mp ravneet bitu Archives - Daily Post Punjabi

BJP ‘ਚ ਸ਼ਾਮਲ ਹੋਣ ਦੇ ਬਾਅਦ ਕਾਂਗਰਸੀ MP ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਸਾਂਸਦ ਤੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਅਚਾਨਕ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਖਬਰ ਨਾਲ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ। ਦਿੱਲੀ ਵਿਚ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਬਿੱਟੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਸਭ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ।   ਉਨ੍ਹਾਂ ਦਾਅਵਾ ਕੀਤਾ ਕਿ ਮੈਂ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕੀਤੀ ਤਾਂ ਮੈਨੂੰ ਹਾਂ-ਪੱਖੀ ਸਮਰਥਨ ਹੀ ਮਿਲਿਆ। ਉਨ੍ਹਾਂ ਨੂੰ ਪੰਜਾਬ ਬਹੁਤ ਪਸੰਦ ਹੈ ਤੇ ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਪੁਲ ਦੀ ਲੋੜ ਹੈ ਤੇ ਉਹ ਪੁਲ ਦਾ ਕੰਮ ਕਰਨਗੇ।

ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ ਬਾਈਕ ਚੋਰਾਂ ਦੇ ਗਿ.ਰੋਹ ਦਾ ਕੀਤਾ ਪਰਦਾ/ਫਾਸ਼, 12 ਮੋਟਰਸਾਇਕਲ ਸਣੇ ਤਿੰਨ ਕਾਬੂ

ਉਨ੍ਹਾਂ ਕਿਹਾ ਕਿ ਅੱਗੇ ਵੀ ਮੋਦੀ ਸਰਕਾਰ ਹੀ ਆਏਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੇ ਉਦਯੋਗ ਦਾ ਅੱਜ ਹੱਥ ਥਾਮਣ ਦੀ ਲੋੜ ਹੈ। ਉਹ ਕੇਂਦਰ ਸਰਕਾਰ ਤੇ ਪੰਜਾਬ ਦੇ ਵਿਚ ਕੜੀ ਦਾ ਕੰਮ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BJP ‘ਚ ਸ਼ਾਮਲ ਹੋਣ ਦੇ ਬਾਅਦ ਕਾਂਗਰਸੀ MP ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ appeared first on Daily Post Punjabi.

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਦੱਸ ਦੇਈਏ ਕਿ MP ਰਵਨੀਤ ਸਿੰਘ ਬਿੱਟੂ ਸਾਬਕਾ CM ਬੇਅੰਤ ਸਿੰਘ ਦੇ ਪੋਤੇ ਹਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ‘ਚ ਜਾ ਚੁੱਕੇ ਹਨ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੇ ਸਮੇਂ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬਿੱਟੂ ਕਾਂਗਰਸ ਦੀ ਟਿਕਟ ‘ਤੇ ਲਗਾਤਾਰ 3 ਵਾਰ ਸਾਂਸਦ ਰਹਿ ਚੁੱਕੇ ਹਨ। 2019 ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਜਿੱਤੀ ਸੀ। ਇਸ ਦੇ ਬਾਅਦ 2014 ਤੇ 2019 ਦੀਆਂ ਚੋਣਾਂ ਵਿਚ ਉਹ ਲੁਧਿਆਣਾ ਲੋਕ ਸਭਾ ਸੀਟ ਤੋਂ ਸਾਂਸਦ ਚੁਣੇ ਗਏ।

ਰਵਨੀਤ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣ ਕੇ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ। ਬਿੱਟੂ ਕਾਂਗਰਸ ਪਾਰਟੀ ਵਿਚ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ। ਰਾਹੁਲ ਗਾਂਧੀ ਦੀ ਪਹਿਲ ‘ਤੇ ਹੀ ਉਨ੍ਹਾਂ ਨੂੰ 2009 ਵਿਚ ਪੰਜਾਬ ਦੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦਾ ਟਿਕਟ ਮਿਲਿਆ। 2014 ਵਿਚ ਕਾਂਗਰਸ ਪਾਰਟੀ ਨੇ ਰਵਨੀਤ ਬਿੱਟੂ ਦੀ ਸੀਟ ਬਦਲਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਸੰਸਦੀ ਸੀਟ ਤੋਂ ਉਮੀਦਵਾਰ ਬਣਾਇਆ। ਬਿੱਟੂ ਲੁਧਿਆਣਾ ਤੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਸਾਂਸਦ ਬਣੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ appeared first on Daily Post Punjabi.

ਵੱਡੀ ਖਬਰ : MP ਰਵਨੀਤ ਬਿੱਟੂ ਸਣੇ 100 ਅਣਪਛਾਤੇ ਵਿਅਕਤੀਆਂ ‘ਤੇ FIR ਹੋਈ ਦਰਜ
ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿਚ ਕਾਰਕਸ ਯੂਟੀਲਾਈਜ਼ੇਸ਼ਨ ਪਲਾਂਟ ‘ਤੇ ਤਾਲਾ ਲਗਾਇਆ ਗਿਆ ਸੀ ਜਿਸ ‘ਤੇ ਕਾਰਵਾਈ ਕਰਦੇ ਹੋਏ ਥਾਣਾ ਲਾਡੋਵਾਲ ਦੀ ਪੁਲਿਸ ਨੇ ਸਾਂਸਦ ਰਵਨੀਤ ਬਿੱਟੂ ਸਣੇ 100 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ।

ਪੁਲਿਸ ਨੂੰ ਨਗਰ ਨਿਗਮ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਜਿਸ ਦੇ ਬਾਅਦ ਪੁਲਿਸ ਨੇ ਐਕਸ਼ਨ ਲੈਂਦੇ ਹੋਏ FIR ਦਰਜ ਕੀਤੀ ਹੈ। ਬਿੱਟੂ ਖਿਲਾਫ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 506, 452, 148 ਤੇ 149 ਦਰਜ ਕੀਤੀ ਹੈ। ਸਾਂਸਦ ਬਿੱਟੂ ਨੇ ਕਿਹਾ ਕਿ ਲਗਭਗ ਢਾਈ ਮਹੀਨੇ ਬਾਅਦ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਨਗਰ ਨਿਗਮ ਵੱਲੋਂ ਮ੍ਰਿਤਕ ਜਾਨਵਰਾਂ ਦੇ ਨਿਪਟਾਰੇ ਲਈ ਪਿੰਡ ਨੂਰਪੁਰ ਬੇਟ ਵਿਚ ਲਗਾਏ ਗਏ ਪਲਾਂਟ ਦਾ ਆਸਪਾਸ ਦੇ ਪਿੰਡ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਾਂਸਦ ਬਿੱਟੂ ਨੇ ਨਗਰ ਨਿਗਮ ਜ਼ੋਨ-ਏ ਵਿਚ ਦਫਤਰ ਵਿਚ ਤਾਲਾ ਲਗਾਇਆ ਸੀ ਜਿਸ ਦੇ ਬਾਅਦ ਅਗਲੇ ਹੀ ਦਿਨ ਬਿੱਟੂ ਸਣੇ ਹੋਰ ਨੇਤਾਵਾਂ ਖਿਲਾਫ ਥਾਣਾ ਕੋਤਵਾਲੀ ਨੇ ਮਾਮਲਾ ਦਰਜ ਕਰ ਦਿੱਤਾ ਸੀ।

ਪਲਾਂਟ ਦੇ ਚੌਕੀਦਾਰ ਨੇ ਪੁਲਿਸ ਬਿਆਨ ਦਰਜ ਕਰਵਾਇਆ ਕਿ 25 ਜਨਵਰੀ 2024 ਨੂੰ ਪਲਾਂਟ ਦੇ ਬਾਹਰ 100 ਤੋਂ ਵੱਧ ਲੋਕ ਆ ਕੇ ਹੰਗਾਮਾ ਕਰਨ ਲੱਗੇ। ਉਨ੍ਹਾਂ ਲੋਕਾਂ ਨੇ ਧੱਕੇਸ਼ਾਹੀ ਕਰਦੇ ਹੋਏ ਪਲਾਂਟ ਵਿਚ ਵੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਲੋਕਾਂ ਨੇ ਮੈਨੂੰ ਤੇ ਬਾਕੀ ਮੁਲਾਜ਼ਮਾਂ ਨੂੰ ਪਲਾਂਟ ਬੰਦ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ‘ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ’ : CM ਮਾਨ

ਲੋਕਾਂ ਨੇ ਉਸ ਨੂੰ ਧਮਕਾ ਕੇ ਪਲਾਂਟ ਤੋਂ ਭਜਾ ਦਿੱਤਾ ਤੇ ਖੁਦ ਤਾਲਾ ਗੇਟ ‘ਤੇ ਲਗਾ ਦਿੱਤਾ। ਚੌਕੀਦਾਰ ਨੇ ਪੁਲਿਸ ਨੂੰ ਕਿਹਾ ਕਿ ਹੰਗਾਮਾ ਕਰਨ ਵਾਲਿਆਂ ਵਿਚ ਇਕ ਸਿਆਸੀ ਆਗੂ ਸਾਂਸਦ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸੀ। ਇਸ ਪੂਰੇ ਮਾਮਲੇ ਵਿਚ ਰਵਨੀਤ ਬਿੱਟੂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵੱਡੀ ਖਬਰ : MP ਰਵਨੀਤ ਬਿੱਟੂ ਸਣੇ 100 ਅਣਪਛਾਤੇ ਵਿਅਕਤੀਆਂ ‘ਤੇ FIR ਹੋਈ ਦਰਜ appeared first on Daily Post Punjabi.