mp ravneet bittu Archives - Daily Post Punjabi

MP ਬਿੱਟੂ ਦੇ BJP ‘ਚ ਜਾਣ ‘ਤੇ ਬੋਲੇ ਬਾਜਵਾ, ‘ਇਹਨੇ ਪਾਰਟੀ ਛੱਡ ਕੇ ਸਾਡਾ ਕੰਮ ਸੌਖਾ ਕਰ ‘ਤਾ’
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦੀ ਸਿਆਸਤ ਗਰਮਾ ਗਈ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਬਿੱਟੂ ਦੇ ਜਾਣ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਬਿੱਟੂ ਨੂੰ ਜੋ ਸਕਿਓਰਿਟੀ ਤੇ ਸਹੂਲਤਾਂ ਮਿਲੀਆਂ ਨੇ, ਉਨ੍ਹਾਂ ਨੂੰ ਬਚਾਉਣ ਲਈ ਇਨ੍ਹਾਂ ਨੇ ਇਹ ਕਦਮ ਚੁੱਕਿਆ ਏ।

ਬਾਜਵਾ ਨੇ ਕਿਹਾ ਕਿ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਿੱਟੂ ਨੇ ਆਪਣੇ ਹੱਥਾਂ ਨਾਲ ਆਪਣੀ ਗਰਦਨ ਵੱਢ ਲਈ ਹੈ। ਇਸ ਵਾਰ ਉਹ ਇਸ ਦਾ ਨਤੀਜਾ ਲੋਕ ਸਭਾ ਚੋਣਾਂ ਵਿੱਚ ਦੇਖਣ ਨੂੰ ਮਿਲ ਜਾਏਗਾ। ਉਸ ਦਾ ਸਿੱਖ ਵਿਰੋਧੀ ਚਿਹਰਾ ਭਾਜਪਾ ਨੂੰ ਵੀ ਨੁਕਸਾਨ ਪਹੁੰਚਾਏਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਜਾਣ ਦਾ ਕੋਈ ਅਫਸੋਸ ਨਹੀਂ ਸੀ, ਇਸ ਨਾਲ ਸਾਨੂੰ ਸ਼ਾਂਤੀ ਮਿਲੀ। ਪਹਿਲਾਂ ਲੋਕ ਸਮਝਦੇ ਸਨ ਕਿ ਇਸ ਨੂੰ ਜਵਾਬ ਕਿਵੇਂ ਦੇਣਾ ਹੈ। ਸਾਨੂੰ ਇਹ ਮੌਕਾ ਵੀ ਨਹੀਂ ਮਿਲਿਆ, ਆਪਣੇ ਆਪ ਨੂੰ ਛੱਡ ਕੇ ਭੱਜ ਗਿਆ।

ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਸ਼ੇਅਰ ਕੀਤੀ ਵੀਡੀਓ ‘ਚ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਸੀ.ਐੱਮ ਸ. ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਅਜਿਹਾ ਕਦਮ ਚੁੱਕਿਆ ਹੈ ਜਿਸ ਬਾਰੇ ਕੋਈ ਸੋਚ ਵੀ ਨਹੀਂ ਸਕਦਾ। ਛੋਟੀ ਉਮਰ ਵਿੱਚ ਹੀ ਪਾਰਟੀ ਨੇ ਉਨ੍ਹਾਂ ਨੂੰ ਪਹਿਲਾ ਯੂਥ ਕਾਂਗਰਸ ਦਾ ਪ੍ਰਧਾਨ ਬਣਾਇਆ। ਫਿਰ ਸ੍ਰੀ ਆਨੰਦਪੁਰ ਸਾਹਿਬ ਤੋਂ ਐਮ.ਪੀ ਦੀ ਟਿਕਟ ਦਿੱਤੀ। ਜਦੋਂ ਪਤਾ ਲੱਗਾ ਕਿ ਉਹ 5 ਸਾਲਾਂ ਤੋਂ ਕਿਸੇ ਨੂੰ ਨਹੀਂ ਮਿਲੇ, ਚੋਣਨਹੀਂ ਜਿੱਤ ਸਕਣਗੇ ਤਾਂ ਉਨ੍ਹਾਂ ਬੇਅੰਤ ਸਿੰਘ ਦਾ ਵਾਸਤਾ ਦੇ ਕੇ ਹਲਕਾ ਬਦਲਣ ਦੀ ਗੁਹਾਰ ਲਾਈ।

ਕਾਂਗਰਸੀ ਆਗੂ ਨੇ ਕਿਹਾ ਕਿ ਇਹ ਗੱਲ ਕਰੀਬ 11 ਸਾਲ ਪੁਰਾਣੀ ਹੈ। ਉਸ ਸਮੇਂ ਉਹ ਪੰਜਾਬ ਪ੍ਰਧਾਨ ਸਨ। ਪਾਰਟੀ ਨੇ ਸੋਚਿਆ ਕਿ ਉਨ੍ਹਾਂ ਤੋਂ ਕੁਝ ਗਲਤੀਆਂ ਹੋਈਆਂ ਹਨ, ਇਸ ਲਈ ਉਨ੍ਹਾਂ ਨੂੰ ਲੁਧਿਆਣਾ ਦੀ ਸਭ ਤੋਂ ਮਹੱਤਵਪੂਰਨ ਸੀਟ ‘ਤੇ ਭੇਜਿਆ ਗਿਆ। ਇਸ ਸਮੇਂ ਪਾਰਟੀ ਨੂੰ ਉਨ੍ਹਾਂ ਦੀ ਸਭ ਤੋਂ ਵੱਧ ਲੋੜ ਸੀ। ਬੇਅੰਤ ਸਿੰਘ ਜੀ ਅੱਜ ਜਿੱਥੇ ਕਿਤੇ ਵੀ ਬੈਠੇ ਹੋਣਗੇ। ਉਹ ਆਪਣੇ ਪੋਤੇ ਦੇ ਇਸ ਕਦਮ ਬਾਰੇ ਕੀ ਸੋਚਦੇ ਹੋਣਗੇ?

ਬਾਜਵਾ ਨੇ ਕਿਹਾ ਕਿ ਇਸ ਵਾਰ ਬਿੱਟੂ ਘੱਟੋ-ਘੱਟ ਦੋ ਲੱਖ ਵੋਟਾਂ ਨਾਲ ਚੋਣ ਹਾਰ ਰਹੇ ਹਨ। ਕਾਂਗਰਸ ਨੂੰ ਸਮਝ ਨਹੀਂ ਆ ਰਹੀ ਸੀ ਕਿ ਉਨ੍ਹਾਂ ਦਾ ਕੀ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਉਨ੍ਹਾਂ ਦਾ ਔਖਾ ਰਾਹ ਸੁਖਾਲਾ ਹੋ ਗਿਆ ਹੈ। ਇਸ ਵਾਰ ਕਾਂਗਰਸ ਵੱਲੋਂ ਨਵਾਂ ਚਿਹਰਾ ਸਾਹਮਣੇ ਆਵੇਗਾ, ਜੋ ਇਨ੍ਹਾਂ ਨੂੰ ਅਸਲੀਅਤ ਦੱਸ ਦੇਵੇਗਾ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ‘ਚ 3 ਦਿਨ ਮੌਸਮ ਖ਼ਰਾਬ, ਕਈ ਜ਼ਿਲ੍ਹਿਆਂ ‘ਚ ਕਿਣਮਿਣ, ਚੱਲਣਗੀਆਂ ਤੇਜ਼ ਹਾਵਾਂ, ਡਿੱਗੇਗਾ ਪਾਰਾ

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣਾ ਸੀ ਤਾਂ ਘੱਟੋ-ਘੱਟ ਉਨ੍ਹਾਂ ਨੂੰ ਦੱਸ ਕੇ ਹੀ ਜਾਣਾ ਚਾਹੀਦਾ ਸੀ। ਉਨ੍ਹਾਂ ਨੂੰ ਸਵੇਰੇ ਪਤਾ ਲੱਗਦਾ ਹੈ ਜਦੋਂ ਉਹ ਭਾਜਪਾ ਦੀ ਸਟੇਜ ‘ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤਾਂ ਲਾਰਡ ਡਲਹੌਜ਼ੀ ਵਾਂਗ ਚੰਡੀਗੜ੍ਹ, ਦਿੱਲੀ ਅਤੇ ਲੁਧਿਆਣਾ ਵਿੱਚ ਘਰ ਅਤੇ ਸੁਰੱਖਿਆ ਲਈ ਸੀ। ਹੁਣ ਇਨ੍ਹਾਂ ਕੋਲ ਘਰ ਰਿਹ ਜਾਣਗੇ, ਪੰਜਾਬੀ ਇਨ੍ਹਾਂ ਨੂੰ ਬੇਘਰ ਕਰ ਦੇਣਗੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਕੋਲ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਭਾਜਪਾ ਹੋਰ ਪਾਰਟੀਆਂ ਦੇ ਲੋਕ ਸ਼ਾਮਲ ਕਰ ਰਹੀ ਹੈ, ਆਪਣੇ ਵਿੱਚੋਂ ਇੱਕ ਨੂੰ ਅੱਗੇ ਲਿਆਓ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਾਂਗਰਸ ਦੇ ਦੋ ਹੋਰ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਣਗੇ, ਇਸ ‘ਤੇ ਉਨ੍ਹਾਂ ਕਿਹਾ ਕਿ ਇਮਾਨਦਾਰ ਕੋਈ ਨਹੀਂ ਜਾਵੇਗਾ, ਬੇਈਮਾਨਾਂ ਦਾ ਪਤਾ ਨਹੀਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਬਿੱਟੂ ਦੇ BJP ‘ਚ ਜਾਣ ‘ਤੇ ਬੋਲੇ ਬਾਜਵਾ, ‘ਇਹਨੇ ਪਾਰਟੀ ਛੱਡ ਕੇ ਸਾਡਾ ਕੰਮ ਸੌਖਾ ਕਰ ‘ਤਾ’ appeared first on Daily Post Punjabi.

ਜ਼ਮਾਨਤ ‘ਤੇੇ ਆਏ MP ਰਵਨੀਤ ਬਿੱਟੂ ਮੁੜ ਤੋਂ ਨਜ਼ਰਬੰਦ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਸਾਂਸਦ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਘਰੋਂ ਨਿਕਲਣ ਲੱਗਾ ਤਾਂ ਪੁਲਿਸ ਨੇ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। ਤਲਵਾੜ ਨੇ ਕਿਹਾ ਕਿ ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ। ਪਰ ਅਜਿਹੀ ਨਜ਼ਰਬੰਦੀ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜਦੋਂ ਉਹ ਬਿੱਟੂ ਦੇ ਘਰ ਪਹੁੰਚੇ ਤਾਂ 15 ਮਿੰਟ ਬਾਅਦ ਹੀ ਬਾਹਰ ਆਉਣ ਲੱਗੇ ਸਨ, ਇੰਨੇ ਵਿਚ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ।

ਇਹ ਵੀ ਪੜ੍ਹੋ : ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ, US ਦੇ ਜਰਸੀ ਸਿਟੀ ਨੇ ਅਪ੍ਰੈਲ ਨੂੰ ਐਲਾਨਿਆ ‘ਸਿੱਖ ਵਿਰਾਸਤੀ ਮਹੀਨਾ’

ਦੱਸ ਦੇਈਏ ਕਿ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਰਵਨੀਤ ਸਿੰਘ ਬਿੱਟੂ ਨੇ 5 ਜਨਵਰੀ ਨੂੰ ਗ੍ਰਿਫਤਾਰੀਆਂ ਦੇਣ ਦਾ ਐਲਾਨ ਕੀਤਾ ਸੀ। ਉਸੇ ਦਿਨ ਬਿੱਟੂ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਇਸ ਮਗਰੋਂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਤਲਵਾੜ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਪਿਛਲੇ ਹਫਤੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਦੌਰਾਨ ਕਾਂਗਰਸੀ ਵਰਕਰਾਂ ਨੇ ਖੂਬ ਹੰਗਾਮਾ ਕੀਤਾ। ਹਾਲਾਂਕਿ ਅਦਾਲਤ ਵਿਚ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਮਗਰੋਂ ਐਮ.ਪੀ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਜ਼ਮਾਨਤ ਦੇ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜ਼ਮਾਨਤ ‘ਤੇੇ ਆਏ MP ਰਵਨੀਤ ਬਿੱਟੂ ਮੁੜ ਤੋਂ ਨਜ਼ਰਬੰਦ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ appeared first on Daily Post Punjabi.

MP ਰਵਨੀਤ ਬਿੱਟੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਾਂਗਰਸੀ ਵਰਕਰਾਂ ਨੇ ਕੀਤਾ ਜ਼ਬਰਦਸਤ ਹੰਗਾਮਾ
ਲੁਧਿਆਣਾ ਤੋਂ ਕਾਂਗਰਸ ਦੇ ਸਾਂਦ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਜਿਊਡੀਸ਼ੀਅਲ ਮਜਿਸਟ੍ਰੇਟ ਫਰਸਟ ਕਲਾਸ ਤਾਨਿਸ਼ ਗੋਇਲ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਸਾਂਸਦ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕਾਫੀ ਹੰਗਾਮਾ ਕੀਤਾ।

ਇਸ ਤੋਂ ਪਹਿਲਾਂ ਪੁਲਿਸ ਨੇ ਸਾਰੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਇਨ੍ਹਾਂ ਸਾਰਿਆਂ ਦਾ ਨਾਂ ਲੁਧਿਆਣਾ ਨਗਰ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਸੀ। ਹਾਲਾਂਕਿ ਕੁਝ ਸਮੇਂ ਬਾਅਦ ਸਾਰੇ ਆਗੂ ਘਰਾਂ ਤੋਂ ਨਿਕਲੇ ਅਤੇ ਧਰਨੇ ਵਿੱਚ ਗ੍ਰਿਫਤਾਰੀ ਦੇਣ ਪਹੁੰਚ ਗਏੇ।

ਇਸ ਦੌਰਾਨ ਪੁਲਿਸ ਤੇ ਕਾਂਗਰਸ ਸਮਰਥਕਾਂ ਵਿਚਾਲੇ ਖੂਬ ਹੰਗਾਮਾ ਹੋਇਆ। ਬੈਰਿਕੇਡਿੰਗ ਤੋੜਨ ਦੀ ਕੋਸ਼ਿਸ਼ ਨੂੰ ਲੈ ਕੇ ਕਾਂਗਰਸ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋਈ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਤੱਕ ਉਤਰ ਗਈਆਂ। ਇਸ ਮਗਰੋਂ ਪੁਲਿਸ ਨੇ ਸਾਂਸਦ ਬਿੱਟੂ, ਆਸ਼ੂ ਅਤੇ ਤਲਵਾੜ ਸਣੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ : 103 ਸਾਲਾਂ ਬੇਬੇ ਦਾ ਬੈਂਡ-ਬਾਜੇ ਨਾਲ ਕੀਤਾ ਅੰਤਿਮ ਸੰਸਕਾਰ, ਸ਼ੁੱਧ ਸ਼ਾਕਾਹਾਰੀ, ਕਦੇ ਨਹੀਂ ਪੀਤਾ ਸੀ ਫਰਿੱਜ ਦਾ ਪਾਣੀ

ਸਾਂਸਦ ਤੇ ਸਾਬਕਾ ਮੰਤਰੀ ਸਮੇਤ ਸਾਰੇ ਆਗੂਆਂ ਨੇ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਗ੍ਰਿਫ਼ਤਾਰੀ ਦੇਣ ਲਈ ਜਾਣਾ ਸੀ। ਇਸ ਦੇ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਉਡੀਕ ਕਰਨ ਲੱਗੇ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post MP ਰਵਨੀਤ ਬਿੱਟੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਾਂਗਰਸੀ ਵਰਕਰਾਂ ਨੇ ਕੀਤਾ ਜ਼ਬਰਦਸਤ ਹੰਗਾਮਾ appeared first on Daily Post Punjabi.

MP ਰਵਨੀਤ ਬਿੱਟੂ ਦੀ ਸਰਕਾਰੀ ਕੋਠੀ ‘ਚ ਚੱਲੀ ਗੋ.ਲੀ, ਗੰਨਮੈਨ ਦੀ ਮੌ.ਤ
ਲੁਧਿਆਣਾ ‘ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਧੌਣ ‘ਚੋਂ ਵੜ ਕੇ ਸਿਰ ‘ਚੋਂ ਲੰਘ ਗਈ। ਬਿੱਟੂ ਉਸ ਸਮੇਂ ਘਰ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਜਵਾਨਾਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਸੂਚਨਾ ਤੋਂ ਬਾਅਦ CISF ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿਵੇਂ ਚੱਲੀ। ਅਧਿਕਾਰੀ ਦੇਰ ਰਾਤ ਤੱਕ ਬਿੱਟੂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦੇ ਰਹੇ। ਕੇਂਦਰ ਸਰਕਾਰ ਦੀ ਸੁਰੱਖਿਆ ਫੋਰਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।

ਹਾਦਸੇ ਸਮੇਂ ਸੰਸਦ ਮੈਂਬਰ ਬਿੱਟੂ ਕੋਠੀ ਵਿੱਚ ਮੌਜੂਦ ਨਹੀਂ ਸਨ। ਉਹ ਕਿਸੇ ਪਾਰਟੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਉਨ੍ਹਾਂ ਦੀ ਸਕਿਓਰਿਟੀ ਨੇ ਹੀ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਹਾਦਸੇ ਦੇ ਸਮੇਂ ਹੋਰ ਸੁਰੱਖਿਆ ਕਰਮਚਾਰੀ ਕੋਠੀ ਵਿੱਚ ਮੌਜੂਦ ਸਨ। ਦੇਰ ਰਾਤ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਤੋਂ ਪੁੱਛਗਿੱਛ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ

ਪੁਲਿਸ ਹਾਦਸੇ ਦੇ ਸਮੇਂ ਮੌਜੂਦ ਸੁਰੱਖਿਆ ਕਰਮਚਾਰੀਆਂ ਦੇ ਬਿਆਨ ਵੀ ਦਰਜ ਕਰ ਰਹੀ ਹੈ। ਇਸ ਹਾਦਸੇ ਬਾਰੇ ਰਵਨੀਤ ਸਿੰਘ ਬਿੱਟੂ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ‘ਤੇ ਪਹੁੰਚ ਗਏ।

ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਗੋਲੀ ਪਿਸਤੌਲ ਤੋਂ ਚੱਲੀ ਸੀ। ਮਾਮਲਾ ਅਜੇ ਵੀ ਸ਼ੱਕੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਜਵਾਨ ਦੇ ਪਿਸਤੌਲ ਵਿੱਚੋਂ ਹੀ ਚੱਲੀ ਹੋ ਸਕਦੀ ਹੈ। ਪੁਲਿਸ ਫਿਲਹਾਲ ਅੰਦਾਜ਼ਾ ਲਗਾ ਰਹੀ ਹੈ ਕਿ ਜਵਾਨ ਆਪਣੀ ਪਿਸਤੌਲ ਸਾਫ਼ ਕਰ ਰਿਹਾ ਸੀ ਜਿਸ ਦੌਰਾਨ ਗੋਲੀ ਚੱਲੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਰਿਪੋਰਟ ਤੋਂ ਬਾਅਦ ਮਾਮਲਾ ਸਾਹਮਣੇ ਆਵੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post MP ਰਵਨੀਤ ਬਿੱਟੂ ਦੀ ਸਰਕਾਰੀ ਕੋਠੀ ‘ਚ ਚੱਲੀ ਗੋ.ਲੀ, ਗੰਨਮੈਨ ਦੀ ਮੌ.ਤ appeared first on Daily Post Punjabi.

ਸਿੱਧੂ ਨਾਲ ਭਿੜੇ ਰਵਨੀਤ ਬਿੱਟੂ, ਫਰੋਲ ‘ਤੀਆਂ ਅਗਲੀਆਂ-ਪਿਛਲੀਆਂ, ਰੱਜ ਕੇ ਕੱਢੀ ਭੜਾਸ
The post ਸਿੱਧੂ ਨਾਲ ਭਿੜੇ ਰਵਨੀਤ ਬਿੱਟੂ, ਫਰੋਲ ‘ਤੀਆਂ ਅਗਲੀਆਂ-ਪਿਛਲੀਆਂ, ਰੱਜ ਕੇ ਕੱਢੀ ਭੜਾਸ appeared first on Daily Post Punjabi.

ਸਿੰਘੂ ਬਾਰਡਰ ‘ਤੇ ਜਨ-ਸੰਸਦ ਲਈ ਪਹੁੰਚੇ ਰਵਨੀਤ ਬਿੱਟੂ ਦੀ ਗੱਡੀ ‘ਤੇ ਹਮਲਾ
mp ravneet bittu s vehicle attacked: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ‘ਤੇ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਅੱਜ ਭਾਵ ਕਿ ਐਤਵਾਰ ਨੂੰ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ।ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੀ ਗੱਡੀ ‘ਤੇ ਵੀ ਹਮਲਾ ਕੀਤਾ ਗਿਆ।

mp ravneet bittu s vehicle attacked

ਦੱਸਣਯੋਗ ਹੈ ਕਿ ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ 60 ਦਿਨਾਂ ਤੋਂ ਡਟੇ ਹੋਏ ਹਨ।ਜਿਸ ਦੌਰਾਨ ਬਿੱਟੂ ਨਾਲ ਕੁੱਟਮਾਰ ਕੀਤੀ ਗਈ, ਉਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨਾਂ ਦਾ ਇਕੱਠ ਮੌਜੂਦ ਸੀ ਅਤੇ ਕਿਸਾਨ ਜਥੇਬੰਦੀਆਂ ਸਟੇਜ ‘ਤੇ ਜਨ ਸੰਵਾਦ ਕਰ ਰਹੀਆਂ ਸਨ।

ਸੁਣੋ Canada ਵੱਸਦੇ ਪੁੱਤ ਨੂੰ ਮਿਲਣ ਲਈ ਕਿਉਂ ਤਰਸ ਰਿਹਾ ਇਹ NRI , ਕਿਹੜੇ ਠੱਗਾਂ ਤੋਂ ਸਾਵਧਾਨ ਕਰ ਰਿਹਾ ਲੋਕਾਂ ਨੂੰ

The post ਸਿੰਘੂ ਬਾਰਡਰ ‘ਤੇ ਜਨ-ਸੰਸਦ ਲਈ ਪਹੁੰਚੇ ਰਵਨੀਤ ਬਿੱਟੂ ਦੀ ਗੱਡੀ ‘ਤੇ ਹਮਲਾ appeared first on Daily Post Punjabi.

ਲੋਕ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ: ਸਾਂਸਦ ਰਵਨੀਤ ਬਿੱਟੂ
MP Ravneet bittu meeting:ਲੁਧਿਆਣਾ (ਤਰਸੇਮ ਭਾਰਦਵਾਜ)- ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ, ਸਿਹਤ, ਪੁਲਿਸ ਤੇ ਸਥਾਨਕ ਸਰਕਾਰ ਵਿਭਾਗ ਵੱਲੋਂ ਕੋਰੋਨਾ ਮਹਾਮਾਰੀ ਦੇ ਚਰਮ ਸੀਮਾਂ ਦੌਰਾਨ ਮਨੁੱਖਤਾ ਦੀ ਸੇਵਾ ‘ਚ ਨਿਭਾਈ ਸ਼ਾਨਦਾਰ ਭੂਮਿਕਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇਸ ਮਹਾਮਾਰੀ ਦੌਰਾਨ ਤੁਹਾਡੇ ਦੁਆਰਾ ਕੀਤੇ ਅਣਥੱਕ ਕਾਰਜਾਂ ਲਈ ਆਪਣਾ ਸਿਰ ਝੁਕਾ ਕੇ ਨਮਨ ਕਰਦਾ ਹਾਂ’। ਦੱਸ ਦੇਈਏ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ) ਵੱਲੋਂ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ‘ਚ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ‘ਚ ਵਿਧਾਇਕ ਪੂਰਬੀ ਸੰਜੇ ਤਲਵਾੜ, ਵਿਧਾਇਕ ਪਾਇਲ ਲਖਵੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਪਹੁੰਚੇ।

MP Ravneet bittu meeting

ਸੰਸਦ ਮੈਂਬਰ ਬਿੱਟੂ ਵੱਲੋਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਖ਼ਾਸਕਰ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਨਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਸਖੀ ਵਨ ਸਟਾਪ ਸੈਂਟਰ ਪ੍ਰਤੀ ਵੱਧ ਤੋਂ ਵੱਧ ਸੰਵੇਦਨਸ਼ੀਲ ਬਣਾਉਣ।

MP Ravneet bittu meeting

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸਖਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਅਤੇ ਸਟਾਫ ਦੀ ਹੌਸਲਾ ਅਫਜ਼ਾਈ ਲਈ ਸੰਸਦ ਮੈਬਰ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਸੰਸਦ ਮੈਂਬਰ ਬਿੱਟੂ ਨੂੰ ਇਹ ਵੀ ਦੱਸਿਆ ਕਿ ਜਿਵੇਂ ਕੋਵਿਡ-19 ਦੀ ਦੂਜੀ ਲਹਿਰ ਨੇ ਦੂਜੇ ਰਾਜਾਂ ‘ਚ ਪੈਰ ਪਸਾਰਨੇ ਸੁਰੂ ਕਰ ਦਿੱਤੇ ਹਨ, ਜੇਕਰ ਅਜਿਹੀ ਸਥਿਤੀ ਲੁਧਿਆਣਾ ‘ਚ ਪੈਦਾ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪੱਬਾ ਭਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਆਪਸੀ ਵਿੱਥ ਬਣਾਈ ਰੱਖਣਾ ਅਤੇ ਹੱਥਾਂ ਨੂੰ ਸਾਫ ਰੱਖਣਾ ਦੀ ਪਾਲਣਾ ਕਰਨ, ਕਿਉਂਕਿ ਦੂਜੀ ਲਹਿਰ ਨੂੰ ਰੋਕਣ ਦੀ ਇਹੀ ਵੈਕਸੀਨ ਅਤੇ ਤਰੀਕਾ ਹੈ।

The post ਲੋਕ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ: ਸਾਂਸਦ ਰਵਨੀਤ ਬਿੱਟੂ appeared first on Daily Post Punjabi.

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਬੈਠੇ ਸ਼ਿਵ ਸੈਨਾ ਆਗੂ, ਚੁੱਕੇ ਇਹ ਸਵਾਲ
shivsena protest school fees: ਅੱਜ ਲੁਧਿਆਣਾ ‘ਚ ਸਕੂਲ ਫੀਸਾਂ ਦੇ ਮਸਲੇ ਨੂੰ ਲੈ ਕੇ ਸ਼ਿਵ ਸੈਨਾ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਧਰਨਾ ਦਿੰਦਿਆ ਉਨ੍ਹਾਂ ਉਪਰ ਲੋਕਾਂ ਨਾਲ ਵਾਅਦਾ ਖਿਲਾਫੀ ਕਰਨ ਦੇ ਇਲਜ਼ਾਮ ਲਾਏ। ਪ੍ਰਦਰਸ਼ਨ ਕਰ ਰਹੇ ਸ਼ਿਵਸੈਨਾ ਦੇ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਰਵਨੀਤ ਬਿੱਟੂ ਸਕੂਲ ਫੀਸ ਦੀ ਸਮੱਸਿਆਂ ਨੂੰ ਆਪਣੀ ਸਰਕਾਰ ਤੋਂ ਹੱਲ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਸਕੂਲ ਮਾਲਕ ਸ਼ਰੇਆਮ ਮਾਪਿਆਂ ਦੀ ਲੁੱਟ ਕਰ ਰਹੇ ਹਨ ਤੇ ਸਾਡੇ ਸੰਸਦ ਸਾਹਿਬ ਲੋਕਾਂ ਦੀ ਬਾਂਹ ਨਹੀਂ ਫੜ੍ਹ ਰਹੇ। ਰਾਜੀਵ ਟੰਡਨ ਨੇ ਸੰਸਦ ਮੈਂਬਰ ਬਿੱਟੂ ਨੂੰ ਸਵਾਲ ਕੀਤਾ ਹੈ ਕਿ ਉਹ ਲੋਕਾਂ ਨਾਲ ਖੜ੍ਹੇ ਹਨ ਜਾਂ ਫਿਰ ਸਕੂਲ ਮਾਲਕਾਂ ਨਾਲ।

shivsena protest school fees

ਇਸ ਮੌਕੇ ਰਾਜੀਵ ਟੰਡਨ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਲੋਕ ਸਭਾ ਚੋਣਾਂ ਦੇ ਸਮੇਂ 24 ਘੰਟੇ ਲੋਕਾਂ ਦੀ ਸੇਵਾ ‘ਚ ਹਾਜ਼ਰ ਰਹਿਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਸਕੂਲ ਫੀਸਾਂ ਦੇ ਮਾਮਲੇ ‘ਤੇ ਚੁੱਪ ਕਿਉ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਆਰਡੀਨੈਂਸ ਲਿਆਉਣ ਦੀ ਅਪੀਲ ਵੀ ਕੀਤੀ। ਇੱਥੇ ਉਨ੍ਹਾਂ ਨੇ ਇਹ ਵੀ ਸਵਾਲ ਚੁੱਕਿਆ ਕਿ ਹਰ ਮੁੱਦੇ ਤੇ ਲਾਈਵ ਹੋ ਕੇ ਬੋਲਣ ਵਾਲੇ ਰਵਨੀਤ ਬਿੱਟੂ ਸਕੂਲ ਫੀਸਾਂ ਦੇ ਮਾਮਲੇ ‘ਤੇ ਆਖਰਕਾਰ ਚੁੱਪ ਕਿਉਂ ਹਨ।

shivsena protest school fees

ਦੱਸਣਯੋਗ ਹੈ ਕਿ ਸਕੂਲ ਫੀਸਾਂ ਦੇ ਮਸਲੇ ਨੂੰ ਲੈ ਕੇ ਲਗਾਤਾਰ ਵੱਖ ਵੱਖ ਜਥੇਬੰਦੀਆਂ ਤੇ ਪਾਰਟੀਆਂ ਦੇ ਆਗੂ ਸਰਕਾਰ ਦਾ ਵਿਰੋਧ ਕਰ ਰਹੇ ਹਨ ਕਿਉਕਿ ਬਹੁਗਿਣਤੀ ਪਰਿਵਾਰ ਆਰਥਿਕ ਤੰਗੀ ਅਤੇ ਕੋਰੋਨਾ ਕਾਰਨ ਬੰਦ ਬੇਰੁਜ਼ਗਾਰ ਕਾਰਨ ਇਨ੍ਹਾਂ ਫੀਸਾਂ ਨੂੰ ਭਰਨ ‘ਚ ਅਸਮਰੱਥ ਜਪ ਰਹੇ ਹਨ। ਇਸ ਲਈ ਲਗਭਗ ਸਾਰੀਆਂ ਪਾਰਟੀਆਂ ਮਾਪਿਆਂ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੀਆਂ ਹਨ।

The post ਸੰਸਦ ਮੈਂਬਰ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਬੈਠੇ ਸ਼ਿਵ ਸੈਨਾ ਆਗੂ, ਚੁੱਕੇ ਇਹ ਸਵਾਲ appeared first on Daily Post Punjabi.