mp ruby sahota Archives - Daily Post Punjabi

‘ਪ੍ਰਵਾਸੀਆਂ ‘ਤੇ ਹੋ ਰਹੇ ਹਮਲਿਆਂ ਨੂੰ ਵਿਰੋਧੀ ਪਾਰਟੀਆਂ ਦੇ ਰਹੀਆਂ ਹਵਾ’ ਕੈਨੇਡਾ ‘ਚ ਗੁਰੂਘਰ ‘ਤੇ ਹੋਏ ਹਮਲੇ ‘ਤੇ ਬੋਲੇ MP Ruby Sahota
ਕੈਨੇਡਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਐਮਪੀ ਰੂਬੀ ਸਹੋਤਾ ਨੇ ਸਖ਼ਤ ਨਿੰਦਾ ਕੀਤੀ ਹੈ। ਹਮਲੇ ਬਾਰੇ ਬੇਬਾਕ ਬੋਲਦਿਆਂ ਕੈਨੇਡਾ ਦੇ ਐੱਮਪੀ ਰੂਬੀ ਸਹੋਤਾ ਨੇ ਕਿਹਾ ਕਿ ਪ੍ਰਵਾਸੀਆਂ ‘ਤੇ ਹੋ ਰਹੇ ਹਮਲਿਆਂ ਨੂੰ ਵਿਰੋਧੀ ਪਾਰਟੀਆਂ ਹਵਾ ਦੇ ਰਹੀਆਂ ਹਨ। ਉਨ੍ਹਾਂ ਆਖਿਆ ਕਿ ਕੈਨੇਡਾ ਵਿੱਚ ਨਫ਼ਰਤ ਅਤੇ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਪੀੜਤਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਐਡਮੰਟਨ ਦੇ ਨਾਨਕਸਰ ਗੁਰਦੁਆਰੇ ਵਿਖੇ ਹੋਇਆ ਹਮਲਾ ਬਹੁਤ ਹੀ ਮੰਦਭਾਗਾ ਹੈ। ਮੇਰੀ ਹਮਦਰਦੀ ਜ਼ਖ਼ਮੀ ਹੋਏ ਦੋ ਵਿਅਕਤੀਆਂ ਅਤੇ ਉਸ ਸਮੁੱਚੇ ਭਾਈਚਾਰੇ ਦੇ ਨਾਲ ਹੈ ਜੋ ਇਸ ਭਿਆਨਕ ਘਟਨਾ ਕਾਰਨ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ : ‘ਰਵੱਈਆ ਬਦਲੋ ਉਦੋਂ ਹੀ ਖੁੱਲ੍ਹੇਗਾ ਹੋਰਮੁਜ਼’ ਟਰੰਪ ਵੱਲੋਂ Hormuz ਨੂੰ ‘New US Territory’ ਦੱਸਣ ‘ਤੇ ਭ.ੜ/ਕਿਆ ਈਰਾਨ

MP Ruby Sahota ਨੇ ਆਖਿਆ ਕਿ ਅਜਿਹੇ ਘਿਨਾਉਣੇ ਅਤੇ ਹਿੰਸਕ ਕਾਰਨਾਂ ਦੀ ਸਮਾਜ ਵਿੱਚ ਕੋਈ ਸਥਾਨ ਨਹੀਂ ਹੈ। ਉਨ੍ਹਾਂ ਦਾ ਹਮਦਰਦੀ ਸੁਨੇਹਾ ਪੂਰੇ ਸਿੱਖ ਭਾਈਚਾਰੇ ਅਤੇ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਨਾਲ ਹੈ। ਨਾਲ ਹੀ ਉਨ੍ਹਾਂ ਨੇ ਐਡਮਿੰਟਨ ਪੁਲਿਸ ਅਤੇ ਆਮ ਨਾਗਰਿਕਾਂ ਵੱਲੋਂ ਕੀਤੀ ਤੁਰੰਤ ਕਾਰਵਾਈ ਲਈ ਧੰਨਵਾਦ ਵੀ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਪ੍ਰਵਾਸੀਆਂ ‘ਤੇ ਹੋ ਰਹੇ ਹਮਲਿਆਂ ਨੂੰ ਵਿਰੋਧੀ ਪਾਰਟੀਆਂ ਦੇ ਰਹੀਆਂ ਹਵਾ’ ਕੈਨੇਡਾ ‘ਚ ਗੁਰੂਘਰ ‘ਤੇ ਹੋਏ ਹਮਲੇ ‘ਤੇ ਬੋਲੇ MP Ruby Sahota appeared first on Daily Post Punjabi.

ਕੈਨੇਡਾ : ਰੂਬੀ ਸਹੋਤਾ ਨੇ ਸੰਸਦ ‘ਚ ਬੋਲਦਿਆਂ ਕਿਹਾ, ਆਪ੍ਰੇਸ਼ਨ ਬਲੂ ਸਟਾਰ ਹੈ ਸਿੱਖ ਇਤਿਹਾਸ ਦਾ ਸਭ ਤੋਂ ਕਾਲਾ ਸਮਾਂ
canada mp ruby sahota says: ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ‘ਚ ਭਾਰਤੀ ਸੈਨਾ ਵਲੋਂ ਕੀਤੇ ਗਏ ਬਲੂ ਸਟਾਰ ਆਪ੍ਰੇਸ਼ਨ ਦੇ 36 ਸਾਲ ਪੂਰੇ ਹੋ ਗਏ ਹਨ। ਇਹ ਆਪ੍ਰੇਸ਼ਨ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਆਦੇਸ਼ਾਂ ‘ਤੇ ਚਲਾਇਆ ਗਿਆ ਸੀ। ਬ੍ਰਿਟੇਨ ਤੋਂ ਬਾਅਦ 36 ਸਾਲ ਪੂਰੇ ਹੋਣ ‘ਤੇ ਹੁਣ ਇਸ ਦੀ ਗੂੰਜ ਕੈਨੇਡੀਅਨ ਸੰਸਦ ਵਿੱਚ ਵੀ ਸੁਣੀ ਗਈ ਹੈ। ਸੱਤਾਧਾਰੀ ਲਿਬਰਲ ਪਾਰਟੀ ਆਫ ਕੈਨੇਡਾ ਦੀ ਇੱਕ ਭਾਰਤੀ ਮੂਲ ਦੀ ਸੰਸਦ ਮੈਂਬਰ ਰੂਬੀ ਸਹੋਤਾ ਨੇ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਹੈ। ਕੈਨੇਡੀਅਨ ਸੰਸਦ ਵਿੱਚ ਰੂਬੀ ਨੇ ਕਿਹਾ ਕਿ 36 ਸਾਲ ਪਹਿਲਾਂ ਚਲਾਇਆ ਗਿਆ ਆਪ੍ਰੇਸ਼ਨ ਬਲੂ ਸਟਾਰ ਸਿੱਖ ਇਤਿਹਾਸ ਦਾ ਸਭ ਤੋਂ ਕਾਲਾ ਸਮਾਂ ਹੈ। ਉਨ੍ਹਾਂ ਕਿਹਾ ਕਿ 1984 ‘ਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਮੇਰੀ ਯਾਦ ਵਿੱਚ ਸਦਾ ਲਈ ਉਲੇਖ ਹੋ ਗਿਆ ਹੈ।

canada mp ruby sahota says

ਭਾਰਤੀ ਮੂਲ ਦੀ ਸੰਸਦ ਮੈਂਬਰ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਿੱਖਾਂ ਅਤੇ ਹਰ ਉਸ ਭਾਈਚਾਰੇ ਦੇ ਨਾਲ ਖੜ੍ਹੀ ਹਾਂ ਜੋ ਆਪਣੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਇਨਸਾਫ ਚਾਹੁੰਦੇ ਹਨ। ਕੈਨੇਡਾ ਤੋਂ ਪਹਿਲਾਂ ਭਾਰਤੀ ਮੂਲ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਯੂਕੇ ਦੀ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਸੀ। ਬ੍ਰਿਟੇਨ ਦੀ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਢੇਸੀ ਨੇ ਹਾਊਸ ਆਫ ਕਾਮਨਜ਼ ਵਿੱਚ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਏ ਖੁਲਾਸਿਆਂ, ਬ੍ਰਿਟੇਨ ਦੇ ਸਿੱਖ ਭਾਈਚਾਰੇ ਦੀ ਮੰਗ ਅਤੇ ਲੇਬਰ ਪਾਰਟੀ ਅਤੇ ਹੋਰ ਵਿਰੋਧੀ ਦਲਾਂ ਦੇ ਇਸ ਨੂੰ ਸਮਰਥਨ ਦੇ ਬਾਵਜੂਦ ਹਮਲੇ ਵਿਚ ਥੈਚਰ ਸਰਕਾਰ ਦੀ ਭੁਮਿਕਾ ਦਾ ਪਤਾ ਲਗਾਉਣ ਲਈ ਇਕ ਸੁਤੰਤਰ ਜਾਂਚ ਨਹੀਂ ਕਰਵਾਈ ਗਈ।

The post ਕੈਨੇਡਾ : ਰੂਬੀ ਸਹੋਤਾ ਨੇ ਸੰਸਦ ‘ਚ ਬੋਲਦਿਆਂ ਕਿਹਾ, ਆਪ੍ਰੇਸ਼ਨ ਬਲੂ ਸਟਾਰ ਹੈ ਸਿੱਖ ਇਤਿਹਾਸ ਦਾ ਸਭ ਤੋਂ ਕਾਲਾ ਸਮਾਂ appeared first on Daily Post Punjabi.