MP Ravneet Bittu on Amarinder singh Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਦੀ ਹੁਣ ਰਿਟਾਇਰ ਹੋਣ ਦੀ ਉਮਰ, ਗੁੱਸਾ ਛੱਡ ਕੇ ਸਾਡੇ ਵਰਗੇ ਨੇਤਾਵਾਂ ਦਾ ਮਾਰਗ ਦਰਸ਼ਨ ਕਰਨ: ਰਵਨੀਤ ਬਿੱਟੂ
ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਖਾਸ ਕਰ ਕੇ ਗਾਂਧੀ ਪਰਿਵਾਰ ‘ਤੇ ਹਮਲੇ ਦੇ ਬਾਅਦ ਹੁਣ ਉਨ੍ਹਾਂ ਦੇ ਕਰੀਬੀ ਵੀ ਉਨ੍ਹਾਂ ਤੋਂ ਕਿਨਾਰਾ ਕਰਨ ਲੱਗ ਗਏ ਹਨ।

MP Ravneet Bittu on Amarinder singh

ਇਸੇ ਵਿਚਾਲੇ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਅਮਰਿੰਦਰ ਸਿੰਘ ਹੁਣ 80 ਸਾਲ ਦੇ ਹੋ ਚੁੱਕੇ ਹਨ। ਰਿਟਾਇਰਮੈਂਟ ਦੀ ਉਮਰ ਵਿੱਚ ਹੁਣ ਉਨ੍ਹਾਂ ਨੂੰ ਸਾਡੇ ਵਰਗੇ ਨੇਤਾਵਾਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ‘ਐਕਸ਼ਨ ਮੋਡ’ ‘ਚ CM ਚੰਨੀ, ਨਵੇਂ ਫ਼ਰਮਾਨ ਕੀਤੇ ਜਾਰੀ

ਇਸ ਤੋਂ ਅੱਗੇ ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਬਣੇ ਤਾਂ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਸਨ। ਉਨ੍ਹਾਂ ਨੇ ਹੀ ਕੈਪਟਨ ਨੂੰ ਰਾਜ ਕਰਨ ਦਾ ਮੌਕਾ ਦਿੱਤਾ। ਬਿੱਟੂ ਨੇ ਇਸ਼ਾਰਿਆਂ ਵਿੱਚ ਕਿਹਾ ਕਿ ਸੱਤਾ ਦਾ ਸੁੱਖ ਭੋਗਣ ਤੋਂ ਬਾਅਦ ਆਪਣੇ ਬੌਸ ‘ਤੇ ਟਿੱਪਣੀ ਕਰਨਾ ਠੀਕ ਨਹੀਂ ਹੈ।

MP Ravneet Bittu on Amarinder singh

ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਸਨ ਤਾਂ ਸਾਰੇ ਉਨ੍ਹਾਂ ਦੇ ਨਾਲ ਸੀ। ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਿਸ ਦੇ ਕੋਲ ਪਾਵਰ ਹੈ, ਪਾਰਟੀ ਦੇ ਨੇਤਾ ਉੱਥੇ ਹੀ ਜਾਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਮੀ ਆਪਣਾ ਗੁੱਸਾ ਸ਼ਾਂਤ ਤੇ ਠੰਡਾ ਕਰਨਾ ਚਾਹੀਦਾ ਹੈ।

ਇਹ ਵੀ ਦੇਖੋ: ਨਵੀਂ ਕੈਬਿਨੇਟ ‘ਤੇ ਵੱਡੀ ਖ਼ਬਰ, ਦੇਖੋ ਕਿਹੜੇ ਨਾਮਾਂ ‘ਤੇ ਲੱਗੀ ਮੋਹਰ? ਕਿਹਨਾਂ ਮੰਤਰੀਆਂ ਦੇ ਲਿਖਤੀ ਆਰਡਰ ਜਾਰੀ !

The post ਕੈਪਟਨ ਅਮਰਿੰਦਰ ਸਿੰਘ ਦੀ ਹੁਣ ਰਿਟਾਇਰ ਹੋਣ ਦੀ ਉਮਰ, ਗੁੱਸਾ ਛੱਡ ਕੇ ਸਾਡੇ ਵਰਗੇ ਨੇਤਾਵਾਂ ਦਾ ਮਾਰਗ ਦਰਸ਼ਨ ਕਰਨ: ਰਵਨੀਤ ਬਿੱਟੂ appeared first on Daily Post Punjabi.