਨੀ ਵਿੱਚ ਬ੍ਰਿਟਿਸ਼ ਸਾਮਰਾਜ ਦੇ ਹੋਰ ਖਜ਼ਾਨਿਆਂ ਦੇ ਨਾਲ ਪ੍ਰਦਰਸ਼ਿਤ ਕੀਤਾ ਗਿਆ। ਫਿਰ ਇਸ ਨੂੰ ਲੰਡਨ ਮਿਊਜ਼ੀਅਮ ਵਿਚ ਪ੍ਰਦਰਸ਼ਿਤ ਕੀਤਾ ਗਿਆ ਸੀ, ਹੁਣ ਇਸ ਨੂੰ ਅਜਾਇਬ ਘਰ ਵਿੱਚ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ appeared first on Daily Post Punjabi.